ਪੜਚੋਲ ਕਰੋ

ABP Sanjha Top 10, 10 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 10 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Agniveer's Training : 40 ਹਜ਼ਾਰ ਅਗਨੀਵੀਰਾਂ ਦੇ ਪਹਿਲੇ ਬੈਂਚ ਦੀ ਟ੍ਰੇਨਿੰਗ ਸ਼ੁਰੂ, 6 ਮਹੀਨੇ ਦੀ ਸਖ਼ਤ ਟ੍ਰੇਨਿੰਗ ਤੋਂ ਬਾਅਦ ਹੋਵੇਗੀ ਤੈਨਾਤੀ

    Agniveer's Training : ਅਗਨੀਪਥ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ ਨੌਜਵਾਨਾਂ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਾਇਰ ਫਾਈਟਰਾਂ ਦੀ ਟ੍ਰੇਨਿੰਗ ਚੱਲ ਰਹੀ ਹੈ। ਅਗਨੀਵੀਰਾਂ (Agniveers) ਦਾ ਪਹਿਲਾ ਜੱਥਾ ਹੈਦਰਾਬਾਦ ਵਿੱਚ ਆਪਣੀ ਸਿਖਲਾਈ ਲੈ ਰਿਹਾ ਹੈ। Read More

  4. ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ਼ ਵਾਰੰਟ ਜਾਰੀ, ਕਿਸੇ ਵੀ ਸਮੇਂ ਹੋ ਸਕਦੀ ਗ੍ਰਿਫਤਾਰੀ

    Imran Khan Arrest warrant : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਮਰਾਨ ਖਾਨ ਤੋਂ ਇਲਾਵਾ ਅਸਦ ਉਮਰ, ਫਵਾਦ ਚੌਧਰੀ ਦੇ ਖਿਲਾਫ ਵੀ ਵਾਰੰਟ ਜਾਰੀ ਕੀਤਾ ਗਿਆ ਹੈ। Read More

  5. Pathaan Trailer Out: ਐਕਸ਼ਨ ਦੀ ਬੰਪਰ ਡੋਜ਼, ਸ਼ਾਹਰੁਖ ਖਾਨ ਦੀ 'ਪਠਾਨ' ਹੈ ਜ਼ਬਰਦਸਤ ਥ੍ਰਿਲਰ, ਟ੍ਰੇਲਰ ਦੇਖ ਕੇ ਆਵੇਗਾ ਮਜ਼ਾ

    Pathaan Trailer OUT: ਆਖਿਰਕਾਰ ਉਹ ਪਲ ਆ ਹੀ ਗਿਆ ਹੈ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਮਸ਼ਹੂਰ ਫਿਲਮ 'ਪਠਾਨ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। Read More

  6. Amar Noori: ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਪਤੀ ਲਈ ਗਾਣੇ 'ਚ ਬਿਆਨ ਕੀਤੇ ਜਜ਼ਬਾਤ

    Sardool Sikander Amar Noori: ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਲਵ ਯੂ ਮੇਰੀ ਜਾਨ’ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ। Read More

  7. ਭਾਰਤੀ ਟੈਨਿਸ ਸਟਾਰ Sania Mirza ਜਲਦ ਹੀ ਲੈ ਲਵੇਗੀ ਸੰਨਿਆਸ, ਦੁਬਈ ਚੈਂਪੀਅਨਸ਼ਿਪ 'ਚ ਖੇਡ ਸਕਦੀ ਹੈ ਆਖਰੀ ਮੈਚ

    Sania Mirza India: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਜਲਦ ਹੀ ਸੰਨਿਆਸ ਲੈ ਲਵੇਗੀ। ਉਹ ਦੁਬਈ ਟੈਨਿਸ ਚੈਂਪੀਅਨਸ਼ਿਪ 'ਚ ਆਪਣੇ ਕਰੀਅਰ ਦਾ ਆਖਰੀ ਮੈਚ ਖੇਡ ਸਕਦੀ ਹੈ। Read More

  8. Sania Mirza Retirement: ਅਗਲੇ ਮਹੀਨੇ ਟੈਨਿਸ ਨੂੰ ਅਲਵਿਦਾ ਕਹੇਗੀ ਸਾਨੀਆ ਮਿਰਜ਼ਾ, ਇਸ ਤਰ੍ਹਾਂ ਦਾ ਰਿਹੈ ਭਾਰਤੀ ਸਟਾਰ ਦਾ ਕਰੀਅਰ

    ਸਾਨੀਆ ਮਿਰਜ਼ਾ ਨੇ ਆਪਣੇ ਕਰੀਅਰ 'ਚ 3 ਵਾਰ ਡਬਲਜ਼ ਤੇ 3 ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਹੈ ਪਰ ਇਸ ਭਾਰਤੀ ਖਿਡਾਰਨ ਨੇ ਅਗਲੇ ਮਹੀਨੇ ਹੋਣ ਵਾਲੀ ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਖੇਡ ਨੂੰ ਅਲਵਿਦਾ ਕਹਿਣ ਦਾ ਫੈਸਲਾ... Read More

  9. ਕੀ ਕਦੇ ਸੋਚਿਆ ਹੈ ਕਿ ਬਰਫ਼ ਸਿਰਫ਼ ਪਹਾੜਾਂ 'ਤੇ ਹੀ ਕਿਉਂ ਪੈਂਦੀ ਹੈ? ਸਮਝੋ ਕਿਵੇਂ ਹੁੰਦੀ ਹੈ ਬਰਫ਼ਬਾਰੀ?

    ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਦਾ ਅਸਲ ਕਾਰਨ ਇਹ ਹੈ ਕਿ ਇਹ ਸਥਾਨ ਸਮੁੰਦਰ ਤਲ ਤੋਂ ਬਹੁਤ ਉੱਪਰ ਹਨ। ਜਿਹੜੀਆਂ ਥਾਵਾਂ ਸਮੁੰਦਰ ਤਲ ਤੋਂ ਬਹੁਤ ਉੱਚੀਆਂ ਹਨ, ਉੱਥੇ ਬਰਫ਼ਬਾਰੀ ਜ਼ਿਆਦਾ ਹੁੰਦੀ ਹੈ। Read More

  10. Tata To Make iPhone: ਟਾਟਾ ਖਰੀਦਣ ਜਾ ਰਹੀ ਹੈ ਆਈਫੋਨ ਬਣਾਉਣ ਵਾਲਾ ਪਲਾਂਟ! iPhone ਬਣਾਉਣ ਵਾਲੀ ਹੋਵੇਗੀ ਪਹਿਲੀ ਭਾਰਤੀ ਕੰਪਨੀ

    ਵਿਸਟ੍ਰੋਨ ਨਾਲ ਟਾਟਾ ਗਰੁੱਪ ਦੀ ਡੀਲ 31 ਮਾਰਚ 2023 ਤੋਂ ਪਹਿਲਾਂ ਪੂਰਾ ਹੋ ਜਾਵੇਗੀ। ਇਸ ਤੋਂ ਬਾਅਦ ਟਾਟਾ ਗਰੁੱਪ ਵਿਸਟ੍ਰੋਨ ਦੀ ਥਾਂ ਲਵੇਗੀ। ਟਾਟਾ ਇਲੈਕਟ੍ਰੋਨਿਕਸ ਨੂੰ ਵੀ ਸਰਕਾਰ ਦੇ ਇੰਸੈਂਟਿਵ ਦਾ ਲਾਭ ਮਿਲੇਗਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget