ਪੜਚੋਲ ਕਰੋ

ABP Sanjha Top 10, 8 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 8 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 'ਆਪ ਨੇ ਦਿੱਲੀ ਜਲ ਬੋਰਡ ਤੋਂ ਹੋਈ ਕਾਲੀ ਕਮਾਈ ਨੂੰ ਚੋਣ ਫੰਡ ਵਜੋਂ ਪਾਸ ਕੀਤਾ', ED ਨੇ ਆਪ ਸਰਕਾਰ 'ਤੇ ਲਾਏ ਗੰਭੀਰ ਦੋਸ਼

    ਈਡੀ ਯਾਨਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਈਡੀ ਦਾ ਕਹਿਣਾ ਹੈ ਕਿ ਦਿੱਲੀ ਜਲ ਬੋਰਡ 'ਚ ਭ੍ਰਿਸ਼ਟਾਚਾਰ ਰਾਹੀਂ ਕਮਾਏ ਗਏ ਪੈਸਿਆਂ ਨੂੰ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਚੋਣ ਫੰਡ ਵਜੋਂ ਪਾਸ ਕੀਤਾ। Read More

  4. Canada News: ਕੈਨੇਡਾ 'ਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ, ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਚੁਰਾਉਂਦੇ ਡਾਲਰ 

    Canada News: ਕੈਨੇਡਾ ਵਿੱਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਕੈਨੇਡਾ ਪੁਲਿਸ ਨੇ ਪਰਵਾਸੀ ਭਾਰਤੀਆਂ ਦੇ ਇੱਕ ਅਜਿਹੇ ਗਰੋਹ ਦਾ ਪਰਦਾਫਾਸ ਕੀਤਾ ਹੈ ਜੋ ਗੁਰਦੁਆਰਿਆਂ Read More

  5. Poonam Pandey: ਪੂਨਮ ਪਾਂਡੇ ਨਹੀਂ ਬਣੇਗੀ ਸਰਕਾਰ ਦੇ ਸਰਵਾਈਕਲ ਕੈਂਸਰ ਵਿਰੋਧੀ ਮੁਹਿੰਮ ਦੀ ਬਰਾਂਡ ਅੰਬੈਸਡਰ, ਸਿਹਤ ਮੰਤਰਾਲਾ ਨੇ ਕੀਤਾ ਇਨਕਾਰ

    Poonam Pandey News : ਪੂਨਮ ਪਾਂਡੇ ਬਾਰੇ ਖ਼ਬਰ ਸੀ ਕਿ ਇਹ ਅਦਾਕਾਰਾ ਸਰਵਾਈਕਲ ਕੈਂਸਰ ਮੁਹਿੰਮ ਦੀ ਬ੍ਰਾਂਡ ਅੰਬੈਸਡਰ ਬਣ ਸਕਦੀ ਹੈ। ਪਰ ਹੁਣ ਸਿਹਤ ਮੰਤਰਾਲੇ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। Read More

  6. Jagjeet Singh: ਲੈਜੇਂਡ ਗ਼ਜ਼ਲ ਗਾਇਕ ਜਗਜੀਤ ਸਿੰਘ ਨੂੰ ਬੇਟੇ ਦੀ ਲਾਸ਼ ਲੈਣ ਲਈ ਦੇਣੀ ਪਈ ਸੀ ਰਿਸ਼ਵਤ, ਦਿੱਗਜ ਫਿਲਮ ਮੇਕਰ ਨੇ ਕੀਤਾ ਖੁਲਾਸਾ

    ਮਹੇਸ਼ ਭੱਟ ਨੇ ਜਗਜੀਤ ਸਿੰਘ ਬਾਰੇ ਕੁਝ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ, ਜਿਸ ਨੇ 1990 'ਚ ਇੱਕ ਕਾਰ ਹਾਦਸੇ 'ਚ ਆਪਣੇ ਪੁੱਤਰ ਨੂੰ ਗੁਆ ਦਿੱਤਾ ਸੀ। ਜਗਜੀਤ ਸਿੰਘ ਨੂੰ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਇਕ ਅਧਿਕਾਰੀ ਨੂੰ ਰਿਸ਼ਵਤ ਦੇਣੀ ਪਈ ਸੀ। Read More

  7. Under 19 World Cup 2024: ਭਾਰਤ ਤੇ ਪਾਕਿਸਕਤਾਨ ਵਿਚਾਲੇ ਹੋਵੇਗਾ ਵਰਲਡ ਕੱਪ ਫਾਈਨਲ? 18 ਸਾਲਾਂ ਬਾਅਦ ਖਿਤਾਬ ਲਈ ਫਿਰ ਹੋ ਸਕਦਾ ਮਹਾਂਮੁਕਾਬਲਾ

    ICC Under 19 World Cup 2024: ਪਹਿਲੇ ਸੈਮੀਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਹੁਣ ਦੂਜਾ ਸੈਮੀਫਾਈਨਲ ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਹੋਣਾ ਹੈ। Read More

  8. Virat Kohli: ਦੁਨੀਆ ਨਹੀਂ, ਸਿਰਫ ਭਾਰਤ ਦੇ 'ਬੈਸਟ ਬੱਲੇਬਾਜ਼' ਹਨ ਵਿਰਾਟ? ਕ੍ਰਿਕੇਟ ਕਿੰਗ ਕੋਹਲੀ ਨੂੰ ਲੈਕੇ ਇਹ ਕੀ ਬੋਲ ਗਏ ਮੋਹੰਮਦ ਸ਼ਮੀ

    Mohammed Shami: ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਭਾਰਤ ਅਤੇ ਦੁਨੀਆ ਦੇ ਸਰਵੋਤਮ ਬੱਲੇਬਾਜ਼ ਬਾਰੇ ਜਵਾਬ ਦਿੱਤਾ। ਤਾਂ ਆਓ ਜਾਣਦੇ ਹਾਂ ਮੁਹੰਮਦ ਸ਼ਮੀ ਨੇ ਕੀ ਕਿਹਾ। Read More

  9. Rose Day 2024: ਰੋਜ਼ ਡੇਅ ਅੱਜ, ਜਾਣੋ ਵੈਲੇਨਟਾਈਨ ਵੀਕ ਦੇ ਪਹਿਲੇ ਦਿਨ ਦਾ ਇਤਿਹਾਸ, ਆਖਿਰ ਕਿਉਂ ਮਨਾਇਆ ਜਾਂਦਾ

    Valentine's week: ਲਓ ਜੀ ਅੱਜ ਤੋਂ ਵੈਲੇਨਟਾਈਨ ਵੀਕ ਸ਼ੁਰੂ ਹੋ ਗਿਆ ਹੈ। ਅੱਜ ਰੋਜ਼ ਡੇਅ ਹੈ। ਤੁਸੀਂ ਵੀ ਆਪਣੇ ਪਿਆਰਿਆਂ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਗੁਲਾਬ ਦੇ ਸਕਦੇ ਹੋ। Read More

  10. Budget Session : 1 ਦਿਨ ਲਈ ਵਧਾਇਆ ਬਜਟ ਸੈਸ਼ਨ, ਜਾਣੋ ਕੀ ਹੁੰਦੈ 'ਵਾਈਟ ਪੇਪਰ'?

    White Paper On Economy: ਹੁਣ ਸੰਸਦ ਦਾ ਇਹ ਸੈਸ਼ਨ ਸ਼ਨੀਵਾਰ 10 ਫਰਵਰੀ ਨੂੰ ਸਮਾਪਤ ਹੋਵੇਗਾ। ਮੋਦੀ ਸਰਕਾਰ ਬਜਟ ਸੈਸ਼ਨ ਦੇ ਆਖ਼ਰੀ ਦਿਨ ਕਾਂਗਰਸ ਤੇ ਉਸ ਦੇ ਸਹਿਯੋਗੀਆਂ 'ਤੇ ਵੱਡਾ ਹਮਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget