ABP Sanjha Top 10, 7 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 7 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 7 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 7 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
'ਹਿੰਦੂ ਇੱਕ ਫਾਰਸੀ ਸ਼ਬਦ ਹੈ, ਇਸਦਾ ਮਤਲਬ ਹੈ ਭਿਆਨਕ', ਕਾਂਗਰਸੀ ਨੇਤਾ ਦੇ ਵਿਵਾਦਿਤ ਬੋਲ
ਕਰਨਾਟਕ ਵਿੱਚ ਕਾਂਗਰਸ ਨੇਤਾ ਸਤੀਸ਼ ਜਾਰਕੀਹੋਲੀ ਨੇ ਇੱਕ ਵਿਵਾਦਿਤ ਬਿਆਨ ਦੇ ਕੇ ਸਿਆਸਤ ਗਰਮਾ ਦਿੱਤੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਉਸ ਨੇ ਹਿੰਦੂ ਸ਼ਬਦ ਦੀ ਗੱਲ ਕੀਤੀ ਹੈ। Read More
Sanjay Bhandari Extradition: ਬ੍ਰਿਟੇਨ ਦੀ ਅਦਾਲਤ ਨੇ ਹਥਿਆਰ ਡੀਲਰ ਸੰਜੇ ਭੰਡਾਰੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ, ਲਿਆਂਦਾ ਜਾਵੇਗਾ ਭਾਰਤ
UK News: ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਦੇ ਜੱਜ ਨੇ ਕਿਹਾ ਕਿ ਉਸ ਦੀ ਹਵਾਲਗੀ 'ਤੇ ਕੋਈ ਰੋਕ ਨਹੀਂ ਹੈ ਅਤੇ ਇਸ ਮਾਮਲੇ ਨੂੰ ਯੂਕੇ ਦੇ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਕੋਲ ਭੇਜਣ ਦਾ ਫੈਸਲਾ ਕੀਤਾ ਹੈ। Read More
Gurinder Dimpy: ਸਿੱਧੂ ਮੂਸੇਵਾਲਾ ਦੀ ਫ਼ਿਲਮ `ਮੂਸਾ ਜੱਟ` ਲਿਖਣ ਵਾਲੇ ਗੁਰਿੰਦਰ ਡਿੰਪੀ ਦਾ ਦੇਹਾਂਤ, 47 ਸਾਲ ਦੀ ਉਮਰ `ਚ ਲਿਆ ਆਖਰੀ ਸਾਹ
Gurinder Dimpy Death: ਗੁਰਿੰਦਰ ਡਿੰਪੀ ਨੇ 47 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਿਹਾ। ਉਨ੍ਹਾਂ ਦੇ ਦਿਹਾਂਤ ਨਾਲ ਨਾ ਸਿਰਫ ਪਰਿਵਾਰ ਬਲਕਿ ਪੰਜਾਬੀ ਸਿਨੇਮਾ ਜਗਤ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ। Read More
Shehnaaz Gill-Jaani: ਗੀਤਕਾਰ ਜਾਨੀ ਨੇ ਸ਼ਹਿਨਾਜ਼ ਗਿੱਲ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਫ਼ੈਨਜ਼ ਨੂੰ ਦੇਣਗੇ ਖਾਸ ਸਰਪ੍ਰਾਈਜ਼
Jaani Shehnaaz Gill: ਪੰਜਾਬੀ ਗੀਤਕਾਰ ਜਾਨੀ (Jaani) ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ਹਿਨਾਜ਼ ਗਿੱਲ (Shehnaaz Kaur Gill) ਨਾਲ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। Read More
IND vs ZIM: Suryakumar Yadav ਨੇ ਤੋੜਿਆ ਯੁਵਰਾਜ ਸਿੰਘ ਦਾ ਰਿਕਾਰਡ
ਭਾਰਤੀ ਕ੍ਰਿਕਟ ਟੀਮ ਦੇ ਸ਼ਾਨਦਾਰ ਖਿਡਾਰੀ ਸੂਰਿਆਕੁਮਾਰ ਯਾਦਵ ਨੇ ਜ਼ਿੰਬਾਬਵੇ ਖਿਲਾਫ ਤੂਫਾਨੀ ਪ੍ਰਦਰਸ਼ਨ ਕੀਤਾ। Read More
T20 World Cup 2022: ਭਾਰਤ ਨੇ ਸੈਮੀਫਾਈਨਲ 'ਚ ਬਣਾਈ ਥਾਂ, ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾਇਆ
ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 'ਚ ਇਕ ਹੋਰ ਵੱਡਾ ਹੰਗਾਮਾ ਹੋਇਆ ਹੈ। ਗਰੁੱਪ ਬੀ ਦੇ ਮੈਚ 'ਚ ਨੀਦਰਲੈਂਡ ਨੇ ਦੱਖਣੀ ਅਫ਼ਰੀਕਾ ਨੂੰ 13 ਦੌੜਾਂ ਨਾਲ ਹਰਾਇਆ। Read More
Travel Tips : ਬਿਨਾਂ ਪਾਸਪੋਰਟ ਤੇ ਵੀਜ਼ਾ ਦੇ ਵੀ ਜਾ ਸਕਦੇ ਹੋ ਵਿਦੇਸ਼, ਸਿਰਫ ਆਧਾਰ ਕਾਰਡ ਦੀ ਹੋਵੇਗੀ ਲੋੜ
ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਅਤੇ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ। ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਕਿਉਂਕਿ ਕੁਝ ਦੇਸ਼ ਅਜਿਹੇ ਵੀ ਹਨ ਜਿੱਥੇ ਜਾਣ ਲਈ ਕਿਸੇ ਵੀ ਤਰ੍ਹਾਂ ਦੇ ਪਾਸਪੋਰਟ ਦੀ ਲੋੜ ਨਹੀਂ ਹੈ। ਤੁਸੀਂ ਸਿਰਫ਼ ਆਧਾਰ ਕਾਰ Read More
Canada 'ਚ ਰਹਿਣ ਤੇ ਨੌਕਰੀ ਦਾ ਸੁਨਿਹਰੀ ਮੌਕੇ, 1 ਮਿਲੀਅਨ ਤੋਂ ਵੱਧ ਵਿਦੇਸ਼ੀ ਲੋਕਾਂ ਨੂੰ ਨੌਕਰੀਆਂ ਦੇਣ ਦੀ ਕੀਤੀ ਜਾ ਰਹੀ ਤਿਆਰੀ
Job in Canada : ਕੀ ਤੁਸੀਂ ਨੌਕਰੀ ਲਈ ਵਿਦੇਸ਼ ਜਾਣਾ ਚਾਹੁੰਦੇ ਹੋ? ਜੇ ਹਾਂ, ਤਾਂ ਤੁਹਾਨੂੰ ਕੈਨੇਡਾ ਵਿੱਚ ਇਹ ਮੌਕਾ ਮਿਲ ਸਕਦਾ ਹੈ। ਦਰਅਸਲ ਕੈਨੇਡਾ 'ਚ 14.5 ਲੱਖ ਵਿਦੇਸ਼ੀ ਲੋਕਾਂ ਨੂੰ ਨੌਕਰੀਆਂ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। Read More
ABP Sanjha Top 10, 8 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
08 Nov 2022 06:30 AM (IST)
Check Top 10 ABP Sanjha Morning Headlines, 8 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 8 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
08 Nov 2022 06:30 AM (IST)
- - - - - - - - - Advertisement - - - - - - - - -