ਪੜਚੋਲ ਕਰੋ

ਅੱਜ ਪੰਜਾਬ ਕੈਬਨਿਟ ਦੀ ਬੈਠਕ, ਲੌਕਡਾਊਨ ਵਧਾਉਣ ‘ਤੇ ਹੋਵੇਗਾ ਫੈਸਲਾ

ਪੰਜਾਬ ਕੈਬਨਿਟ ਅੱਜ ਬੁੱਧਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰੇਗੀ। ਕੋਵਿਡ -19 ਦੇ ਕਾਰਨ ਕਰਫਿਊ-ਲੌਕਡਾਊਨ ਦੌਰਾਨ ਪਹਿਲਾਂ ਦੀ ਤਰ੍ਹਾਂ ਵੀਡੀਓ ਕਾਨਫਰੰਸਿੰਗ ਮੀਟਿੰਗ ਹੋਵੇਗੀ। ਮੰਤਰੀ ਮੰਡਲ ਦੀ ਮੀਟਿੰਗ ਦੁਪਹਿਰ ਤਿੰਨ ਵਜੇ ਸ਼ੁਰੂ ਹੋਵੇਗੀ।

ਚੰਡੀਗੜ੍ਹ: ਪੰਜਾਬ ਕੈਬਨਿਟ ਅੱਜ ਬੁੱਧਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰੇਗੀ। ਕੋਵਿਡ -19 ਦੇ ਕਾਰਨ ਕਰਫਿਊ-ਲੌਕਡਾਊਨ ਦੌਰਾਨ ਪਹਿਲਾਂ ਦੀ ਤਰ੍ਹਾਂ ਵੀਡੀਓ ਕਾਨਫਰੰਸਿੰਗ ਮੀਟਿੰਗ ਹੋਵੇਗੀ। ਮੰਤਰੀ ਮੰਡਲ ਦੀ ਮੀਟਿੰਗ ਦੁਪਹਿਰ ਤਿੰਨ ਵਜੇ ਸ਼ੁਰੂ ਹੋਵੇਗੀ। ਇਹ ਬੈਠਕ 31 ਮਈ ਨੂੰ ਖਤਮ ਹੋਏ ਤਾਲਾਬੰਦੀ ਨੂੰ ਅੱਗੇ ਵਧਾਉਣ ਲਈ ਰਾਜ ‘ਚ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰੇਗੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਲੈ ਕੇ ਵੀ ਵਿਚਾਰ ਵਟਾਂਦਰੇ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਅਵਸਥਾ ‘ਚ ਕਰਨ ਅਵਤਾਰ ਸਿੰਘ ਮੌਜੂਦ ਹੋਣਗੇ ਜਾਂ ਨਹੀਂ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੈ। ਪਿਛਲੀ ਮੁਲਾਕਾਤ ਵਿੱਚ, ਕਰਨ ਅਵਤਾਰ ਸਿੰਘ ਦੀ ਥਾਂ ਸਤੀਸ਼ ਚੰਦਰਾ ਨੇ ਕੰਮ ਸੰਭਾਲਿਆ ਸੀ। ਹਾਲਾਂਕਿ, ਉਦੋਂ ਮੁੱਖ ਮੰਤਰੀ ਦੀ ਤਰਫੋਂ ਇਹ ਕਿਹਾ ਗਿਆ ਸੀ ਕਿ ਕਰਨ ਅਵਤਾਰ ਸਿੰਘ ਅੱਧੇ ਦਿਨ ਦੀ ਛੁੱਟੀ 'ਤੇ ਹੈ। ਪਰ ਦੂਜੇ ਪਾਸੇ ਚਰਚਾ ਇਹ ਰਹੀ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਜੇ ਕਰਨ ਅਵਤਾਰ ਸਿੰਘ ਮੀਟਿੰਗ ਵਿੱਚ ਆਉਣਗੇ ਤਾਂ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਕੈਪਟਨ ਕਿਸ ਨੂੰ ਦੇ ਰਹੇ ਕੈਬਨਿਟ 'ਚ ਫੇਰਬਦਲ ਦੇ ਡਰਾਵੇ? 'ਆਪ' ਨੇ ਦੱਸਿਆ ਮੰਤਰੀਆਂ ਨੂੰ ਚੁੱਪ ਕਰਵਾਉਣ ਦੀ ਹਰਕਤ ਸਰਹਿੰਦ 'ਚ ਦਰਦਨਾਕ ਸੜਕ ਹਾਦਸਾ! ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget