ਪੜਚੋਲ ਕਰੋ

ABP Sanjha Top 10, 9 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 9 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 10,000 soldiers at China Boarder: ਚੀਨ ਦੇ ਬਾਰਡਰ 'ਤੇ ਹਿੱਲਜੁਲ! ਭਾਰਤ ਨੇ ਭੇਜੇ 10000 ਹੋਰ ਸੈਨਿਕ

    ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ 10000 ਸੈਨਿਕਾਂ ਨੂੰ ਉੱਤਰਾਖੰਡ ਤੋਂ ਹਿਮਾਚਲ ਪ੍ਰਦੇਸ਼ ਤੱਕ ਚੀਨ ਦੀ ਸਰਹੱਦ 'ਤੇ ਤਾਇਨਾਤ ਕੀਤਾ ਗਿਆ ਹੈ। ਭਾਰਤ-ਚੀਨ ਸਰਹੱਦ ਦੇ ਇਸ ਖੇਤਰ ਵਿੱਚ ਪਹਿਲਾਂ ਹੀ 9000 ਸੈਨਿਕ ਤਾਇਨਾਤ ਹਨ। Read More

  4. India-China War: ਅਗਲੇ 5 ਸਾਲਾਂ 'ਚ ਭਾਰਤ ਤੇ ਚੀਨ ਵਿਚਾਲੇ ਹੋ ਸਕਦੇ ਯੁੱਧ ? CPEC ਬਣੇਗਾ ਵਜ੍ਹਾ

    ਚੀਨ ਨੂੰ ਡਰ ਹੈ ਕਿ ਜੇ ਕਿਸੇ ਗੁਆਂਢੀ ਨੇ ਕਾਸ਼ਗਰ ਪਲਾਂਟ ਉੱਤੇ ਹਮਲਾ ਕੀਤਾ ਤਾਂ ਉਸ ਦੀ ਐਨਰਜੀ ਵਿਵਸਥਾ ਠੱਪ ਹੋ ਜਾਵੇਗੀ ਤੇ ਇਸ ਤੱਕ ਜਾਣ ਦਾ ਇੱਕੋ-ਇੱਕ ਰਾਹ ਪੂਰਬੀ ਲਦਾਖ ਹੈ। Read More

  5. Aamir Khan: ਨਸ਼ੇ ਦੀ ਹਾਲਤ 'ਚ ਲਾਈਵ ਹੋਏ ਬਾਲੀਵੁੱਡ ਐਕਟਰ ਆਮਿਰ ਖਾਨ, ਵੀਡੀਓ ਦੇਖ ਫੈਨਜ਼ ਹੋਏ ਹੈਰਾਨ, ਹੋ ਰਿਹਾ ਵਾਇਰਲ

    Aamir Khan Video: ਆਮਿਰ ਖਾਨ ਲਾਈਵ ਦੇ ਸ਼ੁਰੂ 'ਚ ਲਾਈਟਰ ਨਾਲ ਸਿਗਰਟ ਵਰਗੀ ਕੋਈ ਚੀਜ਼ ਸੁਲਗਾਉਂਦੇ ਨਜ਼ਰ ਆ ਰਹੇ ਹਨ। ਇਹ ਸਿਗਰਟ ਨਹੀਂ ਲੱਗ ਰਹੀ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਉਹ ਮਹਿੰਗੀ ਸਿਗਾਰ ਹੈ, ਜਾਂ ਫਿਰ ਉਹ ਡਰੱਗਜ਼ ਲੈ ਰਹੇ ਹਨ। Read More

  6. Maha Shivratri 2024: 'ਚਮਕੀਲਾ' ਦੀ ਰਿਲੀਜ਼ ਤੋਂ ਪਹਿਲਾਂ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਪਹੁੰਚੇ ਮਹਾਦੇਵ ਦੀ ਸ਼ਰਨ 'ਚ, ਹੱਥ ਜੋੜ ਕੇ ਲਿਆ ਅਸ਼ੀਰਵਾਦ

    Diljit Dosanjh: ਪੰਜਾਬੀ ਗਾਇਕ ਅਤੇ ਸੁਪਰਸਟਾਰ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈ ਕੇ ਸੁਰਖੀਆਂ 'ਚ ਹਨ। ਜਿਸ 'ਚ ਉਹ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਨਜ਼ਰ ਆਉਣ ਵਾਲੇ ਹਨ। Read More

  7. Shubman Gill: ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਦੇ ਸੈਂਕੜੇ ਨਾਲ ਟੁੱਟੇ ਕਈ ਰਿਕਾਰਡ, ਧਰਮਸ਼ਾਲਾ ਦਾ ਵਧ ਗਿਆ ਪਾਰਾ

    Rohit Sharma Century: ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਧਰਮਸ਼ਾਲਾ ਟੈਸਟ ਵਿੱਚ ਸੈਂਕੜੇ ਜੜੇ ਹਨ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਕਈ ਰਿਕਾਰਡ ਤੋੜੇ ਹਨ। Read More

  8. IND vs ENG: ਸ਼ੁਭਮਨ ਗਿੱਲ ਦੇ ਦੁਸ਼ਮਣ ਬਣ ਗਏ ਹਨ ਜੇਮਜ਼ ਐੱਡਰਸਨ? ਹੁਣ ਤੱਕ 6 ਵਾਰ ਕਰ ਚੁੱਕੇ ਹਨ ਆਊਟ

    Shubman Gill IND vs ENG: ਸ਼ੁਭਮਨ ਗਿੱਲ ਨੇ ਧਰਮਸ਼ਾਲਾ ਵਿੱਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਸੈਂਕੜਾ ਲਗਾਇਆ। ਪਰ ਇਸ ਤੋਂ ਬਾਅਦ ਉਹ ਬਾਹਰ ਹੋ ਗਿਆ। Read More

  9. Effective Tips to Lose Belly Fat: ਪੇਟ ਦੀ ਚਰਚੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਬਸ ਨਾਸ਼ਤੇ ‘ਚ ਸ਼ਾਮਿਲ ਕਰੋ ਇਹ ਚੀਜ਼ਾਂ, ਹਫਤੇ ‘ਚ ਨਜ਼ਰ ਆਵੇਗਾ ਅਸਰ

    Health News: ਜਿੰਮ ਵਿੱਚ ਪਸੀਨਾ ਵਹਾ ਕੇ ਥੱਕ ਗਏ ਹੋ ਅਤੇ ਪੇਟ ਦੀ ਚਰਬੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ ਹੈ, ਤਾਂ ਤੁਸੀਂ ਆਪਣੇ ਨਾਸ਼ਤੇ ਵਿੱਚ ਕੁੱਝ ਬਦਲਾਅ ਕਰੋ। ਇਨ੍ਹਾਂ ਚੀਜ਼ਾਂ ਨੂੰ ਆਪਣੇ ਨਾਸ਼ਤੇ ਦੇ ਵਿੱਚ ਸ਼ਾਮਿਲ ਕਰੋ ਤੇ ਫਿਰ ਫਰਕ ਦੇਖੋ Read More

  10. RBI Credit Cards Rule: ਕ੍ਰੈਡਿਟ ਕਾਰਡ 'ਤੇ RBI ਦਾ ਨਵਾਂ ਨਿਯਮ, ਆਪਣੀ ਪਸੰਦ ਦਾ ਭੁਗਤਾਨ ਨੈੱਟਵਰਕ ਚੁਣਨ ਦੀ ਆਜ਼ਾਦੀ

    Credit Cards: ਤੁਸੀਂ ਆਪਣੀ ਮਰਜ਼ੀ ਅਨੁਸਾਰ ਖਾਂਦੇ ਹੋ, ਆਪਣੀ ਇੱਛਾ ਅਨੁਸਾਰ ਕੱਪੜੇ ਪਾਉਂਦੇ ਹੋ। ਤੁਸੀਂ ਆਪਣੀ ਇੱਛਾ ਅਨੁਸਾਰ ਫਿਲਮਾਂ ਅਤੇ ਸੈਰ-ਸਪਾਟੇ ਲਈ ਜਾਂਦੇ ਹੋ, ਪਰ ਜਦੋਂ ਕ੍ਰੈਡਿਟ ਕਾਰਡ ਦੀ ਗੱਲ ਆਉਂਦੀ ਹੈ, ਤਾਂ ਤੁਹਾਡੀ ਇੱਛਾ ਉਥੇ ਪ੍ਰਬਲ ਨਹੀਂ ਹੁੰਦੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਵੱਡੀ ਖ਼ਬਰ! ਘਰ 'ਚ ਵੜ ਕੇ ਸੀਨੀਅਰ ਕਾਂਗਰਸੀ ਆਗੂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਮੱਚੀ ਦਹਿਸ਼ਤ
ਵੱਡੀ ਖ਼ਬਰ! ਘਰ 'ਚ ਵੜ ਕੇ ਸੀਨੀਅਰ ਕਾਂਗਰਸੀ ਆਗੂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਮੱਚੀ ਦਹਿਸ਼ਤ
Punjab News: ਪੰਜਾਬ ਦੇ ਦੁਕਾਨਦਾਰਾਂ ਵਿਚਾਲੇ ਮੱਚਿਆ ਹੜਕੰਪ, ਸ਼ਹਿਰ ਤੋਂ ਬਾਹਰ ਤਬਦੀਲ ਹੋਣਗੀਆਂ ਦੁਕਾਨਾਂ; ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ...
ਪੰਜਾਬ ਦੇ ਦੁਕਾਨਦਾਰਾਂ ਵਿਚਾਲੇ ਮੱਚਿਆ ਹੜਕੰਪ, ਸ਼ਹਿਰ ਤੋਂ ਬਾਹਰ ਤਬਦੀਲ ਹੋਣਗੀਆਂ ਦੁਕਾਨਾਂ; ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ...
Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Embed widget