ਪੜਚੋਲ ਕਰੋ

ABP Sanjha Top 10, 8 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 8 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Punjab News: ਹਾਈਕੋਰਟ ਦੀ ਪੁਲਿਸ ਨੂੰ ਫਟਕਾਰ! ਕਿਸਾਨ ਪ੍ਰਿਤਪਾਲ ਦੇ ਬਿਆਨਾਂ ਦੇ ਬਾਵਜੂਦ ਜ਼ੀਰੋ FIR ਕਿਉਂ?

    ਪੰਜਾਬ-ਹਰਿਆਣਾ ਹਾਈਕੋਰਟ ਨੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਨੂੰ ਅਗਵਾ ਕਰਨ ਤੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਉਸ ਦੇ ਬਿਆਨ ਦੇ ਬਾਵਜੂਦ ਜ਼ੀਰੋ ਐਫਆਈਆਰ ਦਰਜ ਕਰਨ ਲਈ ਪੰਜਾਬ ਪੁਲਿਸ ਨੂੰ ਸਖ਼ਤ ਫਟਕਾਰ ਲਗਾਈ ਹੈ।  Read More

  2. ABP Sanjha Top 10, 7 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sarwan singh pandher arrest: ਤਮਿਲਨਾਡੂ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ

    Punjab news: ਸ਼ੰਭੂ ਸਰਹੱਦ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। Read More

  4. Google 'ਤੇ ਘਰਵਾਲੀ ਨੂੰ ਮਾਰਨ ਦੇ ਫ਼ਾਇਦੇ ਸਰਚ ਕਰਕੇ ਕੀਤਾ ਕਤਲ, ਲਾਸ਼ ਦੇ ਕੀਤੇ 200 ਤੋਂ ਵੱਧ ਟੁਕੜੇ, ਜਾਣੋ ਕਿਵੇਂ ਹੋਇਆ ਖ਼ੁਲਾਸਾ

    ਜਦੋਂ ਪੁਲਿਲ ਨਿਕੋਲਸ ਤੇ ਹੋਲੀ ਬ੍ਰੈਮਲੀ ਦੇ ਫਲੈਟ ਤਾਂ ਪਹੁੰਚੀ ਤਾਂ  ਉਸ ਵਿੱਚੋਂ ਅਮੋਨੀਆ ਤੇ ਬਲੀਜ ਦੀ ਬਹੁਤ ਤੇਜ਼ ਗੰਧ ਆ ਰਹੀ ਸੀ ਉਨ੍ਹਾਂ ਨੇ ਬਾਥਟੱਬ ਵਿੱਚ ਖੂਨ ਨਾਲ ਭਰੀਆਂ ਚਾਦਰਾਂ ਤੇ ਫਰਸ਼ ਉੱਤੇ ਕਾਲੇ ਦਾਗ਼ ਦੇਖੇ ਜਿੱਥੋਂ ਖ਼ੂਨ ਦੇ ਨਮੂਨੇ ਲੈ ਕੇ ਜਾਂਚ ਕੀਤੀ ਗਈ Read More

  5. Nimrat Khaira; ਪੰਜਾਬੀ ਗਾਇਕਾ ਨਿਮਰਤ ਖਹਿਰਾ ਇੰਝ ਕਰ ਰਹੀ 'ਮਹਾਰਾਣੀ ਜਿੰਦ ਕੌਰ' ਬਣਨ ਦੀ ਤਿਆਰੀ, ਤਸਵੀਰ ਸ਼ੇਅਰ ਕਰ ਦਿਖਾਈ ਝਲਕ

    Nimrat Khaira New Film: ਨਿਮਰਤ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਦਿਖਾਇਆ ਹੈ ਕਿ ਉਹ ਕਿਵੇਂ 'ਮਹਾਰਾਣੀ ਜਿੰਦ ਕੌਰ' ਦੇ ਕਿਰਦਾਰ 'ਚ ਢਲਣ ਦੀ ਤਿਆਰੀ ਕਰ ਰਹੀ ਹੈ। Read More

  6. Jackie Shroff: ਬਾਲੀਵੁੱਡ ਐਕਟਰ ਜੈਕੀ ਸ਼ਰੌਫ ਨੇ ਫੈਨ 'ਤੇ ਚੁੱਕਿਆ ਹੱਥ, ਸਿਰ 'ਤੇ ਮਾਰਿਆ ਥੱਪੜ, ਲੈ ਰਿਹਾ ਸੀ ਸੈਲਫੀ, ਵੀਡੀਓ ਹੋਇਆ ਵਾਇਰਲ

    Jackie Shroff Viral Video: ਜੈਕੀ ਸ਼ਰਾਫ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਵੀਡੀਓ 'ਚ ਅਦਾਕਾਰ ਆਪਣੇ ਹੱਥ ਨਾਲ ਇੱਕ ਫੈਨ ਨੂੰ ਸਿਰ 'ਤੇ ਮਾਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਤੇ ਪ੍ਰਸ਼ੰਸਕਾਂ ਨੂੰ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। Read More

  7. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  8. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  9. Social Media: ਕੀ ਤੁਸੀਂ ਵੀ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹੋ? ਹੋ ਸਕਦਾ ਹੈ ਪੌਪਕਾਰਨ ਬ੍ਰੇਨ ਫੀਵਰ, ਜਾਣੋ ਲੱਛਣ ਅਤੇ ਸਾਵਧਾਨੀਆਂ

    Social Media: ਮੋਬਾਈਲ ਨੇ ਸਾਡੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ । ਮੋਬਾਈਲ ਦੇ ਜਿੱਥੇ ਕਈ ਫਾਇਦੇ ਹਨ, ਉੱਥੇ ਇਸ ਦੇ ਕੁਝ ਨੁਕਸਾਨ ਵੀ ਹਨ।  ਕਈ ਅਧਿਐਨਾਂ ਵਿੱਚ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ। Read More

  10. Portable AC: ਹੁਣ AC ਨੂੰ ਚੁੱਕ ਕੇ ਕਿਸੇ ਵੀ ਕਮਰੇ 'ਚ ਲੈ ਜਾਓ, ਸਿਰਫ ਇੰਨੇ ਰੁਪਏ ਹੈ ਕੀਮਤ

    Portable AC: ਸਪਲਿਟ ਅਤੇ ਵਿੰਡੋ AC ਵਾਂਗ ਹੀ ਪੋਰਟੇਬਲ AC ਦੇ ਕਈ ਵਿਕਲਪ ਵੀ ਮਾਰਕੀਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਪੋਰਟੇਬਲ ਏਸੀ ਨੂੰ ਆਸਾਨੀ ਨਾਲ ਇੱਕ ਕਮਰੇ ਤੋਂ ਦੂਜੇ ਕਮਰੇ ਵਿੱਚ ਲੈ ਜਾ ਸਕਦੇ ਹੋ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਅੰਨ੍ਹੇਵਾਹ ਚੱਲੀਆਂ ਗੋਲੀਆ; 11ਵੀਂ ਜਮਾਤ ਦੇ ਵਿਦਿਆਰਥੀ ਨੂੰ ਲੱਗੀ ਗੋਲੀ: ਫੈਲੀ ਦਹਿਸ਼ਤ...
ਪੰਜਾਬ 'ਚ ਸਕੂਲੀ ਬੱਚਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਅੰਨ੍ਹੇਵਾਹ ਚੱਲੀਆਂ ਗੋਲੀਆ; 11ਵੀਂ ਜਮਾਤ ਦੇ ਵਿਦਿਆਰਥੀ ਨੂੰ ਲੱਗੀ ਗੋਲੀ: ਫੈਲੀ ਦਹਿਸ਼ਤ...
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
Embed widget