ਪੜਚੋਲ ਕਰੋ

ABP Sanjha Top 10, 1 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 1 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PAK ਦੀ ਨਾਪਾਕ ਹਰਕਤ, ਮੁੜ ਸਰਹੱਦ ਪਾਰੋਂ ਭੇਜੇ ਗਏ ਪਾਕਿਸਤਾਨੀ ਡਰੋਨ, ਹਥਿਆਰ ਤੇ ਨਸ਼ਾ ਬਰਾਮਦ

    Pakistani Drone: ਪਾਕਿਸਤਾਨ ਦਾ ਇੱਕ ਡਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ ਹੈ। ਇਸ ਨਾਲ ਹਥਿਆਰ ਅਤੇ ਨਸ਼ੀਲੇ ਪਦਾਰਥ ਨੱਥੀ ਕਰਕੇ ਭਾਰਤ ਭੇਜੇ ਗਏ ਹਨ। Read More

  4. Washington News: ਜੋ ਬੋਲੇ ​​ਸੋ ਨਿਹਾਲ...ਅਮਰੀਕੀ ਪ੍ਰਤੀਨਿਧੀ ਸਭਾ 'ਚ ਪਹਿਲੀ ਵਾਰ ਅਰਦਾਸ ਦੀ ਗੂੰਜ, ਸਿੱਖ ਗ੍ਰੰਥੀ ਦੀ ਅਰਦਾਸ ਨਾਲ ਸੈਸ਼ਨ ਦੀ ਹੋਈ ਸ਼ੁਰੂਆਤ

    America News: ਪਹਿਲੀ ਵਾਰ ਅਮਰੀਕੀ ਕਾਂਗਰਸ ਦੇ ਪ੍ਰਤੀਨਿਧੀ ਸਭਾ ਦਾ ਸੈਸ਼ਨ ਸਿੱਖ ਅਰਦਾਸ ਨਾਲ ਸ਼ੁਰੂ ਹੋਇਆ ਹੈ। ਪਾਈਨ ਹਿੱਲ ਗੁਰਦੁਆਰਾ, ਨਿਊਜਰਸੀ ਤੋਂ ਆਏ ਸਿੱਖ ਗ੍ਰੰਥੀ ਨੇ ਅਰਦਾਸ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਅਮਰੀਕੀ... Read More

  5. Sharry Mann: ਸ਼ੈਰੀ ਮਾਨ ਦੀ ਨਵੀਂ ਐਲਬਮ 'ਸਟਿੱਲ' ਹੋਈ ਰਿਲੀਜ਼, ਗਾਇਕ ਨੇ ਫੈਨਜ਼ ਦੇ ਨਾਂ ਦਿੱਤਾ ਖਾਸ ਸੰਦੇਸ਼, ਬੋਲੇ- 'ਆਖਰੀ ਐਲਬਮ ਉਦੋਂ ਹੋਊ, ਜਦੋਂ...'

    Sharry Mann Video : ਸ਼ੈਰੀ ਮਾਨ ਨੇ ਆਪਣੀ ਐਲਬਮ ਨੂੰ ਲੈਕੇ ਇੱਕ ਸਪੈਸ਼ਲ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਸਾਰੇ ਗਾਣਿਆਂ ਦੀ ਇੱਕ ਝਲਕ ਦਿਖਾਈ ਗਈ ਹੈ। ਇਸ ਦੇ ਨਾਲ ਹੀ ਸ਼ੈਰੀ ਨੇ ਆਪਣੇ ਫੈਨਜ਼ ਦੇ ਲਈ ਖਾਸ ਸੰਦੇਸ਼ ਵੀ ਲਿਖਿਆ। Read More

  6. Nimrat Khaira; ਨਿਮਰਤ ਖਹਿਰਾ ਨੇ ਅੰਗ ਪ੍ਰਦਰਸ਼ਨ ਕਰਨ ਵਾਲੀਆਂ ਅਭਿਨੇਤਰੀਆਂ 'ਤੇ ਕੱਸਿਆ ਤੰਜ? ਤਸਵੀਰਾਂ ਸ਼ੇਅਰ ਕਰ ਬੋਲੀ- 'ਮੈਨੂੰ ਸਾਦਗੀ ਪਸੰਦ'

    Nimrat Khaira Pics: ਨਿਮਰਤ ਖਹਿਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਮਰਤ ਨੇ ਪੀਲੇ ਰੰਗ ਦਾ ਪੁਰਾਣੇ ਜ਼ਮਾਨੇ ਦੇ ਸਟਾਇਲ ਦਾ ਪੰਜਾਬੀ ਸੂਟ ਪਹਿਿਨਿਆ ਹੋਇਆ ਹੈ। Read More

  7. Asian Games 2023: ਭਾਰਤੀ ਖਿਡਾਰੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਏਸ਼ੀਆਈ ਖੇਡਾਂ 'ਚ ਇੱਕ ਦਿਨ ਵਿੱਚ ਜਿੱਤੇ 15 ਤਮਗੇ

    Asian Games Record: ਏਸ਼ੀਆਈ ਖੇਡਾਂ 'ਚ ਐਤਵਾਰ ਨੂੰ ਭਾਰਤ ਦਾ ਦਬਦਬਾ ਦੇਖਣ ਨੂੰ ਮਿਲਿਆ। ਭਾਰਤੀ ਖਿਡਾਰੀਆਂ ਨੇ ਐਤਵਾਰ ਨੂੰ 15 ਮਾਡਲ ਜਿੱਤੇ। ਏਸ਼ੀਆਈ ਖੇਡਾਂ ਵਿੱਚ ਇੱਕ ਦਿਨ ਵਿੱਚ ਭਾਰਤ ਦਾ ਇਹ ਸਭ ਤੋਂ ਵਧੀਆ ਪ੍ਰਦਰਸ਼ਨ ਹੈ। Read More

  8. Asian Games 2023: ਭਾਰਤੀ ਬੈਡਮਿੰਟਨ ਟੀਮ ਤੋਂ ਖੁੰਝਿਆ ਸੋਨ ਤਮਗਾ, ਮਿਲੀ ਚੀਨ ਤੋਂ ਹਾਰ, ਚਾਂਦੀ ਦੇ ਤਮਗੇ ਨਾਲ ਹੀ ਕਰਨਾ ਪਿਆ ਸਬਰ

    Asian Games 2023: ਭਾਰਤੀ ਬੈਡਮਿੰਟਨ ਟੀਮ ਏਸ਼ੀਆਈ ਖੇਡਾਂ ਵਿੱਚ ਇਤਿਹਾਸ ਰਚਣ ਤੋਂ ਖੁੰਝ ਗਈ। ਉਨ੍ਹਾਂ ਨੂੰ ਸੋਨ ਤਗ਼ਮੇ ਦੇ ਮੁਕਾਬਲੇ ਵਿੱਚ ਚੀਨ ਖ਼ਿਲਾਫ਼ 3-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। Read More

  9. ਕਬਜ਼ ਤੋਂ ਰਾਹਤ , ਦਿਲ ਰਹੇਗਾ ਸਿਹਤਮੰਦ, ਰੋਜ਼ਾਨਾ ਖਾਓ ਭੁੰਨੇ ਹੋਏ ਛੋਲੇ, ਸਿਹਤ ਲਈ ਵਰਦਾਨ ਤੋਂ ਘੱਟ ਨਹੀਂ

    ਭੁੰਨੇ ਹੋਏ ਛੋਲਿਆਂ 'ਚ ਪ੍ਰੋਟੀਨ, ਫਾਈਬਰ, ਮੈਂਗਨੀਜ਼, ਫੋਲੇਟ, ਕਾਪਰ, ਕੈਲਸ਼ੀਅਮ, ਆਇਰਨ, ਫਾਸਫੋਰਸ ਅਤੇ ਵਿਟਾਮਿਨ ਵਰਗੇ ਕਈ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਹ ਸਾਰੇ ਕਈ ਤਰੀਕਿਆਂ ਨਾਲ ਸਿਹਤ ਲਈ ਫਾਇਦੇਮੰਦ ਹਨ। Read More

  10. Good News : ਕਰਮਚਾਰੀਆਂ ਲਈ ਖੁਸ਼ਖਬਰੀ, ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ 4 ਫੀਸਦੀ ਵਧਿਆ DA, ਚੈੱਕ ਕਰੋ Details

    ਇਸ ਤੋਂ ਪਹਿਲਾਂ ਹਾਲ ਹੀ ਵਿੱਚ ਕਈ ਸੂਬਿਆਂ ਨੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਹਾਲਾਂਕਿ ਇਹ ਵਾਧਾ ਸਾਲ ਦੀ ਪਹਿਲੀ ਛਿਮਾਹੀ ਭਾਵ ਜਨਵਰੀ ਤੋਂ ਜੂਨ ਤੱਕ ਕੀਤਾ ਗਿਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget