1. ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Vande Bharat Accident: ਵੰਦੇ ਭਾਰਤ ਐਕਸਪ੍ਰੈਸ ਦੀ ਗਾਂ ਨਾਲ ਟੱਕਰ, ਦੋ ਦਿਨਾਂ ਵਿੱਚ ਦੂਜੀ ਵਾਰ ਹੋਈ ਟੱਕਰ

    ਤਾਜ਼ਾ ਘਟਨਾ ਵਿੱਚ ਰੇਲਗੱਡੀ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਅਗਲੇ ਹਿੱਸੇ ਨੂੰ ਮਾਮੂਲੀ ਨੁਕਸਾਨ ਹੋਇਆ ਹੈ। ਟਰੇਨ ਨਿਰਵਿਘਨ ਚੱਲ ਰਹੀ ਹੈ। ਇਸ 'ਤੇ ਜਲਦੀ ਤੋਂ ਜਲਦੀ ਜਾਂਚ ਕੀਤੀ ਜਾਵੇਗੀ। Read More

  4. US Advisory: ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ, ਭਾਰਤ ਯਾਤਰਾ ਦੌਰਾਨ ਸਾਵਧਾਨ ਰਹਿਣ ਦੀ ਦਿੱਤੀ ਸਲਾਹ

    ਅਮਰੀਕਾ ਨੇ ਸ਼ੁੱਕਰਵਾਰ (7 ਅਕਤੂਬਰ) ਨੂੰ 'ਅਪਰਾਧ ਅਤੇ ਅੱਤਵਾਦ' ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਲਈ ਕਿਹਾ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। Read More

  5. Binnu Dhillon: ਬਿਨੂੰ ਢਿੱਲੋਂ ਇੰਗਲੈਂਡ ਦੀਆਂ ਸੜਕਾਂ ਤੇ ਕੁਦਰਤੀ ਨਜ਼ਾਰੇ ਮਾਣਦੇ ਨਜ਼ਰ ਆਏ, ਰੁੱਖਾਂ ਨੂੰ ਦੇਖ ਹੋਏ ਭਾਵੁਕ, ਕਿਹਾ- ਇਹ ਮੇਰੇ ਮਾਂ ਬਾਪੂ

    Binnu Dhillon Video: ਬਿਨੂੰ ਢਿੱਲੋਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਜੰਗਲਾਂ `ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਬਿਨੂੰ ਢਿੱਲੋਂ ਕੁਦਰਤ ਦੇ ਨਜ਼ਾਰੇ ਮਾਣਦੇ ਹੋਏ ਨਜ਼ਰ ਆਏ। Read More

  6. Goodbye Review: ਅਮਿਤਾਭ ਬੱਚਨ ਅਤੇ ਰਸ਼ਮਿਕਾ ਮੰਡਾਨਾ ਦੀ ਇਹ ਫਿਲਮ ਮਨੋਰੰਜਨ ਵੀ ਕਰਦੀ ਹੈ ਪਰ ਕਈ ਸਵਾਲ ਵੀ ਖੜ੍ਹੇ ਕਰਦੀ ਹੈ...

    ਅਮਿਤਾਭ ਬੱਚਨ ਨੇ ਬਹੁਤ ਵਧੀਆ ਕੰਮ ਕੀਤਾ ਹੈ, ਅਮਿਤਾਭ ਦੀ ਅਦਾਕਾਰੀ ਤੇ ਕਿਸੇ ਵੀ ਤਰ੍ਹਾਂ ਦਾ review ਨਹੀਂ ਕੀਤਾ ਜਾ ਸਕਦਾ। ਉਹ ਆਪਣੇ ਕਿਰਦਾਰ ਵਿੱਚ ਪੂਰੀ ਤਰ੍ਹਾਂ ਫਿੱਟ ਹੈ। Read More

  7. INDW vs PAKW : ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ, ਨਿਦਾ ਡਾਰ ਦਾ ਆਲਰਾਊਂਡਰ ਪ੍ਰਦਰਸ਼ਨ

    India Women vs Pakistan Women : ਮਹਿਲਾ ਟੀ-20 ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 138 ਦੌੜਾਂ ਦਾ ਟੀਚਾ ਦਿੱਤਾ ਸੀ। Read More

  8. IND vs SA Toss Update: ਵਨਡੇ ਮੈਚ ਮੀਂਹ ਕਾਰਨ ਲੇਟ, ਜਾਣੋ ਕਦੋਂ ਸ਼ੁਰੂ ਹੋਵੇਗਾ ਮੈਚ

    India vs South Africa 1st ODI: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ 'ਚ ਖੇਡਿਆ ਜਾਵੇਗਾ। ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਣਾ ਸੀ। ਪਰ ਮੀਂਹ ਕਾਰਨ ਅੱਧਾ ਘੰਟਾ ਲੇਟ ਹੋਵੇਗਾ। ਬੀਸੀਸੀਆਈ ਨੇ ਇਸ ਬਾਰੇ ਅਪਡੇਟ ਦਿੱਤੀ ਹੈ। Read More

  9. Black Tea : ਸਵੇਰ ਦੀਆਂ ਹਵਾਵਾਂ 'ਚ ਵਧੀ ਠੰਢ, ਇਸ ਚਾਹ ਨਾਲ ਕਰੋ ਦਿਨ ਦੀ ਸ਼ੁਰੂਆਤ, ਸਰੀਰ ਨੂੰ ਕਰੋ ਸਰਦੀਆਂ ਲਈ ਤਿਆਰ

    ਮੌਸਮ ਬਦਲ ਰਿਹਾ ਹੈ ਅਤੇ ਸਵੇਰ ਹੁੰਦੇ ਹੀ ਠੰਢ ਦਾ ਅਹਿਸਾਸ ਹਵਾ ਵਿੱਚ ਘੁਲਣ ਲੱਗ ਪਿਆ ਹੈ। ਇਹ ਸਾਡੇ ਸਾਰਿਆਂ ਲਈ ਇੱਕ ਅਲਾਰਮ ਹੈ ਕਿ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਅਤੇ ਖੁਰਾਕ ਵਿੱਚ ਕੁਝ ਮਹੱਤਵਪੂਰਨ ਬਦਲਾਅ ਸ਼ੁਰੂ ਕਰੀਏ। Read More

  10. CNG Price Hike : ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਝਟਕਾ, ਦਿੱਲੀ-NCR 'ਚ 3 ਰੁਪਏ ਪ੍ਰਤੀ ਕਿਲੋ ਵਧੇ CNG ਦੇ ਰੇਟ 

    Delhi CNG Price Hike October 2022  : ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਵਿੱਚ ਸੀਐਨਜੀ ਦੀ ਪ੍ਰਚੂਨ ਵਿਕਰੇਤਾ ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। Read More