ਪੜਚੋਲ ਕਰੋ

ABP Sanjha Top 10, 10 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 10 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Elon Musk: ਐਲਨ ਮਸਕ ਨੇ ਟਵਿਟਰ ‘ਤੇ ਪੀਐਮ ਮੋਦੀ ਨੂੰ ਕੀਤਾ ਫੋਲੋ, ਪੂਰੀ ਦੁਨੀਆ ‘ਚ ਸਿਰਫ ਇੰਨੇ ਲੋਕਾਂ ਨੂੰ ਕਰਦੇ ਫੋਲੋ

    Elon Musk Followers On Twitter: ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਦੇ ਮਾਲਕ ਐਲਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। Read More

  4. Vaisakhi 2023: ਖਾਲਸਾਈ ਰੰਗ 'ਚ ਰੰਗਿਆ ਕੈਨੇਡਾ, ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਅਪਰੈਲ

    Vaisakhi 2023: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਤੋਂ ਪਹਿਲਾਂ ਕੈਨੇਡਾ ਖਾਲਸਾਈ ਰੰਗ ਵਿੱਚ ਰੰਗਿਆ ਗਿਆ ਹੈ। ਕੈਨੇਡਾ ਵਿੱਚ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 10 ਸਾਲ ਪਹਿਲਾਂ ਅਪਰੈਲ ਨੂੰ... Read More

  5. ਜਾਣੋ ਕੀ ਹੋਇਆ, ਜਦੋਂ NMACC ਈਵੈਂਟ 'ਚ ਡੀਜੇ ਨੀਨਾ ਸ਼ਾਹ ਆਪਣੀ 'ਗਰਲ ਕ੍ਰਸ਼' ਗੀਗੀ ਹਦੀਦ ਨੂੰ ਮਿਲੀ

    NMACC ਦੇ ਇਵੈਂਟ ਵਿੱਚ ਨੀਨਾ ਵੀ ਪਹੁੰਚੀ ਸੀ। ਜਿੱਥੇ ਕਿ ਉਸਦੀ ਮੁਲਾਕਾਤ ਗੀਗੀ ਹਦੀਦ ਨਾਲ ਹੋਈ। ਗੀਗੀ ਹਦੀਦ ਨੀਨਾ ਦੀ ਗਰਲ ਕ੍ਰਸ਼ ਹੈ। ਗੀਗੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਨੀਨਾ ਨੇ ਕਿਹਾ, "ਮੈਂ ਗੀਗੀ ਨੂੰ ਸੱਚਮੁੱਚ ਚੰਗੀ ਤਰ੍ਹਾਂ ਮਿਲੀ, ਅਤੇ ਉਹ ਉੱਥੋਂ ਦੀਆਂ ਸਭ ਤੋਂ ਪਿਆਰੀ, ਚੰਗੀ, ਅਤੇ ਦੋਸਤਾਨਾ ਹਸਤੀਆਂ ਵਿੱਚੋਂ ਇੱਕ ਹੈ। Read More

  6. Kangana Ranaut: ਕੰਗਨਾ ਰਣੌਤ ਦਾ ਕਰਨ ਜੌਹਰ 'ਤੇ ਤਿੱਖਾ ਹਮਲਾ, ਬੋਲੀ- 'ਹਾਲੇ ਤਾਂ ਤੇਰੀ ਹਿੰਦੀ ਸੁਧਾਰੀ ਹੈ, ਅੱਗੇ ਦੇਖ ਕੀ ਹੁੰਦਾ...'

    Karan Johar Kangana Ranaut: ਕੰਗਨਾ ਰਣੌਤ ਨੇ ਇੱਕ ਵਾਰ ਫਿਰ ਕਰਨ ਜੌਹਰ 'ਤੇ ਨਿਸ਼ਾਨਾ ਸਾਧਿਆ ਹੈ। ਅਦਾਕਾਰਾ ਨੇ ਇਕ ਪੋਸਟ ਪਾ ਕੇ ਕਰਨ ਜੌਹਰ 'ਤੇ ਉਸ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਇਹ ਵੀ ਲਿਖਿਆ ਹੈ ਕਿ ਦੇਖੋ ਅੱਗੇ ਕੀ ਹੁੰਦਾ ਹੈ। Read More

  7. ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

    ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More

  8. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  9. ਲਾਲ ਮਿਰਚ, ਗਾਜਰ ਤੇ ਟਮਾਟਰ... ਤਿੰਨਾਂ ਦਾ ਰੰਗ ਹੈ ਲਾਲ, ਫਿਰ ਤਿੰਨਾਂ ਦੇ ਸੁਆਦ 'ਚ ਫਰਕ ਕਿਉਂ?

    ਇਨ੍ਹਾਂ ਤਿੰਨਾਂ ਦਾ ਰੰਗ ਲਗਭਗ ਲਾਲ ਹੈ। ਰੰਗ ਇੱਕੋ ਜਿਹੇ ਹੋਣ ਦੇ ਬਾਵਜੂਦ, ਤਿੰਨਾਂ ਦੇ ਸਵਾਦ ਵਿੱਚ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਕੀ ਕਾਰਨ ਹੈ। Read More

  10. 7th Pay Commission: ਕੇਂਦਰੀ ਕਰਮਚਾਰੀਆਂ ਦੇ ਡੀਏ 'ਚ ਫਿਰ 4 ਫੀਸਦੀ ਦਾ ਹੋ ਸਕਦੈ ਵਾਧਾ, ਜੁਲਾਈ 'ਚ ਸਰਕਾਰ ਤੋਂ ਵੱਡੇ ਫੈਸਲੇ ਦੀ ਉਮੀਦ

    7th Pay Commission News: ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਕੇਂਦਰੀ ਮੁਲਾਜ਼ਮਾਂ ਨੂੰ ਸਰਕਾਰ ਇੱਕ ਵਾਰ ਫਿਰ 4 ਫ਼ੀਸਦੀ ਡੀਏ ਵਾਧੇ ਦੀ ਖੁਸ਼ਖਬਰੀ ਦੇ ਸਕਦੀ ਹੈ। ਜੇ ਡੀਏ ਵਿੱਚ ਇਹ ਵਾਧਾ ਹੁੰਦਾ ਹੈ ਤਾਂ ਮਹਿੰਗਾਈ ਭੱਤਾ 46 ਫੀਸਦੀ ਹੋ ਜਾਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Akali Dal | ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਨੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋਂ ਅਸਤੀਫ਼ੇ ਪ੍ਰਵਾਨSatinder Sartaaj ਨੇ ਸੁਣਾਇਆ ਗਾਣਾ Bikram majithia ਨੇ ਪਾਏ ਭੰਗੜੇ |Abp SanjhaFarmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp SanjhaSon of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
Embed widget