ਪੜਚੋਲ ਕਰੋ

ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chardham Yatra 2023: ਚਾਰਧਾਮ ਯਾਤਰਾ 'ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਵਧੀ ਪਰੇਸ਼ਾਨੀ, CM ਧਾਮੀ ਨੇ ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲ

    Chardham Yatra Heavy Snowfall: ਬਦਰੀਨਾਥ - ਕੇਦਾਰਨਾਥ ਮੰਦਰ ਕਮੇਟੀ ਦੇ ਪ੍ਰਧਾਨ ਅਜੇਂਦਰ ਅਜੇ ਨੇ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਕਾਰਨ ਕੇਦਾਰਨਾਥ ਅਤੇ ਬਦਰੀਨਾਥ 'ਚ ਸਥਿਤੀ ਪ੍ਰਤੀਕੂਲ ਬਣੀ ਹੋਈ ਹੈ। Read More

  4. ਸ਼ੇਰ ਨੇ ਬਜ਼ੁਰਗ ਵਿਅਕਤੀ ‘ਤੇ ਹਮਲਾ ਕਰਕੇ ਝਾੜੀਆਂ ‘ਚ ਘਸੀਟਿਆ, ਹਲਕੇ ਦਿਲ ਵਾਲੇ ਵੀਡੀਓ ਤੋਂ ਰਹਿਣ ਦੂਰ

    Shocking Video: ਕੀਪਰ 'ਤੇ ਸ਼ਰੇ ਵਲੋਂ ਹਮਲਾ ਕਰਨ ਦੀ ਇਸ ਭਿਆਨਕ ਵੀਡੀਓ ਨੇ ਇੰਟਰਨੈੱਟ 'ਤੇ ਸਨਸਨੀ ਫੈਲਾ ਦਿੱਤੀ ਹੈ। ਵੀਡੀਓ 'ਚ ਸ਼ੇਰ ਵਲੋਂ ਕੀਪਰ ਨੂੰ ਝਾੜੀਆਂ 'ਚ ਘਸੀਟਣ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। Read More

  5. Sargun Mehta: ਸਰਗੁਣ ਮਹਿਤਾ ਨੇ ਇੰਜ ਬਣਾਇਆ ਗਿੱਪੀ ਗਰੇਵਾਲ ਨੂੰ ਬੇਵਕੂਫ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

    Gippy Grewal Sargun Mehta: ਸਰਗੁਣ ਦਾ ਗਿੱਪੀ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਕੇ ਦੂਹਰੇ ਹੋ ਰਹੇ ਹਨ। ਇਸ ਵੀਡੀਓ ਨੂੰ ਹਜ਼ਾਰਾਂ ਲੋਕਾਂ ਨੇ ਲਾਈਕ ਕੀਤਾ ਅਤੇ ਸੈਂਕੜੇ ਕਮੈਂਟਸ ਵੀ ਦੇਖਣ ਨੂੰ ਮਿਲ ਰਹੇ ਹਨ। Read More

  6. Veet Baljit: ਗਾਇਕ ਵੀਤ ਬਲਜੀਤ ਮਾਂ 'ਤੇ ਗਾਣਾ ਗਾਉਂਦਿਆਂ ਹੋਏ ਭਾਵੁਕ, ਤੁਹਾਡਾ ਦਿਲ ਜਿੱਤ ਲਵੇਗੀ ਇਹ ਵੀਡੀਓ

    Veet Baljit Video: ਵੀਡੀਓ 'ਚ ਵੀਤ ਬਲਜੀਤ ਸੜਕ 'ਤੇ ਖੜੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਫੈਨਜ਼ ਦੇ ਨਾਲ ਘਿਰੇ ਹੋਏ ਹਨ। ਉਨ੍ਹਾਂ ਨੇ ਸਭ ਦੇ ਸਾਹਮਣੇ ਮਾਂ 'ਤੇ ਗਾਣਾ ਗਾਇਆ। Read More

  7. ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ 6 ਮਈ ਤੋਂ ਹੋਵੇਗਾ ਆਗਾਜ਼, ਜਰਖੜ ਖੇਡ ਸਟੇਡੀਅਮ 'ਚ 20 ਟੀਮਾਂ ਭਿੜਨਗੀਆਂ

    Ludhiana News: ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਜਰਖੜ ਖੇਡਾਂ ਦੀ ਕੜੀ ਵਜੋਂ 13ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 6 ਮਈ ਤੋਂ ਜਰਖੜ ਖੇਡ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਹਾਕੀ ਮੇਲਾ ... Read More

  8. Barnala: ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

    ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। Read More

  9. Health Tips: ਚੰਗੀ ਸਿਹਤ ਲਈ ਬੜੇ ਹੀ ਜ਼ਰੂਰੀ ਹਨ ਇਹ 4 ਵਿਟਾਮਿਨ, ਛੇਤੀ ਹੀ ਕਰ ਲਓ ਖ਼ੁਰਾਕ 'ਚ ਸ਼ਾਮਲ

    ਕੁਝ ਵਿਟਾਮਿਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਸਾਡੇ ਸਰੀਰ ਨੂੰ ਬਹੁਤ ਲੋੜ ਹੁੰਦੀ ਹੈ। ਜੇਕਰ ਇਨ੍ਹਾਂ ਵਿਟਾਮਿਨਾਂ ਦੀ ਥੋੜ੍ਹੀ ਜਿਹੀ ਵੀ ਕਮੀ ਹੋ ਜਾਵੇ ਤਾਂ ਅਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਬਿਮਾਰ ਹੋਣ ਲੱਗਦੇ ਹਾਂ... ਆਓ ਜਾਣਦੇ ਹਾਂ ਉਨ੍ਹਾਂ ਵਿਟਾਮਿਨਾਂ ਬਾਰੇ। Read More

  10. GST Collection Data: ਅਪ੍ਰੈਲ 2023 ‘ਚ ਜੀਐਸਟੀ ਕੁਲੈਕਸ਼ਨ ਨੇ ਰਚਿਆ ਇਤਿਹਾਸ, 1.87 ਲੱਖ ਕਰੋੜ ਰੁਪਏ ਰਹੀ ਵਸੂਲੀ

    GST Collection: ਅਪ੍ਰੈਲ 2022 ਵਿੱਚ ਜੀਐਸਟੀ ਕੁਲੈਕਸ਼ਨ 1,67,540 ਕਰੋੜ ਰੁਪਏ ਰਿਹਾ ਸੀ। ਭਾਵ ਕਿ ਪਿਛਲੇ ਅਪ੍ਰੈਲ ਦੇ ਮੁਕਾਬਲੇ ਇਸ ਅਪ੍ਰੈਲ 'ਚ ਜੀਐੱਸਟੀ ਕੁਲੈਕਸ਼ਨ 'ਚ 19,495 ਕਰੋੜ ਰੁਪਏ ਜ਼ਿਆਦਾ ਜੀਐੱਸਟੀ ਇਕੱਠਾ ਹੋਇਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget