ਪੜਚੋਲ ਕਰੋ

ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 8 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 7 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 7 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 7 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 7 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sikkim Flood: ਤੀਸਤਾ ਨਦੀ 'ਚ ਆਏ ਹੜ੍ਹ ਤੋਂ ਵਾਲ-ਵਾਲ ਬਚੇ 150 ਮਜ਼ਦੂਰ

    Sikkim Flash Floods: ਇਹ ਸਾਰੇ ਮਜ਼ਦੂਰ ਰੇਲਵੇ ਸੁਰੰਗ ਦੇ ਨਿਰਮਾਣ ਵਿੱਚ ਲੱਗੇ ਹੋਏ ਸਨ। ਜਿਵੇਂ ਹੀ ਸਾਰੇ ਵਰਕਰ ਕੈਂਪ ਤੋਂ ਬਾਹਰ ਨਿਕਲੇ ਤਾਂ ਸਾਰਾ ਕੈਂਪ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਿਆ। Read More

  4. Israel Attack: ਹਮਾਸ 'ਤੇ ਕੀਤਾ ਹਮਲਾ ਇਜ਼ਰਾਈਲ ਨੂੰ ਮਿਲਿਆ ਇਨ੍ਹਾਂ ਦੇਸ਼ਾਂ ਦਾ ਸਮਰਥਨ, ਜਾਣੋ ਕਿਸ ਨੇ ਕੀ ਕਿਹਾ?

    Israel Attack: ਇਜ਼ਰਾਈਲ 'ਤੇ ਹਮਾਸ ਦੇ ਬੰਦੂਕਧਾਰੀਆਂ ਦੇ ਹਮਲੇ ਦੀ ਬ੍ਰਿਟੇਨ, ਫਰਾਂਸ, ਜਰਮਨੀ ਅਤੇ ਯੂਕਰੇਨ ਨੇ ਨਿੰਦਾ ਕੀਤੀ ਹੈ। ਇਨ੍ਹਾਂ ਦੇਸ਼ਾਂ ਨੇ ਵੀ ਇਜ਼ਰਾਈਲ ਦੀ ਕਾਰਵਾਈ ਦਾ ਸਮਰਥਨ ਕੀਤਾ ਹੈ। Read More

  5. Ranjit Bawa: ਰਣਜੀਤ ਬਾਵਾ ਦਾ ਨਵਾਂ ਗਾਣਾ 'ਗਾਨੀ' ਹੋਇਆ ਰਿਲੀਜ਼, ਨੀਰੂ ਬਾਜਵਾ ਦੀ ਭੈਣ ਰੁਬੀਨਾ ਨਾਲ ਰੋਮਾਂਸ ਕਰਦੇ ਆਏ ਨਜ਼ਰ

    Ranjit Bawa Rubina Bajwa : ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਜੀ ਹਾਂ, ਬਾਵਾ ਦਾ ਨਵਾਂ ਗਾਣਾ 'ਗਾਨੀ' ਰਿਲੀਜ਼ ਹੋ ਚੁੱਕਿਆ ਹੈ। Read More

  6. Ranbir Kapoor: ਘੋਟਾਲੇ 'ਚ ਨਾਮ ਫਸਣ ਤੋਂ ਬਾਅਦ ਰਣਬੀਰ ਕਪੂਰ ਨੇ ਪੱਤਰਕਾਰਾਂ ਨੂੰ ਕੀਤਾ ਨਜ਼ਰ ਅੰਦਾਜ਼, ਵੀਡੀਓ ਵਾਇਰਲ

    Ranbir Kapoor Video; ਵੀਡੀਓ 'ਚ ਰਣਬੀਰ ਮੁੰਬਈ ਦੇ ਕਲੀਨਿਕ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜਦੋਂ ਪਾਪਰਾਜ਼ੀ ਉਨ੍ਹਾਂ ਨੂੰ ਨਾਂ ਲੈ ਕੇ ਬੁਲਾਉਣ ਲੱਗਦੇ ਹਨ ਤਾਂ ਰਣਬੀਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੰਦੇ ਹਨ। Read More

  7. Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

    Asian Games medalists - ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ Read More

  8. Asian Games 2023:ਅੱਜ ਭਾਰਤ ਨੂੰ ਗੋਲਡ ਹੀ ਗੋਲਡ, ਦੇਖੋ ਹੁਣ ਤੱਕ ਦੇਸ਼ ਨੇ ਕਿੰਨੇ ਜਿੱਤੇ ਮੈਡਲ ਤੇ ਅੱਜ ਦਾ ਦਿਨ ਕਿਵੇਂ ਦਾ ਰਿਹਾ 

    Asian Games 2023 Live: ਅੱਜ ਦੇ ਦਿਨ ਦੀ ਸ਼ੁਰੂਆਤ ਤੀਰਅੰਦਾਜ਼ੀ ਦੇ ਕੰਪਾਊਂਡ ਵਿਅਕਤੀਗਤ ਮਹਿਲਾ ਈਵੈਂਟ ਵਿੱਚ ਦੋ ਤਗ਼ਮਿਆਂ ਨਾਲ ਹੋਈ। ਭਾਰਤ ਦਾ ਪਹਿਲਾ ਤਮਗਾ ਅਦਿਤੀ ਗੋਪੀਚੰਦ ਸਵਾਮੀ ਨੇ ਕੰਪਾਊਂਡ ਵਿਅਕਤੀਗਤ ਮਹਿਲਾ ਤੀਰਅੰਦਾਜ਼ੀ ਵਿੱਚ ਜਿੱਤਿਆ। Read More

  9. Indian passport: ਭਾਰਤੀਆਂ ਲਈ ਖੁਸ਼ਖਬਰੀ! ਇਨ੍ਹਾਂ 20 ਦੇਸ਼ਾਂ ਦੀ ਯਾਤਰਾ ਕਰ ਸਕਦੇ ਹੋ ਬਿਨਾਂ ਵੀਜ਼ਾ ਤੋਂ...ਬਸ ਇਨ੍ਹਾਂ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ

    Visa: ਆਮ ਤੌਰ 'ਤੇ ਵਿਦੇਸ਼ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜਿੱਥੇ ਭਾਰਤੀ ਸਿਰਫ਼ ਆਪਣੇ ਪਾਸਪੋਰਟ ਦੀ ਮਦਦ ਨਾਲ ਹੀ ਯਾਤਰਾ... Read More

  10. GST Council Meeting: ਤਿਉਹਾਰਾਂ ਤੋਂ ਪਹਿਲਾਂ ਜੀਐਸਟੀ ਕੌਂਸਲ ਨੇ ਵਧਾਈ ਮਿਠਾਸ, ਗੁੜ ਸਮੇਤ ਇਨ੍ਹਾਂ ਚੀਜ਼ਾਂ 'ਤੇ ਘੱਟ ਹੋਇਆ ਟੈਕਸ

    52nd GST Council Meet: ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀਐਸਟੀ ਕੌਂਸਲ ਦੀ 52ਵੀਂ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget