ਪੜਚੋਲ ਕਰੋ

ਕੋਰੋਨਾਵਾਇਰਸ ਦਾ ਹਾਲੀਵੁੱਡ ਅਦਾਕਾਰਾਂ 'ਤੇ ਵੀ ਕਹਿਰ

ਕੋਰੋਨਾਵਾਇਰਸ ਦੀ ਖਤਰਨਾਕ ਬਿਮਾਰੀ ਤੋਂ ਸਿਲੇਬ੍ਰਿਟੀਜ਼ ਵੀ ਆਪਣੇ ਆਪ ਨੂੰ ਬਚਾ ਨਹੀਂ ਸਕੇ। ਹਾਲੀਵੁੱਡ ਅਦਾਕਾਰ ਟੌਮ ਹੈਂਕਸ ਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਟਸਨ ਨੇ ਹਾਲ ਹੀ 'ਚ ਅਨਾਉਂਸ ਕੀਤਾ ਹੈ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਨਵੀਂ ਦਿੱਲ਼ੀ: ਕੋਰੋਨਾਵਾਇਰਸ ਦੀ ਖਤਰਨਾਕ ਬਿਮਾਰੀ ਤੋਂ ਸਿਲੇਬ੍ਰਿਟੀਜ਼ ਵੀ ਆਪਣੇ ਆਪ ਨੂੰ ਬਚਾ ਨਹੀਂ ਸਕੇ। ਹਾਲੀਵੁੱਡ ਅਦਾਕਾਰ ਟੌਮ ਹੈਂਕਸ ਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਟਸਨ ਨੇ ਹਾਲ ਹੀ 'ਚ ਅਨਾਉਂਸ ਕੀਤਾ ਹੈ ਕਿ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਟੌਮ ਨੇ ਟਵੀਟ ਕਰ ਕਿਹਾ,"ਮੈਂ ਤੇ ਰੀਟਾ ਆਸਟ੍ਰੇਲੀਆ 'ਚ ਹਾਂ। ਅਸੀਂ ਥੋੜ੍ਹੀ ਥਕਾਨ ਮਹਿਸੂਸ ਕੀਤੀ। ਥੋੜ੍ਹੀ ਠੰਢ ਵੀ ਲੱਗੀ ਤੇ ਬੁਖਾਰ ਵੀ ਸੀ। ਸਭ ਕੁਝ ਸਹੀ ਕਰਨ ਲਈ ਅਸੀਂ ਟੈਸਟ ਕਰਵਾਇਆ ਜਿਵੇਂ ਇਸ ਦੁਨੀਆ 'ਚ ਹੋ ਰਿਹਾ ਹੈ। ਅਸੀਂ ਕੋਰੋਨਾਵਾਇਰਸ ਲਈ ਆਪਣਾ ਟੈਸਟ ਕਰਵਾਇਆ ਤੇ ਅਸੀਂ ਉਸ 'ਚ ਪਾਜ਼ੇਟਿਵ ਪਾਏ ਗਏ।"
ਸੂਤਰਾਂ ਮੁਤਾਬਕ ਫਿਲਮ ਨਾਲ ਜੁੜੇ ਲੋਕਾਂ 'ਚ ਸਿਰਫ ਟੌਮ ਤੇ ਵਿਲਸਨ ਹੀ ਹਨ ਜਿਨ੍ਹਾਂ ਨੂੰ ਇਹ ਬਿਮਾਰੀ ਹੋਈ ਹੈ। ਅਜੇ ਫਿਲਮ ਪ੍ਰੀ-ਪ੍ਰੋਡਕਸ਼ਨ ਲੇਵਲ 'ਚ ਹੈ। ਸ਼ੂਟਿੰਗ ਦੀ ਤਿਆਰੀ ਅਜੇ ਚੱਲ ਰਹੀ ਹੈ। ਫਿਲਮ ਦੇ ਡਾਇਰੈਕਟਰ ਤੇ ਕਰੂ ਮੈਂਬਰਸ ਦਾ ਅਜੇ ਇਸ ਵਾਇਰਸ ਦਾ ਪਰੀਖਣ ਹੋਣਾ ਬਾਕੀ ਹੈ। ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget