ABP Sanjha Top 10, 8 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 8 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 7 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 7 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 7 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Kerala Boat Tragedy: ਕੇਰਲ 'ਚ ਹਾਊਸਬੋਟ ਡੁੱਬਣ ਕਾਰਨ 6 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
Kerala Boat Tragedy: ਕੇਰਲ ਦੇ ਮਲੱਪਪੁਰਮ ਜ਼ਿਲ੍ਹੇ ਵਿੱਚ ਇੱਕ ਹਾਊਸਬੋਟ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। Read More
Texas Shooting: ਅਮਰੀਕਾ 'ਚ ਫਿਰ ਗੋਲੀਬਾਰੀ! ਮਾਲ 'ਚ ਦਾਖਲ ਹੋ ਕੇ ਹਮਲਾਵਰ ਨੇ ਚਲਾਈ ਗੋਲੀ, 9 ਦੀ ਮੌਤ, ਹਮਲਾਵਰ ਵੀ ਹਲਾਕ
Gun Violence in US: ਅਮਰੀਕਾ ਦੇ ਟੈਕਸਾਸ ਸੂਬੇ 'ਚ ਇੱਕ ਬੰਦੂਕਧਾਰੀ ਨੇ ਮਾਲ 'ਚ ਦਾਖਲ ਹੋ ਕੇ ਲੋਕਾਂ 'ਤੇ ਹਮਲਾ ਕਰ ਦਿੱਤਾ। ਉਸ ਦੀ ਗੋਲੀਬਾਰੀ 'ਚ ਕਈ ਲੋਕ ਜ਼ਖਮੀ ਹੋਏ ਹਨ। Read More
The Kerala Story: 'ਦ ਕੇਰਲਾ ਸਟੋਰੀ' ਫਿਲਮ ਦਾ ਵਧਦਾ ਜਾ ਰਿਹਾ ਵਿਰੋਧ, ਤਾਮਿਲਨਾਡੂ ਦੇ ਥੀਏਟਰਾਂ 'ਚ ਬੰਦ ਹੋਈ ਸਕ੍ਰੀਨਿੰਗ
The Kerala Story: ਫਿਲਮ ਦਿ ਕੇਰਲ ਸਟੋਰੀ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਮਿਲਨਾਡੂ 'ਚ ਫਿਲਮ ਦੇ ਖਿਲਾਫ ਲਗਾਤਾਰ ਹੋ ਰਹੇ ਵਿਰੋਧ ਕਾਰਨ ਅੱਜ ਤੋਂ ਸਕ੍ਰੀਨਿੰਗ 'ਤੇ ਰੋਕ ਲਗਾ ਦਿੱਤੀ ਗਈ ਹੈ। Read More
Alia Bhatt: ਵਿਆਹ ਤੋਂ ਇੱਕ ਸਾਲ ਮਗਰੋਂ ਹੀ ਆਲੀਆ ਤੋਂ ਬੋਰ ਹੋਇਆ ਰਣਬੀਰ ਕਪੂਰ, ਅਦਾਕਾਰਾ ਨੇ ਦੱਸੀ ਇਹ ਵਜ੍ਹਾ
Ranbir Kapoor and Alia Bhatt: ਆਲੀਆ ਅਤੇ ਰਣਵੀਰ ਜਦੋਂ ਤੋਂ ਜਨਤਕ ਤੌਰ 'ਤੇ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ, ਮੀਡੀਆ ਦੇ ਸਾਹਮਣੇ ਇੱਕ ਦੂਜੇ ਬਾਰੇ ਗੱਲ ਕਰਦੇ ਹਨ। Read More
Neeraj Chopra Wins: ਦੋਹਾ ਡਾਇਮੰਡ ਲੀਗ 'ਚ ਨੀਰਜ ਚੋਪੜਾ ਨੇ ਕਰਵਾਈ ਬੱਲੇ-ਬੱਲੇ, ਵਿਸ਼ਵ ਚੈਂਪੀਅਨ ਨੂੰ ਹਰਾ ਕੇ ਜਿੱਤਿਆ ਖਿਤਾਬ
Neeraj Chopra: ਆਪਣੀ ਪਹਿਲੀ ਕੋਸ਼ਿਸ਼ ਵਿੱਚ ਨੀਰਜ ਚੋਪੜਾ ਨੇ 88.67 ਮੀਟਰ ਜੈਵਲਿਨ ਸੁੱਟ ਕੇ ਖਿਤਾਬ ਜਿੱਤਿਆ। ਪਿਛਲੀ ਵਾਰ ਇਸ ਲੀਗ ਵਿੱਚ ਨੀਰਜ ਨੂੰ ਐਂਡਰਸਨ ਪੀਟਰਸ ਨੇ ਹਰਾਇਆ ਸੀ... Read More
Wrestlers Protest: ਪੁਲਿਸ ਦੀ ਧੱਕੇਸ਼ਾਹੀ ਮਗਰੋਂ ਭਲਵਾਨਾਂ ਨੇ ਤਗਮੇ ਮੋੜ ਦਾ ਕੀਤਾ ਐਲਾਨ
ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਨੇ ਕਿਹਾ, ‘ਜੇ ਪਹਿਲਵਾਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਤਾਂ ਅਸੀਂ ਮੈਡਲਾਂ ਦਾ ਕੀ ਕਰਾਂਗੇ। ਅਸੀਂ ਭਾਰਤ ਸਰਕਾਰ ਨੂੰ ਆਪਣੇ ਸਾਰੇ ਮੈਡਲ ਅਤੇ ਪੁਰਸਕਾਰ ਵਾਪਸ ਕਰ ਦੇਵਾਂਗੇ ਅਤੇ ਆਮ ਜ਼ਿੰਦਗੀ ਜੀਵਾਂਗੇ Read More
ਮਨਾਲੀ ਤਾਂ ਹਰ ਕੋਈ ਜਾ ਰਿਹੈ, ਪਰ ਇਹ ਥਾਵਾਂ ਨੇ ਅਸਲ ਵਿੱਚ ਹਿਮਾਚਲ ਦਾ 'ਸਵਰਗ'
ਮਨਾਲੀ ਦੇ ਆਸ-ਪਾਸ ਵੀ ਕਈ ਅਜਿਹੀਆਂ ਥਾਵਾਂ ਹਨ, ਜਿਨ੍ਹਾਂ ਬਾਰੇ ਲੋਕ ਜਾਣੂ ਨਹੀਂ ਹਨ। ਇਹ ਸਥਾਨ ਸ਼ਾਂਤੀ ਅਤੇ ਸ਼ਾਂਤੀ ਦੇ ਲਿਹਾਜ਼ ਨਾਲ ਬਹੁਤ ਖੂਬਸੂਰਤ ਹੈ। Read More
Five Day Working: ਬੈਂਕਾਂ ਲਈ ਹਫ਼ਤੇ 'ਚ 5 ਦਿਨ ਕੰਮ ਕਰਨ ਦਾ ਪ੍ਰਸਤਾਵ, ਸ਼ਨੀਵਾਰ ਨੂੰ ਵੀ ਹੋਵੇਗੀ ਛੁੱਟੀ
Five Day Work in A Weak: ਬੈਂਕ ਕਰਮਚਾਰੀਆਂ ਲਈ ਹਫ਼ਤੇ ਵਿੱਚ 5 ਦਿਨ ਕੰਮ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਜੇ notifie ਕੀਤਾ ਜਾਂਦਾ ਹੈ ਤਾਂ ਬੈਂਕ ਸ਼ਨੀਵਾਰ ਨੂੰ ਹੀ ਬੰਦ ਰਹਿਣਗੇ। Read More