ਪੜਚੋਲ ਕਰੋ

ABP Sanjha Top 10, 1 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਬੰਬੀਹਾ ਗਰੁੱਪ ਦੀ ਧਮਕੀ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਸਖ਼ਤ, ਗੈਂਗ ਨੇ ਦਿੱਤੀ ਸੀ ਧਮਕੀ, ਤੁਸੀਂ ਜੋ ਕਰਨਾ ਸੀ ਕਰ ਲਿਆ ਹੁਣ wait and watch

    ਕਰਨਾਲ ਵਿੱਚ ਗੈਂਗਸਟਰ ਦਿਲੇਰ ਕੋਟੀਆ ਦੇ ਘਰ ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ ਸੀ। ਜਿਸ ਤੋਂ ਬਾਅਦ ਬੰਬੀਹਾ ਗੈਂਗ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਸੋਸ਼ਲ ਮੀਡੀਆ 'ਤੇ ਧਮਕੀ ਦੇ ਦਿੱਤੀ ਸੀ। Read More

  4. ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕਿਸੇ ਸਮੇਂ ਵੀ ਹੋ ਸਕਦੀ ਗ੍ਰਿਫਤਾਰੀ, ਗ੍ਰਿਫਤਾਰੀ ਵਾਰੰਟ ਜਾਰੀ

    Pakistan News : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਮਾਰਗਲਾ ਥਾਣੇ ਦੇ ਇਲਾਕਾ ਮੈਜਿਸਟਰੇਟ ਨੇ ਇਸਲਾਮਾਬਾਦ ਪੁਲੀਸ ਸਟੇਸ਼ਨ ਵਿੱਚ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ । Read More

  5. ਕਪਿਲ ਸ਼ਰਮਾ ਦਾ ਸ਼ੋਅ ਛੱਡਣ ਤੋਂ ਬਾਅਦ ਬਿੱਗ ਬੌਸ `ਚ ਨਜ਼ਰ ਆਵੇਗੀ ਸਪਨਾ ਉਰਫ਼ ਕ੍ਰਿਸ਼ਨਾ ਅਭਿਸ਼ੇਕ, ਸਲਮਾਨ ਦੇ ਸ਼ੋਅ ਕਰਨਗੇ ਇਹ ਕੰਮ

    The Kapil Sharma Show: ਕ੍ਰਿਸ਼ਨਾ ਅਭਿਸ਼ੇਕ ਨੂੰ ਆਖਰੀ ਵਾਰ ਟੀਵੀ 'ਤੇ ਦਿ ਕਪਿਲ ਸ਼ਰਮਾ ਸ਼ੋਅ ਵਿੱਚ ਦੇਖਿਆ ਗਿਆ ਸੀ। ਹੁਣ ਉਹ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ 16 ਵਿੱਚ ਨਜ਼ਰ ਆਉਣਗੇ Read More

  6. Vikram Vedha Box Office Collection: ਪਹਿਲੇ ਦਿਨ ਆਮਿਰ ਖਾਨ ਦੀ ਫਿਲਮ ਨੂੰ ਪਿੱਛੇ ਨਹੀਂ ਛੱਡ ਸਕੀ ਰਿਤਿਕ-ਸੈਫ ਦੀ 'ਵਿਕਰਮ ਵੇਧਾ', ਕੀਤਾ ਇੰਨਾ ਕਾਰੋਬਾਰ

    ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ ਵਿਕਰਮ ਵੇਧਾ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਫਿਲਮ ਨਾਲ ਰਿਤਿਕ ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਵਾਪਸ ਆਏ ਹਨ। Read More

  7. National Games 2022 : ਸੱਤ ਸਾਲ ਬਾਅਦ ਰਾਸ਼ਟਰੀ ਖੇਡਾਂ ਦਾ ਆਯੋਜਨ, ਅਹਿਮਦਾਬਾਦ 'ਚ ਉਦਘਾਟਨ ਸਮਾਰੋਹ ਸ਼ੁਰੂ

    Sports News : ਇਸ ਤੋਂ ਪਹਿਲਾਂ 2015 ਵਿੱਚ ਰਾਸ਼ਟਰੀ ਖੇਡਾਂ ਕਰਵਾਈਆਂ ਗਈਆਂ ਸਨ। ਇਸ ਵਾਰ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਗੁਜਰਾਤ ਨੇ ਕੀਤੀ ਹੈ ਅਤੇ ਰਾਸ਼ਟਰੀ ਖੇਡਾਂ ਗੁਜਰਾਤ ਦੇ ਛੇ ਸ਼ਹਿਰਾਂ ਵਿੱਚ ਕਰਵਾਈਆਂ ਜਾਣਗੀਆਂ। Read More

  8. Sunil Chhetri: ਸੁਨੀਲ ਛੇਤਰੀ ਦਾ ਸਨਮਾਨ, ਫੀਫਾ ਨੇ ਦਿਲ ਨੂੰ ਛੂਹ ਲੈਣ ਵਾਲੀ ਸੀਰੀਜ਼ ਕੀਤੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

    Sunil Chhetri ਨੂੰ ਉਸ ਦੀ ਡਾਕੂਮੈਂਟਰੀ ਨਾਲ ਸਨਮਾਨਿਤ ਕਰਨ ਦਾ ਫੀਫਾ ਦਾ ਫੈਸਲਾ ਵਿਲੱਖਣ ਹੈ ਕਿਉਂਕਿ ਭਾਰਤ ਨੇ ਅਜੇ ਫੀਫਾ ਵਿਸ਼ਵ ਕੱਪ 'ਚ ਹਿੱਸਾ ਲੈਣਾ ਹੈ। ਫੀਫਾ ਨੇ ਛੇਤਰੀ ਦੇ ਸ਼ਾਨਦਾਰ ਕਰੀਅਰ 'ਤੇ ਇਕ ਵਿਸ਼ੇਸ਼ ਡਾਕੂਮੈਂਟਰੀ ਬਣਾਈ ਹੈ। Read More

  9. Hair Care Tips : ਇੰਨੇ ਸੰਘਣੇ ਤੇ ਲੰਬੇ ਹੋ ਜਾਣਗੇ ਵਾਲ ਕਿ ਹਰ ਕੋਈ ਕਰੇਗਾ ਤਾਰੀਫ਼, ਬਸ ਅਪਲਾਈ ਕਰੋ ਇਹ ਆਯੁਰਵੈਦਿਕ ਚੀਜ਼ਾਂ

    ਅੱਜ ਕੱਲ੍ਹ ਜ਼ਿਆਦਾਤਰ ਲੋਕ ਵਾਲ ਝੜਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਵਾਲਾਂ ਦਾ ਝੜਨਾ ਕਈ ਕਾਰਨਾਂ ਕਰਕੇ ਹੁੰਦਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਜੀਵਨ ਸ਼ੈਲੀ ਨਾਲ ਸਬੰਧਤ ਹਨ। ਜਿਵੇਂ ਕਿ ਖਾਣ ਪੀਣ ਦੀਆਂ ਗਲਤ ਆਦਤਾਂ, ਪੂਰੀ ਨੀਂਦ ਨਾ ਆਉਣਾ Read More

  10. 1% ਦੀ ਗਿਰਾਵਟ ਨਾਲ ਬੰਦ ਹੋਇਆ ਭਾਰਤੀ ਬਾਜ਼ਾਰ

    ਸ ਵਿੱਤੀ ਵਰ੍ਹੇ ਭਾਰਤ ਦੇ ਆਰਥਿਕ ਗ੍ਰੋਥ 7.3 ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ 2022 ਵਿੱਚ ਆਰਬੀਆਈ ਦੇ 6 ਫ਼ੀਸਦ upper tolerance barrier ਦੇ ਉੱਪਰ ਹੋਣ ਦੀ ਸੰਭਾਵਨਾ ਹੈ। Read More

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
Embed widget