ਪੜਚੋਲ ਕਰੋ

ABP Sanjha Top 10, 9 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 9 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 8 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 8 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 8 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nainital Accident: ਨੈਨੀਤਾਲ 'ਚ ਯਾਤਰੀਆਂ ਨਾਲ ਭਰੀ ਬੱਸ ਖਾਈ 'ਚ ਡਿੱਗੀ, ਬੱਚਿਆਂ ਤੇ ਔਰਤਾਂ ਸਮੇਤ 5 ਦੀ ਮੌਤ, ਕਈ ਜ਼ਖਮੀ

    Nainital Accident: ਇਸ ਹਾਦਸੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਬੱਸ ਇੱਕ ਸਕੂਲ ਦੀ ਸੀ, ਜਿਸ ਵਿੱਚ 25 ਤੋਂ 30 ਲੋਕ ਸਵਾਰ ਸਨ। ਇਸ ਦਰਦਨਾਕ ਹਾਦਸੇ 'ਚ ਇੱਕ ਬੱਚੇ ਅਤੇ ਚਾਰ ਔਰਤਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ। Read More

  4. Hamas Attack On Israel : ਇਜ਼ਰਾਈਲ-ਹਮਾਸ ਜੰਗ 'ਚ 2 ਦਿਨਾਂ 'ਚ 1000 ਮੌਤਾਂ, ਜਵਾਬੀ ਹਮਲੇ 'ਚ ਯਹੂਦੀ ਦੇਸ਼ਢਾਹ ਰਿਹਾ ਕਹਿਰ; ਦੁਨੀਆ ਭਰ 'ਚ ਹਲਚਲ

    ਤਵਾਦੀ ਸਮੂਹ ਹਮਾਸ ਦੇ ਅਚਾਨਕ ਹਮਲੇ ਤੋਂ ਬਾਅਦ ਇਜ਼ਰਾਈਲ ਵਿੱਚ ਮਰਨ ਵਾਲਿਆਂ ਦੀ ਗਿਣਤੀ 600 ਨੂੰ ਪਾਰ ਕਰ ਗਈ ਹੈ। ਕਈ ਇਜ਼ਰਾਇਲੀ ਮੀਡੀਆ ਆਊਟਲੇਟਸ ਨੇ ਇਹ ਅਪਡੇਟ ਦਿੱਤੀ ਹੈ। Read More

  5. Ranjit Bawa: ਰਣਜੀਤ ਬਾਵਾ ਦਾ ਨਵਾਂ ਗਾਣਾ 'ਗਾਨੀ' ਹੋਇਆ ਰਿਲੀਜ਼, ਨੀਰੂ ਬਾਜਵਾ ਦੀ ਭੈਣ ਰੁਬੀਨਾ ਨਾਲ ਰੋਮਾਂਸ ਕਰਦੇ ਆਏ ਨਜ਼ਰ

    Ranjit Bawa Rubina Bajwa : ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਜੀ ਹਾਂ, ਬਾਵਾ ਦਾ ਨਵਾਂ ਗਾਣਾ 'ਗਾਨੀ' ਰਿਲੀਜ਼ ਹੋ ਚੁੱਕਿਆ ਹੈ। Read More

  6. Ranbir Kapoor: ਘੋਟਾਲੇ 'ਚ ਨਾਮ ਫਸਣ ਤੋਂ ਬਾਅਦ ਰਣਬੀਰ ਕਪੂਰ ਨੇ ਪੱਤਰਕਾਰਾਂ ਨੂੰ ਕੀਤਾ ਨਜ਼ਰ ਅੰਦਾਜ਼, ਵੀਡੀਓ ਵਾਇਰਲ

    Ranbir Kapoor Video; ਵੀਡੀਓ 'ਚ ਰਣਬੀਰ ਮੁੰਬਈ ਦੇ ਕਲੀਨਿਕ ਦੇ ਅੰਦਰ ਜਾਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜਦੋਂ ਪਾਪਰਾਜ਼ੀ ਉਨ੍ਹਾਂ ਨੂੰ ਨਾਂ ਲੈ ਕੇ ਬੁਲਾਉਣ ਲੱਗਦੇ ਹਨ ਤਾਂ ਰਣਬੀਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੰਦੇ ਹਨ। Read More

  7. Asian Games: ਭਾਰਤੀ ਖਿਡਾਰੀਆਂ ਨੇ ਸਿਰਜਿਆ ਇਤਿਹਾਸ, ਏਸ਼ੀਅਨ ਗੇਮਜ਼ 'ਚ 107 ਤਗ਼ਮੇ ਜਿੱਤ ਵਿਖਾਇਆ ਦੁਨੀਆ ਨੂੰ ਜਲਵਾ

    Asian Games: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸ ਸਿਰਜਿਆ ਹੈ। ਭਾਰਤੀ ਖਿਡਾਰੀਆਂ ਨੇ ਇਸ ਮਹਾਂਮੁਕਾਬਲੇ ਵਿੱਚ 107 ਤਗ਼ਮੇ ਦੇਸ਼ ਦੀ ਝੋਲੀ ਪਾਏ ਹਨ। Read More

  8. Asian Games 'ਚ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਜ਼ੋਰਦਾਰ ਸਵਾਗਤ, ਦੇਖੋ ਮੌਕੇ ਦੀਆਂ ਤਸਵੀਰਾਂ, ਮੰਤਰੀ ਨੂੰ ਵੀ ਕਰ ਦਿੱਤਾ ਖੁਸ਼ 

    Asian Games medalists - ਖੇਡ ਮੰਤਰੀ ਨੇ ਅੱਜ ਸਵੇਰੇ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲ ਸਿਫ਼ਤ ਸਮਰਾ ਦੀ ਫਰੀਦਕੋਟ ਰਿਹਾਇਸ਼ ਉਤੇ ਜਾ ਕੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤਰਫੋਂ ਸਨਮਾਨ ਕਰਦਿਆਂ Read More

  9. Mattres: ਗੱਦਾ ਖਰੀਦਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦੀ ਇਹ ਬਿਮਾਰੀ

    Mattres: ਗੱਦਾ ਖਰੀਦਣ ਤੋਂ ਪਹਿਲਾਂ ਸਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਗੱਦਾ ਖਰੀਦਦੇ ਖਰੀਦਣ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। Read More

  10. Sugar Prices: ਖੰਡ ਦੀ ਮਿਠਾਸ 'ਤੇ ਮੌਸਮ ਦੀ ਮਾਰ, 13 ਸਾਲਾਂ 'ਚ ਸਭ ਤੋਂ ਵੱਧ ਜ਼ਿਆਦਾ ਹੋਇਆ ਭਾਅ, ਤੁਹਾਡੀ ਜੇਬ 'ਤੇ ਪੈ ਸਕਦੈ ਇਹ ਅਸਰ

    Sugar Prices Rising: ਖੰਡ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਵਿਸ਼ਵ ਪੱਧਰ 'ਤੇ ਖੁਰਾਕੀ ਮਹਿੰਗਾਈ ਵਧਣ ਦਾ ਖ਼ਤਰਾ ਹੋਰ ਤੇਜ਼ ਹੋ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget