ਪੜਚੋਲ ਕਰੋ

ABP Sanjha Top 10, 8 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 8 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM ਮੋਦੀ 'ਤੇ ਅਪਮਾਨਜਨਕ ਟਿੱਪਣੀ ਕਰਨ 'ਤੇ ਮਾਲਦੀਵ ਦੇ ਨੇਤਾਵਾਂ ਦੀ ਚਾਰੇਪਾਸੇ ਨਿੰਦਾ, ਤਿੰਨ ਮੰਤਰੀ ਮੁਅੱਤਲ, ਪੂਰਾ ਮਾਮਲਾ

    Maldivian Leaders Remarks Row: ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਮਾਲਦੀਵ ਦੇ ਕੁਝ ਮੰਤਰੀਆਂ ਨੂੰ ਮਹਿੰਗਾ ਪਿਆ। ਐਤਵਾਰ (7 ਜਨਵਰੀ) ਨੂੰ ਤਿੰਨ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ। Read More

  4. Bangladesh Election: ਹਿੰਸਾ ਅਤੇ ਬਾਈਕਾਟ ਵਿਚਾਲੇ ਬੰਗਲਾਦੇਸ਼ 'ਚ ਸਿਰਫ਼ 40 ਫੀਸਦੀ ਵੋਟਿੰਗ, ਕੀ ਸ਼ੇਖ ਹਸੀਨਾ ਸਰਕਾਰ ਦੀ ਹੋਵੇਗੀ ਵਾਪਸੀ?

    Bangladesh Election Update: ਬੰਗਲਾਦੇਸ਼ ਵਿੱਚ ਐਤਵਾਰ ਨੂੰ ਹਿੰਸਾ ਦੇ ਵਿਚਕਾਰ ਆਮ ਚੋਣਾਂ ਹੋਈਆਂ। ਮੁੱਖ ਵਿਰੋਧੀ ਪਾਰਟੀਆਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ, ਜਿਸ ਕਾਰਨ ਪਿਛਲੀਆਂ ਚੋਣਾਂ ਦੇ ਮੁਕਾਬਲੇ ਵੋਟਿੰਗ ਬਹੁਤ ਘੱਟ ਰਹੀ। Read More

  5. Sapna Chaudhary: ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਪੰਜਾਬੀਆਂ ਦੀ ਰੱਜ ਕੇ ਕੀਤੀ ਤਾਰੀਫ, ਅਨਮੋਲ ਕਵਾਤਰਾ ਦੇ ਸ਼ੋਅ 'ਤੇ ਕਹੀ ਇਹ ਗੱਲ

    Anmol Kwatra: ਅਨਮੋਲ ਕਵਾਤਰਾ ਨੇ ਸਪਨਾ ਚੌਧਰੀ ਨਾਲ ਕੀਤੇ ਗਏ ਪੌਡਕਾਸਟ ਦਾ ਵੀਡੀਓ ਸ਼ੇਅਰ ਕੀਤਾ। ਪੂਰੇ ਵੀਡੀਓ ਨੂੰ ਯੂਟਿਊਬ 'ਤੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਅਨਮੋਲ ਨੇ ਸਪਨਾ ਨਾਲ ਗੱਲਬਾਤ ਦਾ ਸ਼ੌਰਟ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ। Read More

  6. Satwinder Bugga: ਹੋਰ ਵਧ ਸਕਦੀਆਂ ਹਨ ਸਤਵਿੰਦਰ ਬੁੱਗਾ ਦੀਆਂ ਮੁਸ਼ਕਲਾਂ, ਗਾਇਕ ਖਿਲਾਫ ਹਾਈ ਕੋਰਟ ਪਹੁੰਚਿਆ ਭਰਾ ਦਵਿੰਦਰ ਭੋਲਾ

    Satwinder Bugga Controversy: ਦਵਿੰਦਰ ਭੋਲਾ ਨੇ ਆਂਪਣੇ ਭਰਾ ਬੁੱਗੇ ਦੇ ਖਿਲਾਫ ਹਾਈ ਕੋਰਟ 'ਚ ਪਹੁੰਚ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਅਪੀਲ ਕੀਤੀ ਕਿ ਉਸ ਦੀ ਪਤਨੀ ਮਰਹੂਮ ਅਮਰਜੀਤ ਕੌਰ ਦਾ ਪੋਸਟ ਮਾਰਟਮ ਕਰਨ ਦਾ ਹੁਕਮ ਦਿੱਤਾ ਜਾਵੇ । Read More

  7. IND vs AFG: ਭਾਰਤ ਦੇ ਖਿਲਾਫ ਸੀਰੀਜ਼ 'ਚ ਅਫਗ਼ਾਨ ਟੀਮ ਦੀ ਅਗਵਾਈ ਕਰਨਗੇ ਅਬਰਾਹਮ ਜਾਦਰਾਨ, ਰਾਸ਼ਿਦ ਖਾਨ ਦੀ ਹੋਈ ਵਾਪਸੀ

    Afghanistan Cricket Team: ਭਾਰਤ ਖਿਲਾਫ ਟੀ-20 ਸੀਰੀਜ਼ 'ਚ ਅਫਗਾਨਿਸਤਾਨ ਦੀ ਟੀਮ ਦੀ ਅਗਵਾਈ ਇਬਰਾਹਿਮ ਜ਼ਦਰਾਨ ਕਰਨਗੇ। ਇਸ ਤੋਂ ਇਲਾਵਾ ਰਾਸ਼ਿਦ ਖਾਨ ਅਤੇ ਮੁਹੰਮਦ ਨਬੀ ਵਰਗੇ ਦਿੱਗਜ ਖਿਡਾਰੀ ਅਫਗਾਨਿਸਤਾਨ ਟੀਮ ਦਾ ਹਿੱਸਾ ਹੋਣਗੇ। Read More

  8. David Warner: ਲੈਜੇਂਡ ਕ੍ਰਿਕੇਟਰ ਡੇਵਿਡ ਵਾਰਨਰ ਨੂੰ ਸੀ ਸ਼ਰਾਬ ਪੀਣ ਦੀ ਗੰਦੀ ਆਦਤ, ਪਤਨੀ ਨੇ ਇੰਝ ਛੁਡਾਈ ਸੀ, ਸੰਨਿਆਸ ਤੋਂ ਬਾਅਦ ਕ੍ਰਿਕੇਟਰ ਦਾ ਖੁਲਾਸਾ

    David Warner News: ਡੇਵਿਡ ਵਾਰਨਰ ਮੈਦਾਨ ਤੋਂ ਬਾਹਰ ਆਪਣੀਆਂ ਮਾੜੀਆਂ ਹਰਕਤਾਂ ਕਾਰਨ ਵਿਵਾਦਾਂ ਵਿੱਚ ਰਹੇ। ਡੇਵਿਡ ਵਾਰਨਰ ਨੇ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। Read More

  9. Harmful Effects of Sugar: ਜਾਣੋ ਇੱਕ ਦਿਨ ਵਿੱਚ ਕਿੰਨੀ ਚੀਨੀ ਖਾਣੀ ਚਾਹੀਦੀ? ਜ਼ਿਆਦਾ ਸੇਵਨ ਕਰਨਾ ਮਤਲਬ ਖੁਦ ਲਈ ਮੌਤ ਦਾ ਖੱਡਾ ਤਿਆਰ ਕਰਨਾ

    Health Tips: ਖੰਡ ਸਾਡੇ ਮੂੰਹ ਵਿੱਚ ਮਿਠਾਸ ਘੋਲਣ ਦਾ ਕੰਮ ਕਰਦੀ ਹੈ। ਮਿੱਠਾ ਸਾਡੇ ਮੂਡ ਨੂੰ ਖੁਸ਼ਮਿਜਾਜ਼ ਬਣਾ ਦਿੰਦਾ ਹੈ। ਚਾਹ ਦੀਆਂ ਚੁਸਕੀਆਂ ਤੋਂ ਲੈ ਕੇ ਮਿਠਾਈਆਂ ਤੱਕ ਅਸੀਂ ਖੰਡ ਦੀ ਵਰਤੋਂ ਕਰਦੇ ਹਾਂ। Read More

  10. Alaska Airlines-: 16000 ਫੁੱਟ ਦੀ ਉਚਾਈ 'ਤੇ ਟੁੱਟਿਆ ਏਅਰਕ੍ਰਾਫਟ ਦਾ ਦਰਵਾਜ਼ਾ, ਵਾਲ-ਵਾਲ ਬਚੀ ਜਹਾਜ਼ 'ਚ ਸਵਾਰ 174 ਯਾਤਰੀਆਂ ਦੀ ਜਾਨ, ਐਕਸ਼ਨ ਵਿੱਚ ਆਇਆ DGCA

    Alaska Airlines Boeing 737 Max 9 : ਅਲਾਸਕਾ ਏਅਰਲਾਈਨਜ਼ ਦਾ ਬੋਇੰਗ 737-ਮੈਕਸ-9 ਜਹਾਜ਼ ਪੋਰਟਲੈਂਡ ਤੋਂ ਓਨਟਾਰੀਓ, ਕੈਲੀਫੋਰਨੀਆ ਜਾ ਰਿਹਾ ਸੀ। ਟੇਕਆਫ ਦੇ ਕੁਝ ਮਿੰਟਾਂ ਬਾਅਦ ਹੀ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ ਟੁੱਟ ਗਿਆ ਅਤੇ ਹਵਾ ਵਿੱਚ ਡਿੱਗ ਗਿਆ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
Embed widget