ਪੜਚੋਲ ਕਰੋ

ABP Sanjha Top 10, 1 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rameshwaram Cafe blast video : ਰਾਮੇਸ਼ਵਰਮ ਕੈਫੇ ‘ਚ ਹੋਇਆ ਜ਼ਬਰਦਸਤ ਧਮਾਕਾ, CCTV 'ਚ ਕੈਦ ਹੋਈ ਵਾਰਦਾਤ

    Rameshwaram Cafe Explosion: ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ਵਿੱਚ ਸ਼ੁੱਕਰਵਾਰ ਨੂੰ ਹੋਏ ਧਮਾਕੇ ਦੀਆਂ ਤਸਵੀਰਾਂ ਕੈਫੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈਆਂ। Read More

  4. UAE: ਦੁਬਈ ‘ਚ ਬਣ ਰਿਹਾ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ, ਕੀ ਹੋਵੇਗੀ ਖ਼ਾਸੀਅਤ, ਜਾਣੋ ਸਾਰਾ ਕੁੱਝ

    UAE Latest News: ਗ੍ਰਿਫਿਥ ਨੇ ਇਕ ਮੈਗਜ਼ੀਨ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਸੀ ਕਿ ਅਸੀਂ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਹਵਾਈ ਅੱਡੇ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਅਸੀਂ ਹਵਾਈ ਅੱਡੇ ਦੇ ਕਾਰੋਬਾਰ ਵਿਚ ਕ੍ਰਾਂਤੀ ਲਿਆਉਣਾ ਚਾਹੁੰਦੇ ਹਾਂ। Read More

  5. Smeep Kang: ਫਿਲਮ ਨਿਰਦੇਸ਼ਕ ਸਮੀਪ ਕੰਗ ਸੋਸ਼ਲ ਮੀਡੀਆ ਤੋਂ ਹੋਏ ਗਾਇਬ, ਆਖਰੀ ਪੋਸਟ 'ਚ ਬੋਲੇ ਸੀ- 'ਮੈਂ ਫਿੱਟ ਹੋ ਕੇ ਰਹਾਂਗਾ...'

    Smeep Kang Disappears From Social Media: ਸਮੀਪ ਕੰਗ ਦਾ ਵਜ਼ਨ ਕਾਫੀ ਜ਼ਿਆਦਾ ਵਧ ਗਿਆ ਹੈ। ਜਿਸ ਕਰਕੇ ਉਹ ਐਕਟਿੰਗ ਛੱਡ ਫਿਲਮ ਨਿਰਦੇਸ਼ਕ ਬਣੇ। ਪਰ ਹੁਣ ਸਮੀਪ ਕੰਗ ਨੇ ਠਾਣ ਲਿਆ ਹੈ ਕਿ ਉਹ ਸਭ ਨੂੰ ਫਿੱਟ ਹੋ ਕੇ ਦਿਖਾਉਣਗੇ। Read More

  6. Anant Ambani: ਅਨੰਤ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਮਾਰਕ ਜ਼ਕਰਬਰਗ ਪਤਨੀ ਨਾਲ ਪਹੁੰਚੇ ਜਾਮਨਗਰ, ਦੇਖੋ ਦੇਸੀ ਅੰਦਾਜ਼

    Anant Ambani Radhika Merchant Pre Wedding: ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਦਾ ਸ਼ਾਨਦਾਰ ਜਸ਼ਨ ਜਾਮਨਗਰ ਵਿੱਚ 1 ਤੋਂ 3 ਮਾਰਚ ਤੱਕ ਚੱਲੇਗਾ। ਇਸ 'ਚ ਫੇਸਬੁੱਕ ਦੇ ਮਾਲਕ ਮਾਰਕ ਜ਼ੁਕਰਬਰਗ ਪਤਨੀ ਪ੍ਰਿਸਿਲਾ ਚੈਨ ਨਾਲ ਪਹੁੰਚੇ ਹਨ। Read More

  7. IPL 2024: ਰਿਸ਼ਭ ਪੰਤ ਨੂੰ ਮਿਲਣ ਤੋਂ ਬਾਅਦ ਸੌਰਵ ਗਾਂਗੁਲੀ ਦਾ ਬਿਆਨ, ਕਿਹਾ- 'ਉਹ ਆਈਪੀਐਲ 2024 ਸੀਜ਼ਨ 'ਚ.....'

    Rishabh Pant: ਦਿੱਲੀ ਕੈਪੀਟਲਸ ਤੋਂ ਇਲਾਵਾ ਭਾਰਤੀ ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੀ ਵਾਪਸੀ 'ਤੇ ਵੱਡਾ ਬਿਆਨ ਦਿੱਤਾ ਹੈ। Read More

  8. Paul Pogba: ਸਟਾਰ ਫੁੱਟਬਾਲਰ ਪੌਲ ਪੋਗਬਾ ਦੇ ਫੁੱਟਬਾਲ ਖੇਡਣ 'ਤੇ ਲੱਗੀ ਪਾਬੰਦੀ, 4 ਸਾਲ ਤੱਕ ਮੈਦਾਨ ਤੋਂ ਰਹਿਣਗੇ ਦੂਰ, ਜਾਣੋ ਵਜ੍ਹਾ

    Paul Pogba Banned: ਫੀਫਾ ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੇ ਫੁੱਟਬਾਲਰ ਪਾਲ ਪੋਗਬਾ ਚਾਰ ਸਾਲ ਤੱਕ ਮੈਦਾਨ 'ਤੇ ਨਜ਼ਰ ਨਹੀਂ ਆਉਣਗੇ। ਉਸ 'ਤੇ ਫੁੱਟਬਾਲ ਖੇਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। Read More

  9. Tea: ਕੀ ਸੱਚਮੁੱਚ ਜ਼ਿਆਦਾ ਚਾਹ ਪੀਣ ਨਾਲ ਵਧਦਾ ਵਜ਼ਨ? ਜਾਣੋ ਇਸ ਬਾਰੇ 'ਚ ਕੀ ਕਹਿੰਦੇ ਨੇ ਸਿਹਤ ਮਾਹਿਰ

    Health News:ਚਾਹ ਪੀਣ ਵਿੱਚ ਕੋਈ ਸਮੱਸਿਆ ਨਹੀਂ ਹੈ ਪਰ ਇਸ ਦਾ ਸੇਵਨ ਸੀਮਤ ਮਾਤਰਾ ਵਿੱਚ ਹੀ ਕਰਨਾ ਚਾਹੀਦਾ ਹੈ। ਇਸ ਦਾ ਭਾਰ 'ਤੇ ਬਹੁਤ ਖਤਰਨਾਕ ਪ੍ਰਭਾਵ ਪੈਂਦਾ ਹੈ। Read More

  10. Bank Holiday in March 2024: ਇਸ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਛੁੱਟੀਆਂ ਦੀ ਪੂਰੀ ਸੂਚੀ

    Bank Holiday in March 2024: ਇਸ ਮਹੀਨੇ (ਮਾਰਚ) ਮਹਾਸ਼ਿਵਰਾਤਰੀ, ਹੋਲੀ ਆਦਿ ਕਾਰਨ ਬੈਂਕ ਕਈ ਦਿਨ ਬੰਦ ਰਹਿਣਗੇ। ਅਸੀਂ ਤੁਹਾਨੂੰ ਛੁੱਟੀਆਂ ਦੀ ਪੂਰੀ ਸੂਚੀ ਬਾਰੇ ਦੱਸ ਰਹੇ ਹਾਂ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget