ਪੜਚੋਲ ਕਰੋ

ABP Sanjha Top 10, 9 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 9 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸ਼ਰਾਬ ਦਾ ਠੇਕਾ ਹਟਾਉਣ ਦੀ ਮੰਗ ,15 ਅਗਸਤ ਨੂੰ ਪਾਣੀਪਤ 'ਚ CM ਮਨੋਹਰ ਲਾਲ ਖੱਟਰ ਨੂੰ ਕਾਲੇ ਝੰਡੇ ਦਿਖਾਉਣ ਦੀ ਚੇਤਾਵਨੀ

    ਧਰਨੇ 'ਤੇ ਬੈਠੇ ਸੈਕਟਰ ਵਾਸੀਆਂ ਨੇ ਅੱਜ ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਨੇ ਸੈਕਟਰ- 18 ਦੀ ਮਾਰਕੀਟ ਤੋਂ ਸ਼ਰਾਬ ਦਾ ਠੇਕਾ ਹਟਾ ਸੈਕਟਰ -18 ਦੀ ਦੂਸਰੀ ਮਾਰਕੀਟ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਮੰਗ ਰੱਖੀ ਹੈ Read More

  4. Mary Milben Visit To India: 'ਆਜ਼ਾਦੀ ਦੇ 75ਵੇਂ ਸਮਾਗਮ 'ਚ ਹਿੱਸਾ ਲਵੇਗੀ ਅਮਰੀਕੀ ਸਿੰਗਰ ਮੈਰੀ ਮਿਲਬੇਨ, 'ਜਨ ਗਣ ਮਨ' ਗਾਣੇ ਲਈ ਮਸ਼ਹੂਰ

    ਮਿਲਬੇਨ ਪਹਿਲੀ ਅਮਰੀਕੀ ਅਤੇ ਅਫਰੀਕੀ ਅਮਰੀਕੀ ਕਲਾਕਾਰ ਹੈ ਜਿਸ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਸੱਭਿਆਚਾਰਕ ਸਬੰਧਾਂ ਦੀ ਕੌਂਸਲ (ICCR) ਦੁਆਰਾ ਭਾਰਤ ਵਿੱਚ ਸੱਦਾ ਦਿੱਤਾ ਗਿਆ ਹੈ। Read More

  5. ਅਨੁਪਮਾ ਸੀਰੀਅਲ `ਚ ਵੱਡਾ ਟਵਿਸਟ: ਅਨੁਜ ਤੇ ਵਨਰਾਜ ਦਾ ਹੋਵੇਗਾ ਭਿਆਨਕ ਐਕਸੀਡੈਂਟ, ਅਨੁਪਮਾ ਹੋਵੇਗੀ ਵਿਧਵਾ?

    Anupamaa Updates 8 August 2022: ਇਨ੍ਹੀਂ ਦਿਨੀਂ ਕਪਾਡੀਆ ਅਤੇ ਸ਼ਾਹ ਪਰਿਵਾਰ ਅਨੁਪਮਾ ਸ਼ੋਅ ਵਿੱਚ ਇਕੱਠੇ ਪੂਜਾ ਕਰਦੇ ਨਜ਼ਰ ਆ ਰਹੇ ਹਨ। ਰੂਪਾਲੀ ਗਾਂਗੁਲੀ ਅਤੇ ਸੁਧਾਂਸ਼ੂ ਪਾਂਡੇ ਸਟਾਰਰ ਇਸ ਸ਼ੋਅ ਵਿੱਚ ਇੱਕ ਵੱਡਾ ਟਵਿਸਟ ਆਉਣ ਵਾਲਾ ਹੈ। Read More

  6. Karan Aujla Wedding: ਕਰਨ ਔਜਲਾ ਆਪਣੀ ਗਰਲ ਫ਼ਰੈਂਡ ਪਲਕ ਨਾਲ 3 ਫ਼ਰਵਰੀ 2023 ਨੂੰ ਕਰਨਗੇ ਵਿਆਹ

    Karan Aujla Palak:ਪੰਜਾਬੀ ਸਿੰਗਰ ਕਰਨ ਔਜਲਾ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਉਹ ਲੰਮੇ ਸਮੇਂ ਤੋਂ ਆਪਣੀ ਗਰਲ ਫ਼ਰੈਂਡ ਪਲਕ ਨਾਲ 3 ਫ਼ਰਵਰੀ 2023 ਨੂੰ ਵਿਆਹ ਦੇ ਬੰਧਨ `ਚ ਬੱਝ ਜਾਣਗੇ। ਇਸ ਸਬੰਧੀ ਪਲਕ ਦੇ ਬ੍ਰਾਈਡਲ ਸ਼ਾਵਰ ਦਾ ਆਯੋਜਨ ਕੀਤਾ ਗਿਆ Read More

  7. Commonwealth Games 2022 'ਚ ਭਾਰਤੀ ਅਥਲੀਟਾਂ ਦਾ ਰਿਹਾ ਦਬਦਬਾ , ਜਿੱਤੇ 61 ਤਗ਼ਮੇ , 22 ਗੋਲਡ ਮੈਡਲ 'ਤੇ ਕੀਤਾ ਕਬਜ਼ਾ 

    ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਾਲ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੇ ਕੁੱਲ 61 ਤਗਮੇ ਜਿੱਤੇ। ਇਨ੍ਹਾਂ ਵਿੱਚ 22 ਸੋਨ, 16 ਚਾਂਦੀ ਅਤੇ 23 ਕਾਂਸੀ ਦੇ ਤਗਮੇ ਸ਼ਾਮਲ ਹਨ। Read More

  8. 2022 Asia Cup : BCCI ਨੇ ਟੀਮ ਇੰਡੀਆ ਦਾ ਕੀਤਾ ਐਲਾਨ, ਕੇਐਲ ਰਾਹੁਲ ਦੀ ਹੋਈ ਵਾਪਸੀ , ਜਸਪ੍ਰੀਤ ਬੁਮਰਾਹ ਬਾਹਰ

    ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ 2022 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਦੀ ਟੀਮ ਵਿੱਚ ਵਾਪਸੀ ਹੋਈ ਹੈ ਤਾਂ ਜਸਪ੍ਰੀਤ ਬੁਮਰਾਹ ਸੱਟ ਕਾਰਨ ਇਸ ਟੂਰਨਾਮੈਂਟ ਤੋਂ ਬਾਹਰ ਹੈ। Read More

  9. Skin Care : ਸਕਿਨ ਨੂੰ ਚਮਕਦਾਰ ਬਣਾਉਣ ਲਈ ਬਹੁਤ ਮਦਦਗਾਰ ਹੁੰਦਾ ਦਹੀ, ਇਸ ਤਰ੍ਹਾਂ ਕਰੋ ਚਿਹਰੇ ਦੀ ਮਸਾਜ

    ਚਮੜੀ ਦੀ ਦੇਖਭਾਲ ਹਰ ਕਿਸੇ ਦੀ ਰੁਟੀਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਚਾਹੇ ਆਮ ਆਦਮੀ ਹੋਵੇ ਜਾਂ ਸੈਲੀਬ੍ਰਿਟੀ, ਹਰ ਕੋਈ ਆਪਣੀ ਸਕਿਨ ਕੇਅਰ ਰੁਟੀਨ ਨੂੰ ਲੈ ਕੇ ਕਈ ਤਰ੍ਹਾਂ ਦੇ ਉਪਰਾਲੇ ਕਰਦਾ ਹੈ। Read More

  10. Bank Holiday : ਇਨ੍ਹਾਂ ਸ਼ਹਿਰਾਂ 'ਚ ਇਸ ਹਫਤੇ 6 ਦਿਨ ਬੰਦ ਰਹਿਣਗੇ ਬੈਂਕ, ਅੱਜ ਹੀ ਕਰੋ ਆਪਣਾ ਜ਼ਰੂਰੀ ਕੰਮ

    ਗਸਤ 2022 ਵਿੱਚ ਦੇਸ਼ ਭਰ ਦੇ ਬੈਂਕ 18 ਦਿਨਾਂ ਲਈ ਬੰਦ ਰਹਿਣਗੇ। ਇਸ ਵਿੱਚ ਦੂਜੇ ਅਤੇ ਚੌਥੇ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਵੀ ਸ਼ਾਮਲ ਹਨ। ਪਰ ਇਸ ਹਫ਼ਤੇ ਇਤਫ਼ਾਕ ਅਜਿਹਾ ਬਣ ਰਿਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget