ਪੜਚੋਲ ਕਰੋ

ABP Sanjha Top 10, 8 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 8 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bomb Threat Delhi University: DU ਦੇ ਰਾਮ ਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚੀ ਭਾਜੜ

    ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸਾਰੇ ਪਾਸੇ ਭਾਜੜ ਮਚ ਗਈ ਹੈ। ਜਾਣਕਾਰੀ ਮਿਲ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ। Read More

  4. Bullet Train Deal: ਜਾਪਾਨ ਤੋਂ 6 ਬੁਲੇਟ ਟਰੇਨ ਖ਼ਰੀਦਣ ਜਾ ਰਿਹਾ ਭਾਰਤ, ਮਾਰਚ 'ਚ ਹੋ ਜਾਵੇਗੀ Deal Done

    ਅਹਿਮਦਾਬਾਦ ਤੇ ਮੁੰਬਈ ਦੇ ਵਿਚਾਲੇ ਬਣਾਏ ਜਾ ਰਹੇ 508 ਕਿਲੋਮੀਟਰ ਲੰਬੇ ਬੁਲੇਟ ਟਰੇਨ ਲਾਂਘੇ ਵਿੱਚ ਲਿਮਟਿਡ ਸਟਾਪ ਤੇ ਆਲ ਸਟਾਪ ਜਿਹੀ ਸਰਵਿਸ ਹੋਵੇਗੀ। ਲਿਮਟਿਡ ਸਟਾਪ ਵਾਲੀ ਟਰੇਨ ਮੁੰਬਈ ਤੋਂ ਅਹਿਮਦਾਬਾਦ ਤੋਂ ਦੂਰੀ ਮਹਿਜ਼ 2 ਘੰਟਿਆਂ ਵਿੱਚ ਤੈਅ ਕਰੇਗੀ। Read More

  5. Shah Rukh Khan: ਜਦੋਂ ਸ਼ਾਹਰੁਖ ਖਾਨ ਨੂੰ ਔਰਤ ਨੇ ਸਭ ਦੇ ਸਾਹਮਣੇ ਮਾਰਿਆ ਸੀ ਜ਼ੋਰਦਾਰ ਚਾਂਟਾ, ਐਕਟਰ ਨੇ ਖੁਦ ਸੁਣਾਇਆ ਮਜ਼ੇਦਾਰ ਕਿੱਸਾ

    Shah Rukh Khan Got Slapped: ਇਹ ਗੱਲ 90 ਦੇ ਦਹਾਕਿਆਂ ਦੀ ਹੈ, ਜਦੋਂ ਸ਼ਾਹਰੁਖ ਖਾਨ ਪਹਿਲੀ ਵਾਰ ਮੁੰਬਈ ਆਏ ਸੀ। ਸ਼ਾਹਰੁਖ ਖਾਨ ਨੇ ਖੁਦ ਇਸ ਬਾਰੇ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਦਿੱਲੀ ਤੋਂ ਮੁੰਬਈ ਟਰੇਨ ਵਿੱਚ ਆਏ ਸੀ। Read More

  6. Karan Kundrra: ਟੀਵੀ ਐਕਟਰ ਕਰਨ ਕੁੰਦਰਾ ਦੇ ਘਰ ਹੋਈ ਚੋਰੀ, ਮਹਿੰਗੀ ਕਾਰ ਉਡਾ ਲੈ ਗਏ ਚੋਰ, ਐਕਟਰ ਨੇ ਸੋਸ਼ਲ ਮੀਡੀਆ 'ਤੇ ਲਾਈ ਕਲਾਸ

    Karan Kundrra Car Stolen: ਟੀਵੀ ਅਦਾਕਾਰ ਕਰਨ ਕੁੰਦਰਾ ਨੇ ਹਾਲ ਹੀ ਵਿੱਚ ਇੱਕ ਕਾਰ ਖਰੀਦੀ ਸੀ ਜੋ ਹੁਣ ਚੋਰੀ ਹੋ ਗਈ ਹੈ। ਅਭਿਨੇਤਾ ਸੋਸ਼ਲ ਮੀਡੀਆ 'ਤੇ ਚੋਰ 'ਤੇ ਨਾਰਾਜ਼ ਹੈ ਅਤੇ ਉਸ ਨੂੰ ਚੋਰ ਕਰਾਰ ਦਿੱਤਾ ਹੈ। Read More

  7. IND vs ENG: ਧਰਮਸ਼ਾਲਾ 'ਚ ਪਹਿਲੇ ਹੀ ਦਿਨ ਭਾਰਤ ਨੇ ਇਤਿਹਾਸਕ ਜਿੱਤ ਕਰ ਲਈ ਤੈਅ, ਅੰਕੜਿਆਂ ਰਾਹੀਂ ਜਾਣੋ ਕਿਵੇਂ?

    Dharamshala Test: ਭਾਰਤ ਨੇ ਧਰਮਸ਼ਾਲਾ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਪਹਿਲੇ ਹੀ ਦਿਨ ਇੰਗਲੈਂਡ ਨੂੰ ਘੱਟ ਸਕੋਰ 'ਤੇ ਹਰਾ ਦਿੱਤਾ ਹੈ। ਹਮਲਾਵਰ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਪਹਿਲੇ ਦਿਨ ਹੀ ਜਿੱਤ ਲਗਭਗ ਪੱਕੀ ਕਰ ਲਈ ਹੈ। Read More

  8. IND vs ENG: ਧਰਮਸ਼ਾਲਾ ਨਾਲ ਸਟਾਰ ਕ੍ਰਿਕੇਟਰ ਕੁਲਦੀਪ ਯਾਦਵ ਦਾ ਹੈ ਖਾਸ ਕਨੈਕਸ਼ਨ, 7 ਸਾਲ ਬਾਅਦ ਅੰਗਰੇਜ਼ਾਂ ਲਈ...

    Kuldeep Yadav: ਇੰਗਲੈਂਡ ਦੇ ਬੱਲੇਬਾਜ਼ਾਂ ਕੋਲ ਕੁਲਦੀਪ ਯਾਦਵ ਦਾ ਕੋਈ ਜਵਾਬ ਨਹੀਂ ਸੀ। ਇਸ ਚਾਇਨਾਮੈਨ ਗੇਂਦਬਾਜ਼ ਨੇ 5 ਵਿਕਟਾਂ ਲਈਆਂ। ਕੀ ਤੁਸੀਂ ਜਾਣਦੇ ਹੋ ਕਿ ਕੁਲਦੀਪ ਨੇ ਲਗਭਗ 7 ਸਾਲ ਪਹਿਲਾਂ ਇਸੇ ਮੈਦਾਨ 'ਤੇ ਆਪਣਾ ਟੈਸਟ ਡੈਬਿਊ ਕੀਤਾ ਸੀ। Read More

  9. International Women's Day 2024: ਅੰਤਰਰਾਸ਼ਟਰੀ ਮਹਿਲਾ ਦਿਵਸ ਅੱਜ, ਖਾਸ ਤੇ ਸੁੰਦਰ ਸੰਦੇਸ਼ ਭੇਜ ਇੰਝ ਦਿਓ ਵਧਾਈ

    Womens Day : 8 ਮਾਰਚ ਯਾਨੀਕਿ ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਹ ਖਾਸ ਦਿਨ ਔਰਤਾਂ ਦੇ ਸਨਮਾਨ ਲਈ ਮਨਾਇਆ ਜਾਂਦਾ ਹੈ। ਔਰਤਾਂ ਨੂੰ ਖਾਸ ਮਹਿਸੂਸ ਕਰਵਾਉਣ ਲਈ ਤੁਸੀਂ ਇਹ ਖਾਸ ਸੰਦੇਸ਼ ਭੇਜ ਸਕਦੇ ਹੋ... Read More

  10. Paytm ਗਾਹਕਾਂ ਲਈ ਆਈ ਖੁਸ਼ਖਬਰੀ, 15 ਮਾਰਚ ਤੋਂ ਬਾਅਦ ਵੀ ਇਹ ਯੂਜ਼ਰਜ਼ ਇਸਤੇਮਾਲ ਕਰ ਸਕਣਗੇ Wallet

    RBI governor on Paytm: ਜੇ ਤੁਸੀਂ ਵੀ Paytm ਯੂਜ਼ਰ ਹੋ ਤਾਂ ਤੁਹਾਨੂੰ 15 ਮਾਰਚ ਤੋਂ ਬਾਅਦ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਾਲਿਟ ਦੀ ਵਰਤੋਂ ਕਰਨ ਵਾਲੇ 85 ਫੀਸਦੀ ਗਾਹਕ 15 ਮਾਰਚ ਤੋਂ ਬਾਅਦ ਵੀ ਆਸਾਨੀ ਨਾਲ ਇਸ ਦੀ ਵਰਤੋਂ ਕਰ ਸਕਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget