ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 1 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 1 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 1 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Liquor Sale: ਵਾਹ ਓਏ ਸ਼ਰਾਬੀਓ ! 7 ਦਿਨਾਂ 'ਚ ਹੀ ਪੀ ਗਏ ਚੰਦਰਯਾਨ-3 ਮਿਸ਼ਨ ਦੀ ਕੀਮਤ ਤੋਂ ਵੱਧ ਦੀ ਸ਼ਰਾਬ
Onam Liqour Sale: ਇਸਰੋ ਨੂੰ ਚੰਦਰਯਾਨ-3 ਮਿਸ਼ਨ 'ਤੇ ਕੁੱਲ 600 ਕਰੋੜ ਰੁਪਏ ਖਰਚ ਕਰਨੇ ਪਏ, ਜਦੋਂ ਕਿ ਇਸ ਰਾਜ ਦੇ ਲੋਕਾਂ ਨੇ ਤਿਉਹਾਰ ਦੇ 9 ਦਿਨਾਂ ਵਿੱਚ ਲਗਭਗ 759 ਕਰੋੜ ਰੁਪਏ ਦੀ ਸ਼ਰਾਬ ਪੀਤੀ... Read More
Petrol-Diesel Price: 300 ਤੋਂ ਪਾਰ ਹੋਇਆ ਪੈਟਰੋਲ-ਡੀਜ਼ਲ, ਮਹਿੰਗਾਈ ਲੈ ਰਹੀ ਹੈ ਲੋਕਾਂ ਦੀ ਜਾਨ !
Petrol-Diesel Rates in Pakistan: ਪਾਕਿਸਤਾਨ 'ਚ ਤੇਲ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਇੱਥੇ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ 300 ਰੁਪਏ ਪ੍ਰਤੀ ਲੀਟਰ ਤੋਂ ਵੱਧ ਵਿਕ ਰਿਹਾ ਹੈ। Read More
Inderjit Nikku: ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕਰ ਬੁਰੇ ਫਸੇ ਇੰਦਰਜੀਤ ਨਿੱਕੂ, ਲੋਕ ਟਰੋਲ ਕਰ ਬੋਲੇ- 'ਬਾਗੇਸ਼ਵਰ ਦਾ ਚਮਚਾ'
Inderjit Nikku Brutally Trolled: ਗਾਇਕ ਨੇ ਆਪਣਾ ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕੀਤਾ। ਨਿੱਕੂ ਨੇ ਇਸ ਗਾਣੇ ਨੂੰ ਗਾਇਆ ਵੀ ਬਹੁਤ ਖੂਬਸੂਰਤੀ ਦੇ ਨਾਲ ਹੈ, ਪਰ ਲੋਕਾਂ ਦੀ ਨਫਰਤ ਹਾਲੇ ਵੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ। Read More
Sanjay Dutt: ਜੇਲ੍ਹ 'ਚ ਹੌਲਦਾਰ ਦੀ ਇਸ ਸਲਾਹ ਨੇ ਹਮੇਸ਼ਾ ਲਈ ਬਦਲ ਦਿੱਤੀ ਸੀ ਸੰਜੇ ਦੱਤ ਦੀ ਜ਼ਿੰਦਗੀ, ਜਾਨਣ ਲਈ ਦੇਖੋ ਵੀਡੀਓ
Sanjay Dutt Video: ਸੰਜੇ ਦੱਤ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਪ੍ਰੇਰਿਤ ਹੋ ਰਿਹਾ ਹੈ। ਵੀਡੀਓ 'ਚ ਸੰਜੇ ਦੱਤ ਇੱਕ ਪੌਡਕਾਸਟ 'ਚ ਨਜ਼ਰ ਆ ਰਹੇ ਹਨ Read More
World Cup 2023: ਸ਼੍ਰੀਲੰਕਾ ਤੋਂ ਹੋਵੇਗਾ ਵਰਲਡ ਕੱਪ ਲਈ ਟੀਮ ਇੰਡੀਆ ਦਾ ਐਲਾਨ, ਖੁਸ਼ ਕਰ ਦੇਵੇਗਾ ਲੇਟੈਸਟ ਅਪਡੇਟ
Indian Cricket Team : ਬੀਸੀਸੀਆਈ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਸ਼੍ਰੀਲੰਕਾ ਪਹੁੰਚ ਗਏ ਹਨ। ਇਸ ਦੇ ਨਾਲ ਹੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਨੇਪਾਲ ਖ਼ਿਲਾਫ਼ ਮੈਚ ਤੋਂ ਬਾਅਦ ਕੀਤਾ ਜਾਵੇਗਾ। Read More
Asia Cup 2023: ਟੀਮ ਇੰਡੀਆ ਦੀ ਪਲੇਇੰਗ ਇਲੈਵਨ ਨੂੰ ਲੈਕੇ ਆਇਆ ਵੱਡਾ ਅਪਡੇਟ, ਰੋਹਿਤ ਸ਼ਰਮਾ ਨਾਲ ਓਪਨਿੰਗ ਕਰੇਗਾ ਇਹ ਕ੍ਰਿਕੇਟਰ
Team India Playing 11: 2023 ਏਸ਼ੀਆ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 2 ਸਤੰਬਰ ਨੂੰ ਖੇਡਿਆ ਜਾਣਾ ਹੈ। ਜਾਣੋ ਇਸ ਮੈਚ 'ਚ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਕਿਹੋ ਜਿਹੀ ਹੋਵੇਗੀ। Read More
Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ
Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More
Startup Layoffs: ਭਾਰਤੀ ਸਟਾਰਟਅੱਪਸ 'ਚ 2 ਸਾਲਾਂ ਦੌਰਾਨ ਗਈਆਂ 1 ਲੱਖ ਨੌਕਰੀਆਂ ! 1,400 ਤੋਂ ਵੱਧ ਕੰਪਨੀਆਂ ਨੇ ਕੀਤੀ ਛਾਂਟੀ
Layoffs: ਕਿਹਾ ਜਾਂਦਾ ਹੈ ਕਿ ਪਿਛਲੇ ਦੋ ਸਾਲਾਂ ਵਿੱਚ 1 ਲੱਖ ਕਰਮਚਾਰੀਆਂ ਨੇ ਭਾਰਤੀ ਸਟਾਰਟਅਪ ਕੰਪਨੀਆਂ ਨੂੰ ਛੱਡ ਦਿੱਤਾ ਹੈ, ਹਾਲਾਂਕਿ ਜਨਤਕ ਤੌਰ 'ਤੇ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਬਹੁਤ ਵੱਡਾ ਅੰਤਰ ਹੈ। Read More