ਪੜਚੋਲ ਕਰੋ

ABP Sanjha Top 10, 9 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 9 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦਿ ਕਸ਼ਮੀਰ ਫਾਈਲਜ਼ ਤੋਂ ਦ ਕੇਰਲ ਸਟੋਰੀ: ਉਹ ਮੌਕੇ ਜਦੋਂ ਪੀਐਮ ਮੋਦੀ ਨੇ ਫਿਲਮਾਂ ਦਾ ਜ਼ਿਕਰ ਕੀਤਾ

    ਫਿਲਮ ਕੇਰਲ ਸਟੋਰੀ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਇਸ ਫਿਲਮ ਦੇ ਵਿਰੋਧ ਦੇ ਵਿਚਕਾਰ ਪੀਐਮ ਮੋਦੀ ਨੇ  ਫਿਲਮ ਦੀ ਤਾਰੀਫ ਕੀਤੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੀਐਮ ਮੋਦੀ ਨੇ ਫਿਲਮਾਂ ਦਾ ਜ਼ਿਕਰ ਕੀਤਾ ਹੈ। Read More

  4. Watch: ਲੜਾਈ ਤੋਂ ਬਾਅਦ ਵੋਟ ਕਰਕੇ ਔਰਤ ਨੂੰ ਫਲਾਈਟ ਤੋਂ ਉਤਾਰਿਆ, ਦੇਖੋ ਯਾਤਰੀਆਂ ਨੇ ਕਿਵੇਂ ਪਾਈ ਵੋਟ

    Frontier Airlines Flight: ਵੀਡੀਓ 'ਚ ਯਾਤਰੀਆਂ ਨੂੰ ਵੋਟ ਪਾਉਣ ਲਈ ਹੱਥ ਖੜ੍ਹੇ ਕਰਦੇ ਦੇਖਿਆ ਜਾ ਸਕਦਾ ਹੈ। ਰਿਪੋਰਟ ਮੁਤਾਬਕ ਯਾਤਰੀਆਂ ਨੇ ਔਰਤ ਨੂੰ ਜਹਾਜ਼ ਤੋਂ ਉਤਾਰਨ ਜਾਂ ਨਾ ਉਤਾਰਨ ਲਈ ਵੋਟਿੰਗ ਕੀਤੀ। Read More

  5. Sunny Deol: ਕੌਣ ਹੈ ਸੰਨੀ ਦਿਓਲ ਦੀ ਹੋਣ ਵਾਲੀ ਨੂੰਹ ਦ੍ਰੀਸ਼ਾ ਆਚਾਰਿਆ? ਇਸ ਮਹਾਨ ਬਾਲੀਵੁੱਡ ਡਾਇਰੈਕਟਰ ਨਾਲ ਹੈ ਰਿਸ਼ਤਾ

    Karan Deol wife to be Disha Acharya: ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ ਦੇ ਪਿਆਰੇ ਕਰਨ ਦਿਓਲ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅੱਜ ਆਓ ਜਾਣਦੇ ਹਾਂ ਕਰਨ ਦਿਓਲ ਦੀ ਹੋਣ ਵਾਲੀ ਪਤਨੀ ਦ੍ਰੀਸ਼ਾ ਆਚਾਰਿਆ ਕੌਣ ਹੈ। Read More

  6. Bhediya OTT Release: OTT 'ਤੇ ਨਵੀਂ ਫਿਲਮ ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਲਈ ਖੁਸ਼ਖਬਰੀ, ਇਸ ਦਿਨ OTT 'ਤੇ ਰਿਲੀਜ਼ ਹੋਵੇਗੀ ਭੇੜੀਆ

    Bhediya OTT Release: ਭੇੜੀਆ ਦੀ OTT ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। 6 ਮਹੀਨੇ ਬਾਅਦ ਇਹ ਫਿਲਮ ਆਖਰਕਾਰ OTT 'ਤੇ ਦਸਤਕ ਦੇਣ ਜਾ ਰਹੀ ਹੈ। ਜੋ ਕਿ 26 ਅਪ੍ਰੈਲ ਤੋਂ ਪ੍ਰਸ਼ੰਸਕਾਂ ਲਈ ਉਪਲਬਧ ਹੋਵੇਗਾ। Read More

  7. Shubman Gill: ਕ੍ਰਿਕੇਟ ਮੈਦਾਨ ਤੋਂ ਬਾਅਦ ਹੁਣ ਐਕਟਿੰਗ ਦੇ ਮੈਦਾਨ 'ਚ ਉੱਤਰੇਗਾ ਸ਼ੁਭਮਨ ਗਿੱਲ, ਇਸ ਸੁਪਰਹੀਰੋ ਦੀ ਬਣੇਗਾ ਆਵਾਜ਼

    IPL 2023: ਮੈਦਾਨ 'ਤੇ ਕ੍ਰਿਕਟ ਦਾ ਹੁਨਰ ਦਿਖਾਉਣ ਤੋਂ ਬਾਅਦ ਹੁਣ ਕ੍ਰਿਕਟਰ ਸ਼ੁਭਮਨ ਗਿੱਲ ਸੁਪਰਹੀਰੋਜ਼ ਦੀ ਦੁਨੀਆ 'ਚ ਕਦਮ ਰੱਖਣ ਵਾਲੇ ਹਨ। ਸ਼ੁਭਮਨ ਸਪਾਈਡਰਮੈਨ ਪਵਿੱਤਰਾ ਦੀ ਆਵਾਜ਼ ਹੋਵੇਗੀ। Read More

  8. Neeraj Chopra Wins: ਦੋਹਾ ਡਾਇਮੰਡ ਲੀਗ 'ਚ ਨੀਰਜ ਚੋਪੜਾ ਨੇ ਕਰਵਾਈ ਬੱਲੇ-ਬੱਲੇ, ਵਿਸ਼ਵ ਚੈਂਪੀਅਨ ਨੂੰ ਹਰਾ ਕੇ ਜਿੱਤਿਆ ਖਿਤਾਬ

    Neeraj Chopra: ਆਪਣੀ ਪਹਿਲੀ ਕੋਸ਼ਿਸ਼ ਵਿੱਚ ਨੀਰਜ ਚੋਪੜਾ ਨੇ 88.67 ਮੀਟਰ ਜੈਵਲਿਨ ਸੁੱਟ ਕੇ ਖਿਤਾਬ ਜਿੱਤਿਆ। ਪਿਛਲੀ ਵਾਰ ਇਸ ਲੀਗ ਵਿੱਚ ਨੀਰਜ ਨੂੰ ਐਂਡਰਸਨ ਪੀਟਰਸ ਨੇ ਹਰਾਇਆ ਸੀ... Read More

  9. White Jamun Benefits: ਗਰਮੀਆਂ 'ਚ ਖਾਓ ਇਹ ਫਲ, ਵੱਡੀ ਤੋਂ ਵੱਡੀ ਬਿਮਾਰੀ ਲਈ ਵੀ ਨਹੀਂ ਪਵੇਗੀ ਦਵਾਈ ਦੀ ਲੋੜ!

    ਬਾਜ਼ਾਰ ਵਿੱਚ ਕਾਲੇ ਜਾਮੁਨ ਦੀ ਵਿਕਰੀ ਸ਼ੁਰੂ ਹੋ ਜਾਂਦੀ ਹੈ। ਇਸ ਦੇ ਫਾਇਦਿਆਂ ਤੇ ਸਵਾਦ ਤੋਂ ਤਾਂ ਅਸੀਂ ਸਾਰੇ ਵਾਕਿਫ ਹਾਂ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਕੋਈ ਭਰਾ ਵੀ ਹੈ ਜਿਸ ਨੂੰ ਅਸੀਂ ਸਫੇਦ ਜਾਮੁਨ ਦੇ ਨਾਮ ਨਾਲ ਜਾਣਦੇ ਹਾਂ। Read More

  10. HDFC ਬੈਂਕ ਨੇ ਗਾਹਕਾਂ ਨੂੰ ਫਿਰ ਦਿੱਤਾ ਝਟਕਾ, ਅੱਜ ਤੋਂ ਇਸ ਕੰਮ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ

    MCLR Rates: ਬੈਂਕ ਨੇ MCLR ਦਰ ਨੂੰ 0.05 ਫੀਸਦੀ ਤੋਂ ਵਧਾ ਕੇ 0.15 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਨਵੀਆਂ ਦਰਾਂ 8 ਮਈ 2023 ਤੋਂ ਲਾਗੂ ਹੋ ਗਈਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Advertisement
ABP Premium

ਵੀਡੀਓਜ਼

Panchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Embed widget