ਪੜਚੋਲ ਕਰੋ

ABP Sanjha Top 10, 1 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਦੀਆਂ ਔਰਤਾਂ ਬਾਰੇ ਟਿੱਪਣੀ ਕਰਕੇ ਕਸੂਤਾ ਘਿਰਿਆ ਖੇਤੀਬਾੜੀ ਮੰਤਰੀ, ਤੁਰੰਤ ਅਸਤੀਫੇ 'ਤੇ ਅੜੇ ਕਿਸਾਨ

    ਹਰਿਆਣਾ ਦਾ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਕਿਸਾਨਾਂ ਦੀਆਂ ਔਰਤਾਂ ਬਾਰੇ ਟਿੱਪਣੀ ਕਰਕੇ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ। Read More

  4. Kim Jong Un: ਹੁਣ ਉੱਤਰ ਕੋਰੀਆ ਛੇੜੇਗਾ ਨਵੀਂ ਜੰਗ ! ਫ਼ੌਜ ਨੂੰ ਤਿਆਰ ਰਹਿਣ ਦੇ ਦਿੱਤੇ ਆਦੇਸ਼, ਜਾਣੋ ਕਿਉਂ ਵਧੀ ਟੈਂਸਨ ?

    North Korea ਵੱਲੋਂ ਇੱਕ ਜਾਸੂਸੀ ਉੱਪਗ੍ਰਹਿ ਲਾਂਚ ਕੀਤਾ ਗਿਆ ਸੀ ਜਿਸ ਤੋਂ ਬਾਅਦ ਅਮਰੀਕਾ ਸਮੇਤ ਹੋਰ ਦੇਸ਼ਾਂ ਨੇ ਇਸ ਦੀ ਨਿਖੇਧੀ ਕੀਤੀ ਸੀ। ਉੱਤਰ ਕੋਰੀਆ ਨੇ ਇਸ ਨੂੰ ਆਤਮ ਰੱਖਿਆ ਦਾ ਅਧਿਕਾਰ ਦੱਸਿਆ ਤੇ ਕਿਹਾ ਕਿ ਉਹ ਇੱਕ ਹੋਰ ਉੱਪਗ੍ਰਹਿ ਲਾਂਚ ਕਰੇਗਾ। Read More

  5. BB 17: 'ਬਿੱਗ ਬੌਸ 17' 'ਚ ਆਉਂਦੇ ਹੀ ਕਰਨ ਜੌਹਰ ਦੀ ਇਸ ਕੰਟੈਸਟੈਂਟ ਨਾਲ ਹੋਈ ਜ਼ਬਰਦਸਤ ਲੜਾਈ, ਇਸ ਟੀਵੀ ਐਕਟਰ ਦੀ ਲਾਈ ਕਲਾਸ

    Bigg Boss 17: BB 17 ਦੇ ਇਸ ਹਫਤੇ ਦੇ ਐਪੀਸੋਡ ਨੂੰ ਸਲਮਾਨ ਦੀ ਬਜਾਏ ਕਰਨ ਜੌਹਰ ਹੋਸਟ ਕਰਨ ਜਾ ਰਹੇ ਹਨ। ਕਰਨ ਇਸ ਸੀਜ਼ਨ ਚ ਪਹਿਲੀ ਵਾਰ ਨਜ਼ਰ ਆਉਣ ਵਾਲੇ ਹਨ। ਜਿਵੇਂ ਹੀ ਕਰਨ ਆਉਂਦਾ ਹੈ, ਉਸ ਦੀ ਮੁਕਾਬਲੇਬਾਜ਼ ਨਾਲ ਜ਼ਬਰਦਸਤ ਲੜਾਈ ਹੋ ਜਾਂਦੀ ਹੈ Read More

  6. Kulhad Pizza: ਕੁੱਲ੍ਹੜ ਪੀਜ਼ਾ ਕੱਪਲ ਨੂੰ ਯੂਟਿਊਬ ਤੋਂ ਇੱਕ ਮਹੀਨੇ 'ਚ ਹੁੰਦੀ ਹੈ ਇੰਨੀਂ ਕਮਾਈ, ਸੁਣ ਹੋ ਜਾਓਗੇ ਹੈਰਾਨ, ਜਾਣੋ ਕਮਾਈ ਦੇ ਹੋਰ ਸਾਧਨ

    Jalandhar Kulhad Pizza Couple: ਕਈ ਵਾਰ ਲੋਕਾਂ ਦੇ ਮਨ 'ਚ ਇਹ ਸਵਾਲ ਵੀ ਉੱਠਦੇ ਹਨ ਕਿ ਕੁੱਲ੍ਹੜ ਪੀਜ਼ਾ ਕੱਪਲ ਨੂੰ ਸੋਸ਼ਲ ਮੀਡੀਆ ਤੋਂ ਕਿੰਨੀਂ ਕਮਾਈ ਹੁੰਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ। Read More

  7. Virat Kohli: 'ਹਾਲੇ ਉਨ੍ਹਾਂ 'ਚ ਬਹੁਤ ਕ੍ਰਿਕੇਟ ਬਾਕੀ ਹੈ...', ਵਿਰਾਟ ਕੋਹਲੀ ਬਾਰੇ ਸਚਿਨ ਤੇਂਦੁਲਕਰ ਨੇ ਕਿਉਂ ਕਹੀ ਇਹ ਗੱਲ

    Sachin Tendulkar: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਦਿੱਗਜ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਕਿਹਾ ਕਿ ਵਿਰਾਟ ਕੋਹਲੀ 'ਚ ਅਜੇ ਕਾਫੀ ਕ੍ਰਿਕਟ ਬਾਕੀ ਹੈ। ਉਨ੍ਹਾਂ ਨੇ ਅਜੇ ਵੀ ਬਹੁਤ ਕੁਝ ਹਾਸਲ ਕਰਨਾ ਹੈ। Read More

  8. Cricket News: ਇਸ ਖਿਡਾਰੀ ਲਈ ਸਭ ਤੋਂ ਵਧੀਆ ਰਿਹਾ ਸਾਲ 2023, ਬਣਾਈਆਂ 3008 ਦੌੜਾਂ, 1 ਦੋਹਰਾ ਸੈਂਕੜਾ, 14 ਅੱਧ ਸੈਂਕੜੇ ਤੇ 312 ਚੌਕੇ

    Indian Cricket Team: 2023 ਦੁਨੀਆ ਦੇ ਕਿਸ ਕ੍ਰਿਕਟਰ ਲਈ ਸਭ ਤੋਂ ਵਧੀਆ ਰਿਹਾ? ਇਹ ਇੱਕ ਭਾਰਤੀ ਕ੍ਰਿਕਟਰ ਹੈ, ਜਿਸ ਨੇ ਇਸ ਸਾਲ ਦੌੜਾਂ ਦਾ ਰਿਕਾਰਡ ਬਣਾਇਆ ਹੈ। ਉਨ੍ਹਾਂ ਦੇ ਅੰਕੜੇ ਦੇਖ ਤੁਸੀਂ ਦੰਗ ਰਹਿ ਜਾਓਗੇ। Read More

  9. Expensive Food Items: ਦੁਨੀਆ ਦੀਆਂ ਇਹ 5 ਸਭ ਤੋਂ ਮਹਿੰਗੀਆਂ Food Items, ਜਿਨ੍ਹਾਂ ਨੂੰ ਖਰੀਦਣ ਲਈ ਵਿੱਕ ਜਾਣਗੀਆਂ ਜ਼ਮੀਨਾਂ

    Food Items: ਅੱਜ-ਕੱਲ੍ਹ, ਜ਼ਿਆਦਾਤਰ ਲੋਕ ਭੋਜਨ 'ਤੇ ਇੰਨੀ ਰਕਮ ਖਰਚ ਕਰ ਸਕਦੇ ਹਨ ਅਤੇ ਭੋਜਨ ਪ੍ਰੇਮੀਆਂ ਲਈ ਇਹ ਕੁਝ ਵੀ ਨਹੀਂ ਹੈ। ਹਾਲਾਂਕਿ ਜੇਕਰ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਈ ਖਾਣ-ਪੀਣ ਵਾਲੀਆਂ ਚੀਜ਼ਾਂ ਹਨ.... Read More

  10. GST Data: GDP ਦੇ ਸ਼ਾਨਦਾਰ ਅੰਕੜਿਆਂ ਤੋਂ ਬਾਅਦ GST ਕੁਲੈਕਸ਼ਨ ‘ਚ ਆਇਆ ਭਾਰੀ ਉਛਾਲ, ਨਵੰਬਰ 2023 ‘ਚ 1.68 ਲੱਖ ਕਰੋੜ ਰੁਪਏ ਦੀ ਹੋਈ ਵਸੂਲੀ

    GST Collection Update: ਅਕਤੂਬਰ 2023 ਦੇ ਮੁਕਾਬਲੇ ਨਵੰਬਰ ਵਿੱਚ ਜੀਐਸਟੀ ਕੁਲੈਕਸ਼ਨ ਵਿੱਚ ਕਮੀ ਆਈ ਹੈ। ਅਕਤੂਬਰ ਮਹੀਨੇ ਵਿੱਚ ਜੀਐਸਟੀ ਕੁਲੈਕਸ਼ਨ 1.72 ਲੱਖ ਕਰੋੜ ਰੁਪਏ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
Advertisement
ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
Embed widget