ਪੜਚੋਲ ਕਰੋ

ABP Sanjha Top 10, 9 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 9 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਨਾਬਾਲਗ ਪਹਿਲਵਾਨ ਦੇ ਪਿਤਾ ਦਾ ਦਾਅਵਾ, 'ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਜਾਣਬੁੱਝ ਕੇ ਜਿਨਸੀ ਸ਼ੋਸ਼ਣ ਦੀ ਝੂਠੀ ਸ਼ਿਕਾਇਤ ਕਰਵਾਈ ਦਰਜ'

    Wrestler Protest: ਇੱਕ ਨਾਬਾਲਗ ਪਹਿਲਵਾਨ ਦੇ ਪਿਤਾ, ਜਿਸ ਨੇ WFI ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ, ਨੇ ਦਾਅਵਾ ਕੀਤਾ ਹੈ ਕਿ ਉਹ ਹੁਣ ਇਸ ਗਲਤੀ ਨੂੰ ਸੁਧਾਰਨਾ ਚਾਹੁੰਦਾ ਹੈ। Read More

  4. Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਨੂੰ ਰਾਹਤ, ਪੀਐਮ ਟਰੂਡੋ ਨੇ ਕੀਤਾ ਵੱਡਾ ਐਲਾਨ

     Punjab News: ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਦਾ ਮਾਮਲਾ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਹ ਵਿਦਿਆਰਥੀ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। Read More

  5. Miss World 2023: ਭਾਰਤ 'ਚ ਹੋਵੇਗਾ 'ਮਿਸ ਵਰਲਡ 2023' ਸੁੰਦਰਤਾ ਮੁਕਾਬਲਾ, ਪੜ੍ਹੋ ਸਾਰੀ ਜਾਣਕਾਰੀ

    Miss World 2023 In India: ਮਿਸ ਵਰਲਡ ਦਾ 71ਵਾਂ ਐਡੀਸ਼ਨ ਭਾਰਤ ਵਿੱਚ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਦਿੱਤੀ ਗਈ। Read More

  6. Kapil Sharma: 'ਕਪਿਲ ਸ਼ਰਮਾ ਸ਼ੋਅ' ਦਾ 'ਕੈਰੀ ਆਨ ਜੱਟਾ' ਸਪੈਸ਼ਲ ਟੀਜ਼ਰ ਹੋਇਆ ਰਿਲੀਜ਼, ਐਤਵਾਰ ਨੂੰ ਪੈਣਗੇ ਹਾਸਿਆਂ ਦੇ ਪਟਾਕੇ

    The Kapil Sharma Show: ਹਾਲ ਹੀ 'ਚ ਕੈਰੀ ਆਨ ਜੱਟਾ 3 ਦੀ ਟੀਮ ਵੀ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਮਹਿਮਾਨ ਬਣ ਪਹੁੰਚੀ ਸੀ। ਹੁਣ ਇਸ ਤੋਂ ਬਾਅਦ ਸ਼ੋਅ ਕਪਿਲ ਸ਼ਰਮਾ ਸ਼ੋਅ ਦਾ 'ਕੈਰੀ ਆਨ ਜੱਟਾ' ਸਪੈਸ਼ਲ ਟੀਜ਼ਰ ਵੀ ਰਿਲੀਜ਼ ਹੋ ਗਿਆ Read More

  7. WTC Final 2023: ਟੀਮ ਇੰਡੀਆ ਨੇ ਆਸਟਰੇਲੀਆ ਨੂੰ 469 ਦੌੜਾਂ 'ਤੇ ਕੀਤਾ ਆਲ ਆਊਟ, ਮੋਹੰਮਦ ਸਿਰਾਜ ਨੇ ਲਏ 4 ਵਿਕਟ

    ਭਾਰਤ ਨੇ ਆਸਟ੍ਰੇਲੀਆ ਨੂੰ 469 ਦੌੜਾਂ ਦੇ ਸਕੋਰ 'ਤੇ ਆਲ ਆਊਟ ਕਰ ਦਿੱਤਾ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ 163 ਦੌੜਾਂ ਬਣਾਈਆਂ। ਸਟੀਵ ਸਮਿਥ ਨੇ 121 ਦੌੜਾਂ ਬਣਾਈਆਂ। ਅਲੈਕਸ ਕੈਰੀ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ। Read More

  8. WTC 2023: WTC ਫਾਈਨਲ ਮੈਚ ਖਤਰੇ 'ਚ! ਕਿਸ ਦੀਆਂ ਧਮਕੀਆਂ ਤੋਂ ਡਰ ਰਹੀ ICC, ਫਾਈਨਲ ਲਈ ਦੂਜੀ ਪਿੱਚ ਕੀਤੀ ਤਿਆਰ

    WTC Final Match: ਇੰਗਲੈਂਡ ਦੇ ਤੇਲ ਪ੍ਰਦਰਸ਼ਨਕਾਰੀਆਂ ਨੇ ਟੈਸਟ ਚੈਂਪੀਅਨਸ਼ਿਪ ਫਾਈਨਲ ਦੌਰਾਨ ਓਵਲ ਦੀ ਪਿੱਚ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਹੈ। ਅਜਿਹੇ 'ਚ ਆਈਸੀਸੀ ਨੇ ਪਹਿਲਾਂ ਹੀ ਦੂਜੀ ਪਿੱਚ ਤਿਆਰ ਕਰ ਲਈ ਹੈ। Read More

  9. ਕੀ ਤੁਸੀਂ ਵੀ ਚਾਹ ਦੇ ਨਾਲ ਖਾਂਦੇ ਹੋ ਬਿਸਕੁਟ, ਅੱਜ ਹੀ ਕਰ ਦਿਓ ਬੰਦ....ਸਰੀਰ ਲਈ ਹੈ ਖ਼ਤਰਨਾਕ

    ਜੇਕਰ ਤੁਸੀਂ ਚਾਹ ਅਤੇ ਬਿਸਕੁਟ ਇਕੱਠੇ ਖਾਂਦੇ ਹੋ ਤਾਂ ਇਹ ਖਤਰਨਾਕ ਮਿਸ਼ਰਨ ਹੈ। ਜਾਣੋ ਕਿਉਂ ਡਾਕਟਰ ਖਾਲੀ ਪੇਟ ਚਾਹ ਦੇ ਨਾਲ ਬਿਸਕੁਟ ਖਾਣ ਤੋਂ ਮਨ੍ਹਾ ਕਰਦੇ ਹਨ। Read More

  10. Edible Oil: 10 ਰੁਪਏ ਸਸਤਾ ਹੋਇਆ ਖਾਣੇ ਵਾਲਾ ਤੇਲ, ਇਸ ਕੰਪਨੀ ਨੇ ਘਟਾਏ ਰੇਟ, ਇੱਥੇ ਵੇਖੋ ਨਵੀਆਂ ਕੀਮਤਾਂ

    ਖਾਣ ਵਾਲੇ ਤੇਲ ਦੇ ਬ੍ਰਾਂਡ 'ਧਾਰਾ' ਦੀ ਵਿਕਰੀ ਕਰਨ ਵਾਲੀ ਮਦਰ ਡੇਅਰੀ ਨੇ ਇਸ ਤੇਲ ਦੀਆਂ ਕੀਮਤਾਂ 'ਚ 10 ਰੁਪਏ ਪ੍ਰਤੀ ਲੀਟਰ ਤੱਕ ਦੀ ਕਟੌਤੀ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਅਗਲੇ ਹਫਤੇ ਤੋਂ ਨਵੀਆਂ ਕੀਮਤਾਂ ਨਾਲ ਪੈਕਿੰਗ ਉਪਲਬਧ ਹੋਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Advertisement
ABP Premium

ਵੀਡੀਓਜ਼

Breaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀਸ਼ਿਲਪਾ ਸ਼ਿਰੋਦਕਰ ਦੀ ਵੀ ਹੋਈ ਲੜਾਈ | Bigg Bossਸਲਮਾਨ ਸਾਹਮਣੇ ਕੀ ਬੋਲੇ ਗੁਣਰਤਨFarmers Protest | ਕਿਸਾਨਾਂ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
Embed widget