ਪੜਚੋਲ ਕਰੋ

ਤੋਮਰ ਦੇ ਬਿਆਨਾਂ ਨੇ ਖੋਲ੍ਹੀ ਬਾਦਲਾਂ ਤੇ ਕੈਪਟਨ ਦੀ ਪੋਲ, 'ਆਪ' ਦਾ ਦਾਅਵਾ 

ਖੇਤੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਨੇ ਇਹ ਸਿੱਧ ਕੀਤਾ ਕਿ ਬਾਦਲ-ਭਾਜਪਾ ਨੇ ਖੇਤੀ ਕਾਨੂੰਨਾਂ ਦਾ ਮੁੱਢ ਬੰਨਿਆਂ ਸੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਅੱਗੇ ਤੋਰਿਆ ਹੈ। ਇਹ ਦਾਅਵਾ ਆਮ ਆਦਮੀ ਪਾਰਟੀ ਨੇ ਕੀਤਾ ਹੈ।

ਚੰਡੀਗੜ੍ਹ: ਖੇਤੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਨੇ ਇਹ ਸਿੱਧ ਕੀਤਾ ਕਿ ਬਾਦਲ-ਭਾਜਪਾ ਨੇ ਖੇਤੀ ਕਾਨੂੰਨਾਂ ਦਾ ਮੁੱਢ ਬੰਨਿਆਂ ਸੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਅੱਗੇ ਤੋਰਿਆ ਹੈ। ਇਹ ਦਾਅਵਾ ਆਮ ਆਦਮੀ ਪਾਰਟੀ ਨੇ ਕੀਤਾ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਦਿਨੀ ਸੰਸਦ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਿੱਤੇ ਬਿਆਨ ਅਨੁਸਾਰ 2013 ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦੇ ਹੋਏ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁੱਢ ਬਝਿਆ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਤੋਮਰ ਦੇ ਬਿਆਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਕਿਸਾਨ ਵਿਰੋਧੀ ਹੋਣ ਦਾ ਕਾਲਾ ਚਿੱਠਾ ਸਾਹਮਣੇ ਲਿਆ ਦਿੱਤਾ ਹੈ। ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਹੀ ਐਕਟ ਲਿਆ ਰਹੀ ਹੈ, ਜੋ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਲਿਆਂਦੇ ਸੀ। ਉਨ੍ਹਾਂ ਕਿਹਾ ਕਿ 2013 ਦੇ ਐਕਟ ਮੁਤਾਬਕ ਕੰਟਰੈਕਟ ਫਾਰਮਿੰਗ ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਿਸਾਨ ਨੂੰ 1 ਮਹੀਨੇ ਸਜ਼ਾ ਅਤੇ ਘੱਟੋ ਘੱਟ 5 ਹਜ਼ਾਰ ਤੋਂ 5 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ। ਇਹ ਹੀ ਨਹੀਂ ਕਿ ਜੇਕਰ ਕਿਸਾਨ ਵੱਲੋਂ ਦੁਬਾਰਾ ਗਲਤੀ ਹੋ ਜਾਂਦੀ ਹੈ ਤਾਂ ਸਜ਼ਾ ਵੀ ਵਧ ਜਾਵੇਗੀ ਅਤੇ ਜ਼ੁਰਮਾਨਾ ਵੀ ਵਧ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਹਿੰਦੀ ਆਈ ਹੈ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਤਿੰਨੇ ਹੀ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੇ ਹਨ ਅਤੇ ਸੂਬੇ ਦੇ ਅੰਨ੍ਹਦਾਤਾ ਨਾਲ ਧੋਖਾ ਕਰ ਰਹੇ ਹਨ। ਕਿਸਾਨਾਂ ਦੇ ਹੱਕ 'ਚ ਦਿੱਲੀ 'ਚ ਪ੍ਰਦਰਸ਼ਨ, ਪੁਲਿਸ ਨੇ 50 ਲੋਕਾਂ ਨੂੰ ਲਿਆ ਹਿਰਾਸਤ 'ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2017 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਤਾਂ ਕੈਪਟਨ ਸਰਕਾਰ ਨੇ ਵੀ 2013 ਵਾਲੇ ਕਾਨੂੰਨਾਂ ਦੀ ਪ੍ਰੋੜਤਾ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਹੋਰ ਅੱਗੇ ਵਧਾਉਣ ਲਈ ਕਦਮ ਚੁੱਕੇ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਮੇਂ ਹੀ ਏਪੀਐਮਸੀ ਸਬੰਧੀ ਐਕਟ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਆਮ ਆਦਮੀ ਪਾਰਟੀ ਨੇ ਵਿਰੋਧੀ ਦਲ ਦੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਦਰਜ ਕਰਵਾਇਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਤੇ 14 ਹੋੋਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ: ਵੇਖੋ ਲਿਸਟ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget