ABP Sanjha Top 10, 7 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 7 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 7 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਔਰਤ 'ਤੇ ਪਿਸ਼ਾਬ ਮਾਮਲਾ: ਏਅਰ ਇੰਡੀਆ ਦੀ ਉਸ ਫਲਾਈਟ 'ਚ ਕੀ ਹੋਇਆ ਸੀ? ਜਹਾਜ਼ 'ਚ ਮੌਜੂਦ ਯਾਤਰੀ ਨੇ ਦੱਸੀ ਸਾਰੀ ਗੱਲ
Air India Flight: ਇੱਕ ਸਹਿ ਯਾਤਰੀ ਨੇ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨੂੰ ਪਿਸ਼ਾਬ ਕਰਨ ਦੇ ਮਾਮਲੇ ਬਾਰੇ ਵਿਸਥਾਰ ਵਿੱਚ ਦੱਸਿਆ ਹੈ। ਉਸ ਨੇ ਕਿਹਾ, ਕਰਮਚਾਰੀਆਂ ਨੇ ਉਹ ਕੰਮ ਕੀਤੇ ਜੋ ਉਹਨਾਂ ਨੂੰ ਕਰਨ ਦੀ ਲੋੜ ਨਹੀਂ ਸੀ। Read More
Pakistan Hindu Minority Girl: ਪਾਕਿਸਤਾਨ ਦੇ ਕਰਾਚੀ 'ਚ ਹਿੰਦੂ ਲੜਕੀ ਨੂੰ ਮਾਰੀ ਗੋਲ਼ੀ, ਹਾਲਤ ਨਾਜ਼ੁਕ
Hindu Minority Girl Fired: ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਸਾਰਿਕਾ ਨਾਂ ਦੀ ਘੱਟ ਗਿਣਤੀ ਹਿੰਦੂ ਲੜਕੀ ਨੂੰ ਗੋਲੀ ਮਾਰ ਦਿੱਤੀ । ਪਿਛਲੇ ਸਾਲ ਦਸੰਬਰ ਵਿੱਚ ਇੱਕ ਹਿੰਦੂ ਔਰਤ ਦੀ ਹੱਤਿਆ ਕਰ ਦਿੱਤੀ ਗਈ ਸੀ। Read More
Shah Rukh Khan: ਅੰਜਲੀ ਸਿੰਘ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ ਸ਼ਾਹਰੁਖ ਖਾਨ, ਕਿੰਗ ਖਾਨ ਦੀ NGO ਨੇ ਦਿੱਤੀ ਮਾਲੀ ਸਹਾਇਤਾ
Shah Rukh Khan NGO Donates to Anjali Singh Family: ਸ਼ਾਹਰੁਖ ਖਾਨ ਦੀ NGO ਮੀਰ ਫਾਊਂਡੇਸ਼ਨ ਨੇ ਅੰਜਲੀ ਸਿੰਘ ਦੇ ਪਰਿਵਾਰ ਦੀ ਮਦਦ ਲਈ ਦਾਨ ਦਿੱਤਾ ਹੈ। Read More
Rohit Shetty: ਫਿਲਮ ਡਾਇਰੈਕਟਰ ਰੋਹਿਤ ਸ਼ੈੱਟੀ ਸ਼ੂਟਿੰਗ ਦੌਰਾਨ ਜ਼ਖਮੀ, ਹਸਪਤਾਲ 'ਚ ਹੋਈ ਸਰਜਰੀ
Rohit Shetty Gets Injured: ਨਿਰਦੇਸ਼ਕ ਰੋਹਿਤ ਸ਼ੈੱਟੀ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। Read More
Sania Mirza Retirement: ਅਗਲੇ ਮਹੀਨੇ ਟੈਨਿਸ ਨੂੰ ਅਲਵਿਦਾ ਕਹੇਗੀ ਸਾਨੀਆ ਮਿਰਜ਼ਾ, ਇਸ ਤਰ੍ਹਾਂ ਦਾ ਰਿਹੈ ਭਾਰਤੀ ਸਟਾਰ ਦਾ ਕਰੀਅਰ
ਸਾਨੀਆ ਮਿਰਜ਼ਾ ਨੇ ਆਪਣੇ ਕਰੀਅਰ 'ਚ 3 ਵਾਰ ਡਬਲਜ਼ ਤੇ 3 ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਹੈ ਪਰ ਇਸ ਭਾਰਤੀ ਖਿਡਾਰਨ ਨੇ ਅਗਲੇ ਮਹੀਨੇ ਹੋਣ ਵਾਲੀ ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਖੇਡ ਨੂੰ ਅਲਵਿਦਾ ਕਹਿਣ ਦਾ ਫੈਸਲਾ... Read More
ਭਾਰਤੀ ਟੈਨਿਸ ਸਟਾਰ Sania Mirza ਜਲਦ ਹੀ ਲੈ ਲਵੇਗੀ ਸੰਨਿਆਸ, ਦੁਬਈ ਚੈਂਪੀਅਨਸ਼ਿਪ 'ਚ ਖੇਡ ਸਕਦੀ ਹੈ ਆਖਰੀ ਮੈਚ
Sania Mirza India: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਜਲਦ ਹੀ ਸੰਨਿਆਸ ਲੈ ਲਵੇਗੀ। ਉਹ ਦੁਬਈ ਟੈਨਿਸ ਚੈਂਪੀਅਨਸ਼ਿਪ 'ਚ ਆਪਣੇ ਕਰੀਅਰ ਦਾ ਆਖਰੀ ਮੈਚ ਖੇਡ ਸਕਦੀ ਹੈ। Read More
Relationship Tips: ਪਾਰਟਨਰ ਨਾਲ ਰਿਸ਼ਤਾ ਰੱਖਣ ਹੈ ਠੀਕ ਤਾਂ ਜ਼ਰੂਰ ਪੜ੍ਹੋ ਇਹ ਨੁਕਤੇ, ਕਦੇ ਨਹੀਂ ਜਾਵੇਗਾ ਦੂਰ
ਗੁੱਸੇ ਵਿਚ ਕਈ ਵਾਰ ਅਸੀਂ ਸੋਚਣ-ਸਮਝਣ ਦੀ ਸਮਰੱਥਾ ਗੁਆ ਬੈਠਦੇ ਹਾਂ ਅਤੇ ਅਣਉਚਿਤ ਸ਼ਬਦਾਂ ਦੀ ਵਰਤੋਂ ਕਰਦੇ ਹਾਂ, ਜਿਸ ਨਾਲ ਲੜਾਈ ਹੋਰ ਵਧ ਜਾਂਦੀ ਹੈ। Read More
Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਘਟੀਆਂ, ਕੀ ਦੇਸ਼ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਇੱਥੇ
Petrol Diesel Price: ਜੇ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟ ਕੀ ਹਨ, ਤਾਂ ਤੁਸੀਂ ਇੱਥੇ ਆਪਣੇ ਸ਼ਹਿਰ ਦੇ ਨਵੀਨਤਮ ਈਂਧਨ ਦੇ ਰੇਟ ਜਾਣ ਸਕਦੇ ਹੋ। Read More
ABP Sanjha Top 10, 8 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
08 Jan 2023 06:31 AM (IST)
Check Top 10 ABP Sanjha Morning Headlines, 8 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 8 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
08 Jan 2023 06:30 AM (IST)
- - - - - - - - - Advertisement - - - - - - - - -