ਪੜਚੋਲ ਕਰੋ

ABP Sanjha Top 10, 8 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 8 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Resigned: 2024 ਤੋਂ ਪਹਿਲਾਂ ਭਾਜਪਾ ਚਾਣਕਿਆ ਨੀਤੀ ! ਕੇਂਦਰੀ ਮੰਤਰੀ ਤੇ ਸੰਸਦ ਮੈਂਬਰਾਂ ਨੂੰ ਵਿਧਾਇਕ ਬਣਾ ਕੇ ਲਏ ਅਸਤੀਫ਼ੇ, ਜਾਣੋ ਕੀ ਨੇ ਮਾਇਨੇ

    Tomar Resigned: ਭਾਜਪਾ ਨੇ ਇਹੀ ਫਾਰਮੂਲਾ ਰਾਜਸਥਾਨ ਵਿੱਚ ਵੀ ਅਪਣਾਇਆ ਸੀ ਜਿੱਥੇ ਉਨ੍ਹਾਂ ਨੇ ਆਪਣੇ ਕਈ ਸੰਸਦ ਮੈਂਬਰ ਨੂੰ ਵਿਧਾਇਕੀ ਦੀ ਚੋਣ ਲੜਣ ਲਈ ਭੇਜਿਆ ਸੀ। ਇਸ ਤੋਂ ਬਾਅਦ ਹੁਣ ਜੇਤੂ ਵਿਧਾਇਕਾਂ ਵੱਲੋਂ ਅਸਤੀਫੇ ਦਿੱਤੇ ਜਾ ਰਹੇ ਹਨ Read More

  4. Gurpatwant Pannu: ਪੰਨੂ ਦੇ ਕਤਲ ਦੀ ਸਾਜ਼ਿਸ਼ ਮਾਮਲੇ 'ਚ FBI ਦੀ ਐਂਟਰੀ, ਅਗਲੇ ਹਫ਼ਤੇ FBI ਮੁਖੀ ਆਵੇਗਾ ਭਾਰਤ !

    FBI ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਅਗਲੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ (ਐੱਨਆਈਏ) ਉਨ੍ਹਾਂ ਅੱਗੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਨੂੰ ਚੁੱਕਣ ਦੀ ਤਿਆਰੀ ਕਰ ਰਹੀ ਹੈ Read More

  5. Animal: 'ਐਨੀਮਲ' ਦੀ 6ਵੇਂ ਦਿਨ ਵੀ ਧਮਾਕੇਦਾਰ ਕਮਾਈ ਜਾਰੀ, ਰਣਬੀਰ ਕਪੂਰ ਦੀ ਫਿਲਮ 'ਪਠਾਨ' ਤੇ 'ਜਵਾਨ' ਦੇ ਵੀ ਤੋੜੇ ਰਿਕਾਰਡ

    Animal Box Office Collection: ਰਣਬੀਰ ਕਪੂਰ ਦੀ 'ਐਨੀਮਲ' ਬਾਕਸ ਆਫਿਸ 'ਤੇ ਹਰ ਰੋਜ਼ ਧਮਾਕੇਦਾਰ ਹੈ। ਰਿਲੀਜ਼ ਦੇ ਛੇਵੇਂ ਦਿਨ ਫਿਲਮ ਨੇ ਕਈ ਫਿਲਮਾਂ ਦੇ ਰਿਕਾਰਡ ਤੋੜਦੇ ਹੋਏ 300 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। Read More

  6. Sidhu Moose Wala: ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ 'ਤੇ ਬੋਲੇ ਬਲਕੌਰ ਸਿੰਘ, ਗੈਂਗਸਟਰਾਂ ਤੇ ਸਰਕਾਰਾਂ ਖਿਲਾਫ ਸੋਸ਼ਲ ਮੀਡੀਆ 'ਤੇ ਕੱਢੀ ਭੜਾਸ

    ਬਲਕੌਰ ਸਿੰਘ ਨੇ ਕਿਹਾ ਕਿ ਮੇਰੀ ਲੜਾਈ ਸਿਰਫ਼ ਮੇਰੇ ਪੁੱਤਰ ਸ਼ੁਭਦੀਪ ਨੂੰ ਇਨਸਾਫ਼ ਦਿਵਾਉਣ ਲਈ ਨਹੀਂ, ਸਗੋਂ ਗੈਂਗਸਟਰ-ਸਿਆਸੀ ਗਠਜੋੜ ਨੂੰ ਜੜ੍ਹੋਂ ਪੁੱਟ ਕੇ ਹੋਰਨਾਂ ਘਰਾਂ ਦੀਆਂ ਜਾਨਾਂ ਬਚਾਉਣ ਲਈ ਵੀ ਹੈ। Read More

  7. IND vs PAK: ਕ੍ਰਿਕੇਟ ਦੇ ਮੈਦਾਨ 'ਤੇ ਆਹਮੋੋ-ਸਾਹਮਣੇ ਹੋਣਗੇ ਭਾਰਤ-ਪਾਕਿਸਤਾਨ, ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਟੱਕਰ

    PAK vs IND: ਵਿਸ਼ਵ ਕੱਪ 2023 ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਵਿਚਾਲੇ 10 ਦਸੰਬਰ ਨੂੰ ਮੈਚ ਖੇਡਿਆ ਜਾਵੇਗਾ। Read More

  8. IND vs SA: ਵਨਡੇ-ਟੀ20 ਸੀਰੀਜ਼ ਲਈ ਦੱਖਣੀ ਅਫਰੀਕਾ ਪਹੁੰਚੀ ਟੀਮ ਇੰਡੀਆ, ਬਰਸਾਤ ਵਿੱਚ ਦੇਖੋ ਕਿਵੇਂ ਹੋਇਆ ਸਵਾਗਤ

    South Africa vs India: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ 10 ਦਸੰਬਰ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਟੀਮ ਇੰਡੀਆ ਦੱਖਣੀ ਅਫਰੀਕਾ ਪਹੁੰਚ ਚੁੱਕੀ ਹੈ । Read More

  9. Sipping Lukewarm Water: ਖਾਲੀ ਪੇਟ ਕੋਸਾ ਪਾਣੀ ਪੀਣ ਦੇ ਇਹ ਨੇ ਗਜ਼ਬ ਦੇ ਫਾਇਦੇ, ਹਫਤੇ 'ਚ ਨਜ਼ਰ ਆਵੇਗਾ ਅਸਰ

    Lukewarm Water: ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕ ਕੋਸਾ ਪਾਣੀ ਪੀਂਦੇ ਹਨ। ਕੁਝ ਲੋਕ ਅਜਿਹੇ ਹਨ ਜੋ ਆਪਣੇ ਦਿਨ ਦੀ ਸ਼ੁਰੂਆਤ ਕੋਸਾ ਪਾਣੀ ਪੀ ਕੇ ਕਰਦੇ ਹਨ। Read More

  10. Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਬੋਲੇ -'ਅੰਤਰਿਮ ਬਜਟ 'ਚ ਨਹੀਂ ਹੋਵੇਗਾ ਕੋਈ ਵੱਡਾ ਐਲਾਨ, ਕਰਨਾ ਪਵੇਗਾ ਜੁਲਾਈ 2024 ਦੇ ਪੂਰੇ ਬਜਟ ਦਾ ਇੰਤਜ਼ਾਰ'

    Budget 2023: ਵਿੱਤ ਮੰਤਰੀ ਨੇ ਕਿਹਾ, ਸਰਕਾਰ ਆਉਣ ਵਾਲੇ ਅੰਤਰਿਮ ਬਜਟ ਵਿੱਚ ਕੋਈ ਵੱਡਾ ਐਲਾਨ ਨਹੀਂ ਕਰਨ ਜਾ ਰਹੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget