ਪੜਚੋਲ ਕਰੋ

ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Budget 2024: ਕੀ ਇਨਕਮ ਟੈਕਸ 'ਚ ਮਿਲੇਗੀ ਛੋਟ? ਆਖਰੀ ਬਜਟ 'ਚ ਮੋਦੀ ਸਰਕਾਰ ਕਰੇਗੀ ਵੱਡਾ ਐਲਾਨ

    Income Tax: 2024-25 ਦਾ ਬਜਟ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਭਾਜਪਾ ਦੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਹੈ, ਪਰ ਇਹ ਅੰਤਰਿਮ ਬਜਟ ਹੋਵੇਗਾ, ਕਿਉਂਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। Read More

  4. Pakistan News: 2024 'ਚ ਵੀ ਨਹੀਂ ਸੁਧਰੇਗੀ ਪਾਕਿਸਤਾਨ ਦੀ ਹਾਲਤ ! ਰਿਪੋਰਟ ਵਿੱਚ ਦਾਅਵਾ - 5 ਸਮੱਸਿਆਵਾਂ ਨੂੰ ਹੱਲ ਕਰਨ ਦੀ ਲੋੜ

    Pakistan top 5 risks in 2024: ਵਰਲਡ ਇਕਨਾਮਿਕ ਫੋਰਮ 2024 ਦੇ ਐਗਜ਼ੀਕਿਊਟਿਵ ਓਪੀਨੀਅਨ ਸਰਵੇ ਵਿੱਚ ਜੋ ਰਿਪੋਰਟ ਸਾਹਮਣੇ ਆਈ ਹੈ, ਉਹ ਪਾਕਿਸਤਾਨ ਲਈ ਬਹੁਤ ਡਰਾਉਣੀ ਹੈ। Read More

  5. AP Dhillon: ਦੁਬਈ ਦੇ ਬੁਰਜ ਖਲੀਫਾ 'ਤੇ ਛਾਇਆ ਪੰਜਾਬੀ ਗਾਇਕ ਏਪੀ ਢਿੱਲੋਂ, ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ

    AP Dhillon On Burj Khalifa: ਏਪੀ ਢਿੱਲੋਂ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਆ ਰਹੀ ਹੈ। ਜਿਸ ਨੂੰ ਸੁਣ ਕੇ ਏਪੀ ਦੇ ਫੈਨਜ਼ ਖੁਸ਼ ਹੋ ਜਾਣਗੇ। ਦਰਅਸਲ, ਗਾਇਕ ਹਾਲ ਹੀ 'ਚ ਦੁਬਈ ਦੇ ਬੁਰਜ ਖਲੀਫਾ 'ਤੇ ਫੀਚਰ ਹੋਇਆ ਸੀ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਸਲਮਾਨ ਖਾਨ ਨੂੰ ਇਸ ਫਿਲਮ 'ਚੋਂ ਕੀਤਾ ਆਊਟ, 'ਨੋ ਐਂਟਰੀ 2' 'ਚ ਨਜ਼ਰ ਆਵੇਗਾ ਦੋਸਾਂਝਵਾਲਾ

    Diljit Dosanjh In No Entry 2: ਦਿਲਜੀਤ ਦੋਸਾਂਝ ਦੇ ਨਾਲ ਨਾਲ ਵਰੁਣ ਧਵਨ ਤੇ ਅਰਜੁਨ ਕਪੂਰ ਵੀ ਇਸ ਫਿਲਮ 'ਚ ਐਕਟਿੰਗ ਕਰਦੇ ਨਜ਼ਰ ਆਉਣਗੇ। ਇਹ ਫਿਲਮ ਹੁਣ ਨਵੇਂ ਚਿਹਰਿਆਂ ਦੇ ਨਾਲ ਬਣਨ ਜਾ ਰਹੀ ਹੈ। Read More

  7. Virat Kohli: ਭਾਰਤ ਨੂੰ ਲੱਗਿਆ ਡਬਲ ਝਟਕਾ, ਵਿਰਾਟ ਕੋਹਲੀ ਤੇ ਰਵਿੰਦਰ ਜਡੇਜਾ ਦਾ ਤੀਜੇ ਟੈਸਟ 'ਚੋਂ ਵੀ ਪੱਤਾ ਕੱਟਣਾ ਤੈਅ!

    IND vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ 02 ਫਰਵਰੀ ਤੋਂ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਟੀਮ ਲਈ ਦੋ ਬੁਰੀ ਖਬਰਾਂ ਸਾਹਮਣੇ ਆਈਆਂ ਹਨ। Read More

  8. IPL 2024: ਇਸ ਕ੍ਰਿਕੇਟਰ ਨੂੰ IPL 'ਚ ਖਰੀਦਣ ਲਈ ਚੱਲ ਰਿਹਾ ਮੁਕਾਬਲਾ, RCB ਤੋਂ ਇਲਾਵਾ ਦੋ ਹੋਰ ਟੀਮਾਂ ਦੌੜ 'ਚ ਸ਼ਾਮਲ

    ਗਾਬਾ ਵਿਖੇ ਆਸਟ੍ਰੇਲੀਆ ਨੂੰ ਹਰਾਉਣ ਤੋਂ ਬਾਅਦ ਸ਼ਾਮਰ ਜੋਸਫ ਨੇ ਦਬਦਬਾ ਬਣਾਇਆ ਹੈ। ਹੁਣ IPL 'ਚ ਵੀ ਸ਼ਮਰ ਦਾ ਜਾਦੂ ਦੇਖਣ ਨੂੰ ਮਿਲੇਗਾ। Read More

  9. Homemade Burger Recipe: ਬੱਚਿਆਂ ਦੀ ਜ਼ਿੱਦ ਨੂੰ ਘਰ 'ਚ ਹੀ ਕਰੋ ਪੂਰਾ, ਇੰਝ ਬਣਾਓ ਸਿਹਤਮੰਦ ਕਰੰਚੀ ਬਰਗਰ, ਜਾਣੋ ਆਸਾਨ ਰੈਸਿਪੀ

    Food: ਜੇਕਰ ਬਰਗਰ ਨੂੰ ਘਰ 'ਚ ਰਵਾਇਤੀ ਤਰੀਕੇ ਨਾਲ ਬਣਾਇਆ ਜਾਵੇ ਤਾਂ ਇਹ ਤੁਹਾਡੇ ਸਨੈਕਸ ਲਈ ਵਧੀਆ ਵਿਕਲਪ ਹੋ ਸਕਦਾ ਹੈ। ਇਸ ਲਈ ਅੱਜ ਅਸੀਂ ਤੁਹਾਡੇ ਲਈ ਇੱਕ ਬਹੁਤ ਹੀ ਸਵਾਦਿਸ਼ਟ ਅਤੇ ਰਵਾਇਤੀ ਕਰੰਚੀ ਬਰਗਰ ਦੀ ਰੈਸਿਪੀ ਲੈ ਕੇ ਆਏ ਹਾਂ... Read More

  10. ATF Prices Reduced: ਬਜਟ ਤੋਂ ਠੀਕ ਪਹਿਲਾਂ ਤੇਲ ਕੰਪਨੀਆਂ ਨੇ ਘਟਾਈਆਂ ਹਵਾਈ ਈਂਧਨ ਦੀਆਂ ਕੀਮਤਾਂ, ਸਸਤਾ ਹੋਵੇਗਾ ਹਵਾਈ ਸਫਰ?

    ATF Price: ਬਜਟ 2024 ਤੋਂ ਠੀਕ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ATF ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਹੈ। ਕੀ ਆਮ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget