ਪੜਚੋਲ ਕਰੋ

ਖੇਤੀ ਕਾਨੂੰਨ 'ਤੇ ਤੋਮਰ ਨੇ ਮੁੜ ਦੁਹਰਾਇਆ ਸਟੈਂਡ, ਪੀਐਮ ਮੋਦੀ ਦਾ ਦਲੇਰਾਨਾ ਕਦਮ ਕਰਾਰ

ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਬਾਰੇ ਮੁੜ ਆਪਣਾ ਪੱਖ ਸਪਸ਼ਟ ਕੀਤਾ ਹੈ।ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਸਰਕਾਰ ਦੇ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਣਗੇ ਤੇ ਇਨ੍ਹਾਂ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਬਾਰੇ ਮੁੜ ਆਪਣਾ ਪੱਖ ਸਪਸ਼ਟ ਕੀਤਾ ਹੈ।ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਸਰਕਾਰ ਦੇ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਣਗੇ ਤੇ ਇਨ੍ਹਾਂ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਲੇਰਾਨਾ ਢੰਗ ਨਾਲ ਨਵੇਂ ਖੇਤੀ ਸੁਧਾਰ ਕਾਨੂੰਨ ਬਣਾਏ ਹਨ। ਸੋਮਵਾਰ ਨੂੰ ਸਰਕਾਰ ਵੱਲੋਂ ਕੀਤੇ ਗਏ ਖੇਤੀ ਸੁਧਾਰਾਂ ਉੱਤੇ ਵੈਕੁੰਠ ਮਹਿਤਾ ਰਾਸ਼ਟਰੀ ਸਹਿਕਾਰੀ ਪ੍ਰਬੰਧ ਸੰਸਥਾਨ ਵੱਲੋਂ ਗ੍ਰਾਮੀਣ ਸਵੈਮ ਸੇਵੀ ਸੰਸਥਾਵਾਂ ਦੀ ਫ਼ੈਡਰੇਸ਼ਨ ਨਾਲ ਮਿਲ ਕੇ ਕਰਵਾਈ ਨੈਸ਼ਨਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਖੇਤੀ ਦੇਸ਼ ਦੀ ਅਰਥਵਿਵਸਥਾ ਦਾ ਵੱਡਾ ਆਧਾਰ ਹੈ। ਜਦੋਂ ਵੀ ਕਦੇ ਦੇਸ਼ ’ਤੇ ਭੀੜ ਪਈ, ਤਦ ਹੀ ਪਿੰਡਾਂ ਦੀਆਂ ਪਰੰਪਰਾਵਾਂ ਤੇ ਅਰਥਵਿਵਸਥਾ ਨੇ ਆਪਣੀ ਸ਼ਕਤੀ ਸਥਾਪਤ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਨੇ ਆਪਣੀ ਦੂਰਦਰਸ਼ਿਤਾ ਵਿਖਾਈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਅਨੇਕ ਕਦਮ ਚੁੱਕੇ ਗਏ। 'ਉੱਡਦਾ ਪੰਜਾਬ' ਬਣਿਆ 'ਬੁੱਕਦਾ ਪੰਜਾਬ', ਹਰ ਪਿੰਡ ਦਿੱਸ ਰਹੇ ਟਰੈਕਟਰਾਂ ਦੇ ਕਾਫਲੇ ਨਰਿੰਦਰ ਤੋਮਰ ਨੇ ਕੋਰੋਨਾ ਦਾ ਜ਼ਿਕਰ ਕਰਦਿਆਂ ਭਾਰਤੀ ਵਿਗਿਆਨੀਆਂ ਦੀ ਸਰਬੋਤਮ ਸੋਚ ਤੇ ਸਮਰੱਥਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਫ਼ਲਤਾਪੂਰਬਕ ਕੋਰੋਨਾ ਦੀ ਵੈਕਸੀਨ ਬਣਾ ਲਈ ਤੇ ਉਸ ਦਾ ਉਪਯੋਗ ਵੀ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਦਾ ਬਹੁਪੱਖੀ ਵਿਕਾਸ ਹੋਵੇ ਤੇ ਭਾਰਤ ਇੱਕ ਸਰਬੋਤਮ ਰਾਸ਼ਟਰ ਵਜੋਂ ਸਥਾਪਤ ਹੋ ਸਕੇ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਦੇ ਕਦਮ ਨਾਲ ਕਦਮ ਤੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਨਾਜ ਦੇ ਮਾਮਲੇ ਵਿੱਚ ਸਾਡਾ ਦੇਸ਼ ਆਤਮ ਨਿਰਭਰ ਵੀ ਹੈ ਤੇ ਵਾਧੂ ਅਨਾਜ ਦਾ ਉਤਪਾਦਨ ਕਰਦਾ ਹੈ ਪਰ ਖੇਤੀ ਖੇਤਰ ਵਿੱਚ ਅਸੰਤੁਲਨ ਵੀ ਹਨ। ਸਰਕਾਰ ਨੇ ਇਸੇ ਲਈ ਛੋਟੇ ਕਿਸਾਨਾਂ ਨੂੰ ਆਪਣੀਆਂ ਯੋਜਨਾਵਾਂ, ਸਬਸਿਡੀ, ਐਮਐਪੀ, ਟੈਕਨੋਲੋਜੀ, ਮਾਰਕਿਟ ਲਿੰਕ ਆਦਿ ਦੇ ਲਾਭ ਦੇਣ ਲਈ ਖੇਤੀ ਸੁਧਾਰ ਕਾਨੂੰਨਾਂ ਵਿੱਚ ਅਨੇਕ ਉਪਾਅ ਕੀਤੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP NaddaKisaan Andolan |Dallewal | ਕਿਸਾਨਾਂ ਦੇ ਪੱਖ 'ਚ ਆਈ ਸਾਬਕਾ CM ਰਜਿੰਦਰ ਕੌਰ ਭੱਠਲ ਕੇਂਦਰ ਨੂੰ ਸੁਣਾਈਆਂ ਖਰੀਆਂ!PRTC Bus | PRTC 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਨਹੀਂ ਚੱਲਣਗੀਆਂ ਬੱਸਾਂ! |Farmersprotest |Punjab Band

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget