ਪੜਚੋਲ ਕਰੋ

ABP Sanjha Top 10, 1 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਤੇ ਉਨ੍ਹਾਂ ਦੇ ਪਰਿਵਾਰ ਦੀ 538 ਕਰੋੜ ਦੀ ਜਾਇਦਾਦ ਜ਼ਬਤ, ਈਡੀ ਦੀ ਕਾਰਵਾਈ

    Read More

  4. Israel Hamas War: ਪਾਣੀ ਨਹੀਂ, ਪ੍ਰਾਈਵੇਸੀ ਨਹੀਂ – ਜੰਗ ਦੌਰਾਨ ਗਾਜ਼ਾ ਦੀਆਂ ਔਰਤਾਂ ਝੱਲ ਰਹੀਆਂ ਕਈ ਮੁਸ਼ਕਿਲਾਂ, ਦੱਸਿਆ ਆਪਣਾ ਦੁੱਖ

    Israel Hamas War: ਗਾਜ਼ਾ ਵਿੱਚ ਚੱਲ ਰਹੀ ਜੰਗ ਵਿਚਕਾਰ ਔਰਤਾਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੀਆਂ ਹਨ। ਔਰਤਾਂ ਨੂੰ ਮਾਹਵਾਰੀ ਦੇ ਦੌਰਾਨ ਵਰਤਣ ਲਈ ਸੈਨੇਟਰੀ ਨੈਪਕਿਨ ਵੀ ਨਹੀਂ ਮਿਲ ਰਹੇ ਹਨ। Read More

  5. Kangan Ranaut: ਕੰਗਨਾ ਰਣੌਤ ਦੀ ਫਿਲਮ 'ਤੇਜਸ' ਦਾ ਬੁਰਾ ਹਾਲ, 50 ਪਰਸੈਂਟ ਸ਼ੋਅ ਕੀਤੇ ਗਏ ਰੱਦ, 6 ਦਿਨਾਂ 'ਚ ਸ਼ਰਮਨਾਕ ਕਮਾਈ

    Tejas Shows Cancelled: ਕੰਗਨਾ ਰਣੌਤ ਦੀ ਫਿਲਮ ਤੇਜਸ ਦਾ ਬਾਕਸ ਆਫਿਸ 'ਤੇ ਬੁਰਾ ਹਾਲ ਹੈ। ਇਹ ਫਿਲਮ ਚੰਗਾ ਕੁਲੈਕਸ਼ਨ ਨਹੀਂ ਕਰ ਸਕੀ। Read More

  6. Actress Death: ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ, 8 ਮਹੀਨੇ ਦੀ ਸੀ ਗਰਭਵਤੀ, ICU 'ਚ ਬੱਚਾ

    Malyalam TV Actress: ਮਲਿਆਲਮ ਇੰਡਸਟਰੀ ਵਿੱਚ ਇਸ ਸਮੇਂ ਸੋਗ ਦੀ ਲਹਿਰ ਦੌੜ ਚੁੱਕੀ ਹੈ। ਟੀਵੀ ਦੀ ਮਸ਼ਹੂਰ ਅਦਾਕਾਰਾ ਡਾਕਟਰ ਪ੍ਰਿਆ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ Read More

  7. World Cup: ਪਾਕਿਸਤਾਨ-ਬੰਗਲਾਦੇਸ਼ ਮੈਚ ਦੌਰਾਨ ਲਹਿਰਾਇਆ ਫਲਸਤੀਨੀ ਝੰਡਾ, ਪੁਲਿਸ ਨੇ ਚਾਰ ਲੋਕ ਲਏ ਹਿਰਾਸਤ 'ਚ

    Palestinian Flags Waves During Pakistan Bangladesh Match: ਅਧਿਕਾਰੀ ਨੇ ਅੱਗੇ ਦੱਸਿਆ ਕਿ ਚਾਰਾਂ ਨੂੰ ਕਾਨੂੰਨ ਲਾਗੂ ਕਰਨ ਵਾਲਿਆਂ ਨੇ ਮੈਦਾਨ ਥਾਣੇ ਤੋਂ ਹਿਰਾਸਤ ਵਿੱਚ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। Read More

  8. Virat Kohli: 'ਸੋੋਚਿਆ ਨਹੀਂ ਸੀ ਇੰਨੇਂ ਸੈਂਕੜੇ ਤੇ ਦੌੜਾਂ ਬਣਾਵਾਂਗਾ...' ਵਿਰਾਟ ਕੋਹਲੀ ਨੇ ਵਰਲਡ ਕੱਪ ਵਿਚਾਲੇ ਕਰੀਅਰ ਨੂੰ ਲੈਕੇ ਕੀਤੀ ਦਿਲ ਦੀ ਗੱਲ

    Virat Kohli News: ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਕਿਹਾ,"ਮੈਂ ਮੈਦਾਨ 'ਤੇ ਆਪਣਾ 100 ਫੀਸਦੀ ਦੇ ਕੇ ਕ੍ਰਿਕਟ ਖੇਡਿਆ ਹੈ ਅਤੇ ਇਸ ਤੋਂ ਜੋ ਵੀ ਮੈਨੂੰ ਮਿਲਿਆ ਹੈ, ਉਹ ਮੈਨੂੰ ਭਗਵਾਨ ਨੇ ਦਿੱਤਾ ਹੈ। ਮੈਂ ਕਦੇ ਇੰਨਾ ਸੋਚਿਆ ਨਹੀਂ ਸੀ। Read More

  9. World Vegan Day 2023 : ਵਿਸ਼ਵ ਸ਼ਾਕਾਹਾਰੀ ਦਿਵਸ, ਇਸਦਾ ਇਤਿਹਾਸ, ਮਹੱਤਵ ਅਤੇ ਥੀਮ ਜਾਣੋ

    Vegan: ਵਿਸ਼ਵ ਸ਼ਾਕਾਹਾਰੀ ਦਿਵਸ ਹਰ ਸਾਲ 1 ਨਵੰਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। Read More

  10. LPG Price Hike: ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦੀ ਮਾਰ, LPG ਸਿਲੰਡਰ ਦੀ ਕੀਮਤ 'ਚ 103 ਰੁਪਏ ਦਾ ਵਾਧਾ, ਜਾਣੋ ਨਵੇਂ ਰੇਟ

    LPG Price Hike: ਅੱਜ ਕਰਵਾ ਚੌਥ ਦੇ ਤਿਉਹਾਰ ਵਾਲੇ ਦਿਨ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ ਅਤੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਤੋਂ ਵੱਧ ਦਾ ਵਾਧਾ ਹੋ ਗਿਆ ਹੈ। ਜਾਣੋ ਤੁਹਾਡੇ ਸ਼ਹਿਰ ਵਿੱਚ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ ਹੋਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget