ਪੜਚੋਲ ਕਰੋ

ਕੱਲ੍ਹ ਮਾਝੇ ਦੇ ਕਿਸਾਨ ਬੋਲਣਗੇ ਦਿੱਲੀ 'ਤੇ ਧਾਵਾ, ਜੰਗੀ ਪੱਧਰ 'ਤੇ ਤਿਆਰੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਮਾਝੇ 'ਚੋਂ ਕਿਸਾਨਾਂ ਦਾ ਵੱਡਾ ਜੱਥਾ ਭਲਕੇ 27 ਨਵੰਬਰ ਨੂੰ ਦਿੱਲੀ ਵੱਲ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕੂਚ ਕਰੇਗਾ ਜਿਸ 'ਚ ਵੱਡੀ ਗਿਣਤੀ ਰਾਸ਼ਨ ਰਸਦਾਂ ਨਾਲ ਲੈਸ ਵਾਟਰਪਰੂਫ ਟਰਾਲੀਆਂ ਤੁਰਨਗੀਆਂ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਮਾਝੇ 'ਚੋਂ ਕਿਸਾਨਾਂ ਦਾ ਵੱਡਾ ਜੱਥਾ ਭਲਕੇ 27 ਨਵੰਬਰ ਨੂੰ ਦਿੱਲੀ ਵੱਲ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕੂਚ ਕਰੇਗਾ ਜਿਸ 'ਚ ਵੱਡੀ ਗਿਣਤੀ ਰਾਸ਼ਨ ਰਸਦਾਂ ਨਾਲ ਲੈਸ ਵਾਟਰਪਰੂਫ ਟਰਾਲੀਆਂ ਤੁਰਨਗੀਆਂ। ਇਹ ਜੱਥਾ ਸ਼ੰਭੂ ਬਾਰਡਰ ਵੱਲ ਜਾਵੇਗਾ ਜਦਕਿ ਇਕ ਜੱਥਾ ਤਰਨ ਤਾਰਨ ਤੋਂ ਵਾਇਆ ਹਰੀਕੇ ਹਰਿਆਣਾ ਵੱਲ ਤੋਰਿਆ ਜਾਵੇਗਾ। ਭਲਕੇ ਦੀ ਹਰਿਆਣਾ ਰਵਾਨਗੀ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪਿੰਡਾਂ 'ਚ ਕਿਸਾਨਾਂ ਵੱਲੋਂ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਹਰੇਕ ਪਿੰਡ 'ਚ ਟਰਾਲੀਆਂ ਦੀ ਤਿਆਰੀ ਕੀਤੀ ਜਾ ਰਹੀ ਹੈ। ਹਰੇਕ ਟਰਾਲੀ ਨੂੰ ਜਿੱਥੇ ਵਾਟਰਪਰੂਫ ਰੱਖਿਆ ਜਾ ਰਿਹਾ ਹੈ, ਉਥੇ ਹੀ ਟਰਾਲੀ 'ਚ ਰਸਦਾਂ, ਰਾਸ਼ਨ, ਬਰਤਨ, ਗੈਸ ਸਿਲੰਡਰ, ਭੱਠੀਆਂ, ਸੁੱਕਾ ਦੁੱਧ ਤੇ ਸਬਜ਼ੀਆਂ ਲੱਦੀਆਂ ਜਾ ਰਹੀਆਂ ਹਨ। ਅੱਤ ਦੀ ਸਰਦੀ ਤੋਂ ਬਚਾਅ ਲਈ ਗੱਦੇ, ਕੰਬਲ ਤੇ ਰਜਾਈਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਕਿਸਾਨਾਂ ਨੇ ਦੱਸਿਆ ਪਿੰਡ 'ਚੋਂ ਲੋਕਾਂ ਨੇ ਆਪ ਮੁਹਾਰੇ ਸਾਮਾਨ ਦਿੱਤਾ ਹੈ ਤੇ ਤਿੰਨ ਚਾਰ ਮਹੀਨਿਆਂ ਦਾ ਰਾਸ਼ਨ ਟਰਾਲੀ 'ਚ ਰੱਖਿਆ ਹੈ। ਹਰਿਆਣਾ ਬਾਰਡਰ 'ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ ਉਨ੍ਹਾਂ ਦੀਆਂ ਟੀਮਾਂ ਲਗਾਤਾਰ ਸੰਪਰਕ 'ਚ ਰਹਿਣਗੀਆਂ ਤੇ ਜ਼ਰੂਰੀ ਸਾਮਾਨ ਨੂੰ ਸਮੇਂ-ਸਮੇਂ 'ਤੇ ਪਹੁੰਚਾਇਆ ਜਾਵੇਗਾ। ਇਸ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ ਟਰਾਲੀਆਂ ਟਰੈਕਟਰ ਤਿਆਰ ਕੀਤੇ ਜਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਭਲਕੇ ਪਿੰਡਾਂ 'ਚੋਂ ਪੂਰੇ ਜੋਸ਼ ਨਾਲ ਜੱਥੇ ਦਿੱਲੀ ਵੱਲ ਤੋਰੇ ਜਾਣਗੇ। ਪੰਧੇਰ ਨੇ ਖੱਟਰ ਸਰਕਾਰ ਵਲੋਂ ਬਾਰਡਰ 'ਤੇ ਕੀਤੀ ਬੈਰੀਕੇਡਿੰਗ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਖੱਟਰ ਸਰਕਾਰ ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਨਾਲ ਹੀ ਜੋ ਬਾਕੀ ਜਥੇਬੰਦੀਆਂ ਫੈਸਲੇ ਕਰਨਗੀਆਂ, ਉਨਾਂ ਨਾਲ ਵਿਚਾਰ ਕਰਕੇ ਹੀ ਸੰਘਰਸ਼ ਅੱਗੇ ਤੋਰਿਆ ਜਾਵੇਗਾ ਤੇ ਜੇਕਰ ਹਰਿਆਣਾ ਬਾਰਡਰ 'ਤੇ ਧਰਨਾ ਜਾਰੀ ਰੱਖਣਾ ਪਿਆ ਤਾਂ ਉਥੇ ਹੀ ਡੱਟ ਜਾਵਾਂਗੇ। ਸਰਵਣ ਸਿੰਘ ਪੰਧੇਰ ਨੇ ਕੈਪਟਨ ਸਰਕਾਰ ਤੇ ਫਿਰ ਦੋਹਰਾ ਮਾਪਦੰਡ ਅਪਨਾਉਣ ਦਾ ਦੋਸ਼ ਲਾਇਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget