ਪੜਚੋਲ ਕਰੋ

ਭਲਕੇ ਪੂਰਾ ਦਿਨ ਰਹੇਗਾ ‘ਭਾਰਤ ਬੰਦ’, ਇਹ ਕੁਝ ਖੁੱਲ੍ਹਾ ਰਹੇਗਾ ਤੇ ਇਹ ਸਭ ਬੰਦ

ਦੇਸ਼ ਵਿੱਚ ਭਲਕੇ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ।

Bharat Band 26th March: ਦੇਸ਼ ਵਿੱਚ ਭਲਕੇ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ। ਭਲਕੇ ਸ਼ੁੱਕਰਵਾਰ ਭਾਵ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮੀਂ 6 ਵਜੇ ਤੱਕ ‘ਭਾਰਤ ਬੰਦ’ ਕੀਤਾ ਜਾਵੇਗਾ। ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਉੱਤੇ ਡਟੇ ਕਿਸਾਨ ਭਲਕੇ ਪੂਰੇ ਦੇਸ਼ ਵਿੱਚ ‘ਬੰਦ’ ਕਰਨਗੇ। ਵਪਾਰੀ ਸੰਗਠਨ ਇਸ ਸੱਦੇ ਨੂੰ ਸਮਰਥਨ ਦੇਣਗੇ ਜਾਂ ਨਹੀਂ, ਇਸ ਬਾਰੇ ਹਾਲੇ ਤੱਕ ਕੁਝ ਪੱਕਾ ਪਤਾ ਨਹੀਂ ਹੈ।
 
ਕਿਸਾਨਾਂ ਦੇ 12 ਘੰਟਿਆਂ ਦੇ ਇਸ ‘ਭਾਰਤ ਬੰਦ’ ਦੌਰਾਨ ਦੇਸ਼ ਭਰ ਵਿੱਚ ਦੁਕਾਨਾਂ, ਬਾਜ਼ਾਰ ਤੇ ਵਪਾਰਕ ਅਦਾਰੇ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਦੁੱਧ ਤੇ ਡੇਅਰੀ ਉਤਪਾਦਾਂ ਦੀ ਡਿਲੀਵਰੀ ਨੂੰ ਲੈ ਕੇ ਸਮੱਸਿਆ ਆ ਸਕਦੀ ਹੈ।
 
ਇਹ ਕੁਝ ਰਹੇਗਾ ਖੁੱਲ੍ਹਾ
‘ਭਾਰਤ ਬੰਦ’ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ; ਇਸ ਲਈ ਆਵਾਜਾਈ ’ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਪਵੇਗਾ। ਫ਼ੈਕਟਰੀਆਂ ਤੇ ਕੰਪਨੀਆਂ ਨੂੰ ਵੀ ਬੰਦ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੈਟਰੋਲ ਪੰਪ, ਪ੍ਰਚੂਨ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਜਨਰਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
 
ਅੰਦੋਲਨਕਾਰੀ ਕਿਸਾਨਾਂ ਦੇ ਰੋਸ ਮੁਜ਼ਾਹਰੇ ਦਾ ਭਲਕੇ 26 ਮਾਰਚ ਨੂੰ 120ਵਾਂ ਦਿਨ ਹੈ। ਕਿਸਾਨ ਹੁਣ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਦੇਸ਼ ਭਰ ਵਿੱਚ ਭਲਕੇ ਇੱਕ ਦਿਨ ਦਾ ‘ਭਾਰਤ ਬੰਦ’ ਕਰ ਰਹੇ ਹਨ। ਨਵੇਂ ਖੇਤੀ ਕਾਨੂੰਨ ਤੇ ਸਰਕਾਰ ਦੇ ਪੁਤਲੇ ਵੀ ਸਾੜੇ ਜਾਣਗੇ।
ਇੱਥੇ ਵਰਨਣਯੋਗ ਹੈ ਕਿ ਪਿਛਲੀ ਵਾਰ ‘ਭਾਰਤ ਬੰਦ’ ਤਿੰਨ ਘੰਟਿਆਂ ਦਾ ਸੀ, ਜਿਸ ਕਾਰਣ ਆਮ ਜਨ ਜੀਵਨ ਉੱਤੇ ਜ਼ਿਆਦਾ ਫ਼ਰਕ ਨਹੀਂ ਪਿਆ ਸੀ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Shocking: ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
Embed widget