ਪੜਚੋਲ ਕਰੋ

ABP Sanjha Top 10, 9 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 9 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Navmi 2024: ਰਾਮ ਨੌਮੀ ਦੇ ਦਿਨ 4 ਮਿੰਟ ਚੱਲੇਗਾ ਰਾਮਲੱਲਾ ਦਾ ਸੂਰਿਆ ਤਿਲਕ, ਵਿਗਿਆਨੀ ਇਸ ਤਕਨੀਕ ਦਾ ਕਰਨਗੇ ਪ੍ਰਯੋਗ

    Ayodhya Ram Mandir: ਇਸ ਵਾਰ ਰਾਮ ਨਗਰੀ ਅਯੁੱਧਿਆ ਲਈ ਰਾਮ ਨੌਮੀ ਬਹੁਤ ਖਾਸ ਹੋਣ ਵਾਲੀ ਹੈ। 500 ਸਾਲ ਬਾਅਦ ਰਾਮਲੱਲਾ ਆਪਣੇ ਸ਼ਾਨਦਾਰ ਮਹਿਲ 'ਚ ਬੈਠੇ ਹਨ ਤਾਂ ਰਾਮ ਨੌਮੀ ਵਾਲੇ ਦਿਨ ਦੁਪਹਿਰ 12 ਵਜੇ ਉਨ੍ਹਾਂ ਦਾ ਸੂਰਿਆ ਤਿਲਕ ਕੀਤਾ ਜਾਵੇਗਾ। Read More

  4. Changes in Visa Rules: ਕੈਨੇਡਾ ਮਗਰੋਂ ਹੁਣ ਇਸ ਦੇਸ਼ ਨੇ ਵੀ VISA ਨਿਯਮ ਕੀਤੇ ਸਖ਼ਤ, ਭਾਰਤੀਆਂ ਨੂੰ ਝਟਕਾ !

    Change in Visa Rules: ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਸਾਡੀਆਂ ਇਮੀਗ੍ਰੇਸ਼ਨ ਸੈਟਿੰਗਾਂ ਨੂੰ ਸਹੀ ਬਣਾਉਣਾ ਇਸ ਸਰਕਾਰ ਦੀ ਆਰਥਿਕਤਾ ਨੂੰ ਮੁੜ ਬਣਾਉਣ ਦੀ ਯੋਜਨਾ ਲਈ ਬਹੁਤ ਜ਼ਰੂਰੀ ਹੈ। Read More

  5. Diljit Dosanjh: 'ਕਰੂ' ਨੇ ਕੀਤੀ 100 ਕਰੋੜ ਦੀ ਕਮਾਈ ਤਾਂ ਖੁਸ਼ ਹੋਏ ਦਿਲਜੀਤ ਦੋਸਾਂਝ, ਕਰੀਨਾ ਦੀ ਤਾਰੀਫ ਕਰ ਬੋਲੇ- 'ਕੁੜੀ ਨੇ ਅੱਤ ਕਰਵਾਤੀ..'

    Crew Film Box Office Collection: ਫਿਲਮ ਦਰਸ਼ਕਾਂ ਨੂੰ ਕਾਫੀ ਪਸੰਦ ਵੀ ਆ ਰਹੀ ਹੈ। ਇਸ ਦਾ ਸਬੂਤ ਹੈ ਫਿਲਮ ਦੀ ਕਮਾਈ। 29 ਮਾਰਚ ਨੂੰ ਰਿਲੀਜ਼ ਹੋਈ ਫਿਲਮ 'ਕਰੂ' ਨੇ ਬਾਕਸ ਆਫਿਸ 'ਤੇ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। Read More

  6. Sidhu Moose Wala: ਕਿਸ ਪੰਜਾਬੀ ਅਭਿਨੇਤਰੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਸਿੱਧੂ ਮੂਸੇਵਾਲਾ, ਜਵਾਬ ਕਰੇਗਾ ਹੈਰਾਨ

    Sidhu Moose Wala Video: ਸਿੱਧੂ ਮੂਸੇਵਾਲਾ ਤੋਂ ਇੱਕ ਇੰਟਰਵਿਊ 'ਚ ਪੁੱਛਿਆ ਗਿਆ ਸੀ ਕਿ ਜੇ ਉਸ ਨੂੰ ਕਿਸੇ ਪੰਜਾਬੀ ਅਭਿਨੇਤਰੀ ਨਾਲ ਵਿਆਹ ਕਰਵਾਉਣਾ ਹੋਏ ਤਾਂ ਉਹ ਕਿਸ ਨਾਲ ਕਰਵਾਏਗਾ। Read More

  7. T20 World Cup: ਟੀ20 ਵਰਲਡ ਕੱਪ 'ਚ ਕੌਣ ਹੋਵੇਗਾ ਟੀਮ ਇੰਡੀਆ ਦਾ ਵਿਕਟ ਕੀਪਰ? ਜੀਤੇਸ਼ ਸ਼ਰਮਾ ਦਾ ਪੱਤਾ ਕੱਟਣਾ ਤੈਅ

    T20 World Cup 2024: IPL 2024 ਵਿੱਚ ਜਿਤੇਸ਼ ਸ਼ਰਮਾ ਦੀ ਖਰਾਬ ਫਾਰਮ ਉਸਨੂੰ ਭਾਰਤੀ ਟੀਮ ਤੋਂ ਬਾਹਰ ਕਰ ਸਕਦੀ ਹੈ। ਜਾਣੋ ਕਿਹੜੇ ਵਿਕਟਕੀਪਰ ਬੱਲੇਬਾਜ਼ ਵਿਸ਼ਵ ਕੱਪ 'ਚ ਆਪਣਾ ਦਾਅਵਾ ਮਜ਼ਬੂਤ ​​ਕਰ ਰਹੇ ਹਨ। Read More

  8. Chess: 21 ਸਾਲਾ ਇਹ ਲੜਕਾ ਬਣਿਆ ਭਾਰਤ ਦਾ ਨੰਬਰ ਵਨ ਸ਼ਤਰੰਜ ਖਿਡਾਰੀ, ਵਿਸ਼ਵਨਾਥਨ ਆਨੰਦ ਨੂੰ ਛੱਡਿਆ ਪਿੱਛੇ

    ਸ਼ਤਰੰਜ ਦੇ ਸ਼ੌਕੀਨਾਂ ਲਈ ਇੱਕ ਖੁਸ਼ਖਬਰੀ ਹੈ। ਦੇਸ਼ ਦੇ 21 ਸਾਲਾ ਲੜਕੇ ਨੇ ਵਿਸ਼ਵ ਸ਼ਤਰੰਜ ਰੈਂਕਿੰਗ 'ਚ 9ਵੇਂ ਨੰਬਰ 'ਤੇ ਆਪਣੀ ਜਗ੍ਹਾ ਬਣਾਈ ਹੈ। ਇਹ ਨੌਜਵਾਨ ਖਿਡਾਰੀ ਹੁਣ ਦੇਸ਼ ਦਾ ਨੰਬਰ ਇਕ ਸ਼ਤਰੰਜ ਖਿਡਾਰੀ ਬਣ ਗਿਆ ਹੈ। Read More

  9. Side effects mobile-laptop: ਜੇਕਰ ਤੁਸੀਂ ਵੀ ਮੋਬਾਈਲ-ਲੈਪਟਾਪ 'ਤੇ ਬਿਤਾਉਂਦੇ ਹੋ ਜ਼ਿਆਦਾ ਸਮਾਂ ਤਾਂ ਹੋ ਸਕਦੀ ਹੈ ਇਹ ਬਿਮਾਰੀ, ਜਾਣੋ ਲੱਛਣ

    Side Effects Of Mobile And Laptop: ਤਕਨਾਲੋਜੀ ਦੇ ਇਸ ਯੁੱਗ ਵਿਚ ਹਰ ਕੋਈ ਮੋਬਾਈਲ ਅਤੇ ਲੈਪਟਾਪ ਦੀ ਵਰਤੋਂ ਕਰ ਰਿਹਾ ਹੈ। ਮੋਬਾਈਲ ਅਤੇ ਲੈਪਟਾਪ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਏ ਹਨ। Read More

  10. Pension Scheme: ਹਰ ਮਹੀਨੇ ਬਸ 210 ਰੁਪਏ ਕਰੋ ਨਿਵੇਸ਼, ਫਿਰ ਜਿੰਦਗੀ ਭਰ ਮਿਲੇਗੀ 60,000 ਰੁਪਏ ਪੇਂਸ਼ਨ

    Pension Yojna: ਤੁਸੀਂ ਪੈਨਸ਼ਨ ਯੋਜਨਾ ਵਿੱਚ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹੋ। ਕੀ ਤੁਸੀਂ ਅਜਿਹੇ ਨਿਵੇਸ਼ ਵਿਕਲਪ ਦੀ ਤਲਾਸ਼ ਕਰ ਰਹੇ ਹੋ ਜਿਸ ਵਿੱਚ ਨਿਵੇਸ਼ ਦੀ ਰਕਮ ਘੱਟ ਹੋਵੇ ਅਤੇ ਤੁਹਾਡੀ ਸਾਰੀ ਉਮਰ ਪੈਨਸ਼ਨ ਜਾਰੀ ਰਹੇ? Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
Punjab News: ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
Embed widget