ਪੜਚੋਲ ਕਰੋ

ABP Sanjha Top 10, 1 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Drugs Case : ਭਾਰਤ-ਪਾਕਿ ਸਮੁੰਦਰੀ ਸਰਹੱਦ 'ਤੇ ਆਪਰੇਸ਼ਨ, ਗੁਜਰਾਤ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਕੀਤਾ ਪਰਦਾਫਾਸ਼

    ਭਾਰਤ ਅਤੇ ਪਾਕਿਸਤਾਨ ਵਿਚਕਾਰ ਅੰਤਰਰਾਸ਼ਟਰੀ ਸਮੁੰਦਰੀ ਸਰਹੱਦ ਲਾਈਨ 'ਤੇ ਗੁਜਰਾਤ ATS ਕੋਸਟ ਗਾਰਡ ਦੇ ਨਾਲ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ । Read More

  4. ਕੋਰਟ ਦਾ ਵੱਡਾ ਫੈਸਲਾ, ਸਰੀਰਕ ਸਬੰਧ ਬਣਾਉਂਦੇ ਸਮੇਂ ਪਾਰਟਨਰ ਦੀ ਸਹਿਮਤੀ ਤੋਂ ਬਿਨਾਂ ਕੰਡੋਮ ਹਟਾਉਣਾ ਯੌਨ ਅਪਰਾਧ

    ਕੈਨੇਡਾ ਦੀ ਸੁਪਰੀਮ ਕੋਰਟ ਨੇ ਸਰੀਰਕ ਸਬੰਧ ਬਣਾਉਣ ਦੇ ਨਿਯਮਾਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਰਿਸ਼ਤੇ ਦੌਰਾਨ ਪਾਰਟਨਰ ਦੀ ਸਪੱਸ਼ਟ ਸਹਿਮਤੀ ਤੋਂ ਬਿਨਾਂ ਕੰਡੋਮ ਹਟਾਉਣਾ ਯੌਨ ਅਪਰਾਧ। Read More

  5. ਉਰਫ਼ੀ ਜਾਵੇਦ ਨੇ ਬੇਸ਼ਰਮੀ ਦੀ ਪਾਰ ਕੀਤੀ ਹੱਦ, ਤਾਰ ਨਾਲ ਡਰੈਸ ਬਣਾ ਪਾਈ ਵੀਡੀਓ

    Urfi Javed Latest Video: ਸੋਸ਼ਲ ਮੀਡੀਆ ਕੁਈਨ ਉਰਫੀ ਜਾਵੇਦ ਦੀ ਇਹ ਤਾਜ਼ਾ ਵੀਡੀਓ ਦੇਖ ਤੁਹਾਡੇ ਹੋਸ਼ ਉੱਡ ਜਾਣਗੇ। Read More

  6. Salman Khan: ਧਮਕੀ ਤੋਂ ਬਾਅਦ ਮੁਸ਼ਕਿਲ ਹੋਈ ਸਲਮਾਨ ਖਾਨ ਦੀ ਜ਼ਿੰਦਗੀ, ਗੰਨ ਤੋਂ ਲੈਕੇ ਬੁਲੇਟਪਰੂਫ਼ ਗੱਡੀ ਤੱਕ ਇੰਨੀਂ ਹੈ ਸਕਿਉਰਟੀ

    Salman Khan Security: ਜਦੋਂ ਤੋਂ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਗਈ ਹੈ। ਉਹ ਭਾਰੀ ਸੁਰੱਖਿਆ ਨਾਲ ਬੁਲੇਟ ਪਰੂਫ ਗੱਡੀ ਵਿੱਚ ਘਰੋਂ ਨਿਕਲੇ। Read More

  7. IND Vs WI 2nd T20: ਦੂਜੇ ਟੀ 20 ਮੁਕਾਬਲੇ `ਤੇ ਪੈ ਸਕਦੀ ਹੈ ਮੀਂਹ ਦੀ ਮਾਰ, ਜਾਣੋ ਮੌਸਮ ਦਾ ਹਾਲ ਤੇ ਪਿੱਚ ਦਾ ਮਿਜ਼ਾਜ

    IND Vs WI 2nd T20 Weather Report: ਪੰਜ ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਸੇਂਟ ਕਿਟਸ ਵਿੱਚ ਖੇਡਿਆ ਜਾਣਾ ਹੈ। Read More

  8. Commonwealth Games 2022: ਲਾਨ ਬੌਲਜ਼ ਗੇਮ `ਚ ਭਾਰਤੀ ਮਹਿਲਾ ਟੀਮ ਦੀ ਸ਼ਾਨਦਾਰ ਜਿੱਤ

    ਰਾਸ਼ਟਰਮੰਡਲ ਖੇਡਾਂ 2022 ਦਾ ਆਯੋਜਨ ਬਰਮਿੰਘਮ ਵਿੱਚ ਕੀਤਾ ਜਾ ਰਿਹਾ ਹੈ। ਆਪਣੇ ਚੌਥੇ ਦਿਨ ਭਾਰਤੀ ਮਹਿਲਾ ਟੀਮ ਨੇ ਲਾਅਨ ਬੌਲਜ਼ ਗੇਮ ਵਿੱਚ ਇਤਿਹਾਸ ਰਚ ਦਿੱਤਾ। ਭਾਰਤ ਨੇ ਮਹਿਲਾ ਚਾਰ ਦੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੂੰ 16-13 ਨਾਲ ਹਰਾਇਆ Read More

  9. Coconut Chuney : ਘਰ 'ਚ ਹੀ ਬਣਾਉਣੀ ਹੈ South Indian ਸਟਾਈਲ ਦੀ ਨਾਰੀਅਲ ਦੀ ਚਟਨੀ, ਅਜ਼ਮਾਓ ਇਹ ਆਸਾਨ ਨੁਸਖਾ

    ਤੁਸੀਂ ਜਿੱਥੇ ਵੀ ਕਿਸੇ ਭਾਰਤੀ ਰੈਸਟੋਰੈਂਟ ਵਿੱਚ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਲਈ ਜਾਂਦੇ ਹੋ, ਤੁਹਾਨੂੰ ਨਿਸ਼ਚਤ ਤੌਰ 'ਤੇ ਅਚਾਰ ਜਾਂ ਵੱਖ-ਵੱਖ ਚਟਨੀਆਂ ਦੇ ਛੋਟੇ ਕਟੋਰੇ ਨਾਲ ਭਰੀ ਟ੍ਰੇ ਦਿਖਾਈ ਦੇਵੇਗੀ। Read More

  10. ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਰਾਹਤ, ਪੀਣ ਦੀ ਨਹੀਂ ਰਹੇਗੀ ਕਮੀ, ਸਰਕਾਰ ਨੇ ਨਿੱਜੀ ਦੁਕਾਨਾਂ ਨੂੰ 2 ਮਹੀਨੇ ਦਾ ਦਿੱਤਾ ਐਕਸਟੈਂਸ਼ਨ

    1 ਅਗਸਤ ਤੋਂ ਦਿੱਲੀ 'ਚ ਸ਼ਰਾਬ ਦੀਆਂ ਨਿੱਜੀ ਦੁਕਾਨਾਂ ਬੰਦ ਹੋਣ ਕਾਰਨ ਸ਼ਰਾਬ ਦੀ ਕਮੀ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਨਵੀਂ ਆਬਕਾਰੀ ਨੀਤੀ 'ਚ ਇਕ ਮਹੀਨੇ ਦਾ ਵਾਧਾ ਕਰਦੇ ਹੋਏ ਦੇਸੀ ਸ਼ਰਾਬ ਦੀ ਵਿਕਰੀ ਲਈ ਲਾਇਸੈਂਸ ਦੀ ਮਿਆਦ...... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget