ਪੜਚੋਲ ਕਰੋ

ABP Sanjha Top 10, 7 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 7 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 6 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 6 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 6 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India or Bharat Issue : PM ਮੋਦੀ ਨੇ ਭਾਰਤ ਤੇ ਇੰਡੀਆ ਮਸਲੇ 'ਤੇ ਮੰਤਰੀਆਂ ਨੂੰ ਦਿੱਤੀ ਹਦਾਇਤ, ਸਨਾਤਨ ਧਰਮ ਨੂੰ ਬਾਰੇ ਵੀ ਦਿੱਤਾ ਬਿਆਨ

    Bharat Name Issue: ਜੀ-20 ਨਾਲ ਸਬੰਧਤ ਰਾਤ ਦੇ ਭੋਜਨ ਦੇ ਸੱਦੇ 'ਤੇ 'President of India' ਦੀ ਥਾਂ ਲਿਖੇ ਜਾਣ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। Read More

  4. Pakistan: ਸਕੂਲ ਪ੍ਰਿੰਸੀਪਲ ਨੇ ਬਣਾਇਆ 45 ਔਰਤਾਂ ਨੂੰ ਆਪਣਾ ਸ਼ਿਕਾਰ, ਬਲਾਤਕਾਰ ਤੋਂ ਬਾਅਦ ਅਸ਼ਲੀਲ ਵੀਡੀਓ ਬਣਾ ਕੇ ਕਰਦਾ ਸੀ ਬਲੈਕਮੇਲ

    Pakistan School Principal Arrested: ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਸਕੂਲ ਦੇ ਪ੍ਰਿੰਸੀਪਲ ਨੂੰ 45 ਤੋਂ ਵੱਧ ਮਹਿਲਾ ਅਧਿਆਪਕਾਂ ਨਾਲ ਬਲਾਤਕਾਰ ਅਤੇ ਬਲੈਕਮੇਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। Read More

  5. Sargun Mehta: ਟੀਵੀ ਦੀ ਫਲੌਪ ਅਦਾਕਾਰਾ ਸਰਗੁਣ ਮਹਿਤਾ ਕਿਵੇਂ ਬਣੀ ਪੰਜਾਬੀ ਸਿਨੇਮਾ ਦੀ ਟੌਪ ਅਭਿਨੇਤਰੀ, ਇਸ ਫਿਲਮ ਨੇ ਬਣਾਇਆ ਸਟਾਰ

    Sargun Mehta Birthday: ਅੱਜ ਸਰਗੁਣ ਦੀ ਜ਼ਿੰਦਗੀ ਦਾ ਅਜਿਹਾ ਕਿੱਸਾ ਦੱਸਣ ਜਾ ਰਹੇ ਹਾਂ, ਜੋ ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇ। ਸਰਗੁਣ ‘ਤੇ ਇੱਕ ਵਕਤ ਅਜਿਹਾ ਆਇਆ ਸੀ, ਜਦੋਂ ਉਹ ਆਪਣੇ ਕਰੀਅਰ ਦੇ ਸਭ ਤੋਂ ਬੁਰੇ ਦੌਰ ‘ਚੋਂ ਲੰਘ ਰਹੀ ਸੀ। Read More

  6. Parineeti -Raghav Wedding: ਇਸ ਤਰੀਕ ਤੋਂ ਸ਼ੁਰੂ ਹੋਣਗੀਆਂ ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ, ਇੱਥੇ ਜਾਣੋ ਪੂਰੀ ਡੀਟੇਲ

    Parineeti Chopra-Raghav Chadha Wedding Date: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਸ ਮਹੀਨੇ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। Read More

  7. Sports News : ਖੇਡ ਮੁਕਾਬਲਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਨੇ ਕੀਤਾ ਪਹਿਲਾ ਸਥਾਨ ਹਾਸਿਲ

    'Khedan Watan Punjab Diyan" , ਸ਼ੀਜਨ-2, ਸਥਾਨਕ  ਕਮਲਜੀਤ ਖੇਡ ਗਰਾਉਂਡ ਕੋਟਲਾ ਸ਼ਾਹੀਆਂ ਵਿਖੇ  ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਬੱਡੀ Read More

  8. Asia Cup 2023: ਬੰਗਲਾਦੇਸ਼ ਨੂੰ ਲੱਗਿਆ ਵੱਡਾ ਝਟਕਾ, ਦੋ ਮੈਚਾਂ 'ਚ 193 ਦੌੜਾਂ ਬਣਾਉਣ ਵਾਲਾ ਖਿਡਾਰੀ ਏਸ਼ੀਆ ਕੱਪ ਤੋਂ ਹੋਇਆ ਬਾਹਰ

    Najmul Hossain Shanto : ਨਜਮੁਲ ਹੁਸੈਨ ਸ਼ਾਂਤੋ ਮਾਸਪੇਸ਼ੀਆਂ ਵਿੱਚ ਖਿਚਾਅ ਕਾਰਨ 2023 ਏਸ਼ੀਆ ਕੱਪ ਤੋਂ ਬਾਹਰ ਹੋ ਗਿਆ ਹੈ। Read More

  9. Sugarcane Juice: ਬੜੀ ਕਾਇਮ ਚੀਜ਼ ਗੰਨੇ ਦਾ ਰਸ, 5 ਫਾਇਦੇ ਜਾਣ ਭੁੱਲ ਜਾਓਗੇ ਮਹਿੰਗੇ ਜੂਸ

    100 ਗ੍ਰਾਮ ਗੰਨੇ ਦੇ ਰਸ ਵਿੱਚ ਲਗਪਗ 269 ਕੈਲੋਰੀਆਂ ਹੁੰਦੀਆਂ ਹਨ, ਫਿਰ ਵੀ ਇਹ ਇੱਕ ਸਿਹਤਮੰਦ ਡ੍ਰੰਕ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦਾ ਹੈ। Read More

  10. Tata-Haldiram Deal: ਟਾਟਾ ਕੰਜ਼ਿਊਮਰ ਨੇ ਕੀਤਾ ਇਨਕਾਰ, ਹਲਦੀਰਾਮ 'ਚ 51 ਫੀਸਦੀ ਹਿੱਸੇਦਾਰੀ ਖਰੀਦਣ ਦੀ ਨਹੀਂ ਹੈ ਕੋਈ ਯੋਜਨਾ

    Tata Consumer-Haldiram Deal: ਖਬਰਾਂ ਸਨ ਕਿ ਟਾਟਾ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਫੂਡ ਕੰਪਨੀ ਹਲਦੀਰਾਮ 'ਚ 51 ਫੀਸਦੀ ਹਿੱਸੇਦਾਰੀ ਖਰੀਦ ਸਕਦੀ ਹੈ। ਟਾਟਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget