ਪੜਚੋਲ ਕਰੋ

ABP Sanjha Top 10, 10 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 10 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Land For Jobs Scam Case: ED ਨੇ ਨੌਕਰੀ ਬਦਲੇ ਜ਼ਮੀਨ ਮਾਮਲੇ 'ਚ ਤੇਜਸਵੀ ਯਾਦਵ ਦੇ ਦਿੱਲੀ ਸਥਿਤ ਘਰ 'ਤੇ ਛਾਪਾ ਮਾਰਿਆ

    ਇਹ ਛਾਪੇ ਲਾਲੂ ਪ੍ਰਸਾਦ ਦੀਆਂ ਧੀਆਂ ਰਾਗਿਨੀ ਯਾਦਵ, ਚੰਦਾ ਯਾਦਵ ਅਤੇ ਹੇਮਾ ਯਾਦਵ ਦੇ ਪਟਨਾ, ਫੁਲਵਾਰੀਸ਼ਰੀਫ, ਦਿੱਲੀ-ਐਨਸੀਆਰ, ਰਾਂਚੀ ਅਤੇ ਮੁੰਬਈ ਵਿੱਚ ਸਥਿਤ ਟਿਕਾਣਿਆਂ 'ਤੇ ਮਾਰੇ ਜਾ ਰਹੇ ਹਨ। Read More

  4. Germany Shooting: ਜਰਮਨੀ ਦੇ ਹੈਮਬਰਗ ਚਰਚ 'ਚ ਅੰਨ੍ਹੇਵਾਹ ਗੋਲੀਬਾਰੀ, 7 ਲੋਕਾਂ ਦੀ ਮੌਤ; ਕਈ ਜ਼ਖ਼ਮੀ

    Hamburg Shooting: ਜਰਮਨ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਤੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੇ ਸੰਦੇਸ਼ ਭੇਜੇ ਜਾ ਰਹੇ ਹਨ। Read More

  5. Kaka: ਪੰਜਾਬੀ ਗਾਇਕ ਕਾਕਾ ਦਾ ਹਮਸ਼ਕਲ ਆਇਆ ਸਾਹਮਣੇ, ਅਸਲੀ ਨਕਲੀ ਦੀ ਪਛਾਣ ਹੋਈ ਔਖੀ, ਕਾਕੇ ਨੇ ਸ਼ੇਅਰ ਕੀਤੀ ਪੋਸਟ

    Punjabi Singer Kaka: ਕਾਕੇ ਦੇ ਇਸ ਡਾਇ ਹਾਰਡ ਫੈਨ ਦਾ ਨਾਂ ਰਾਸ਼ਿਦ ਅਲੀ ਹੈ ਅਤੇ ਉਹ ਪਾਕਿਸਤਾਨ ਦਾ ਰਹਿਣ ਵਾਲਾ ਹੈ। ਉਹ ਆਪਣੇ ਆਪ ਨੂੰ ਗਾਇਕ ਦਾ ਵੱਡਾ ਫੈਨ ਦੱਸਦਾ ਹੈ ਅਤੇ ਇਸ ਨੇ ਸੋਸ਼ਲ ਮੀਡੀਆ 'ਤੇ ਵੀ ਆਪਣਾ ਨਾਂ ਕਾਕਾ ਪਾਕਿਸਤਾਨੀ ਰੱਖਿਆ ਹੈ Read More

  6. Gadar 2: ਸੰਨੀ ਦਿਓਲ ਨੂੰ ਸਟੇਜ 'ਤੇ ਅਮੀਸ਼ਾ ਪਟੇਲ ਨਾਲ ਰੋਮਾਂਸ ਕਰਨ 'ਚ ਆਈ ਸ਼ਰਮ, ਬੋਲੇ- ਇੰਨੇਂ ਸਾਰੇ ਲੋਕਾਂ ਸਾਹਮਣੇ ਇਹ ਕਰਨਾ....

    ਸੰਨੀ ਦਿਓਲ ਜਲਦੀ ਹੀ ਅਮੀਸ਼ਾ ਪਟੇਲ ਨਾਲ 'ਗਦਰ 2' 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਪ੍ਰਸ਼ੰਸਕ ਤਾਰਾ ਅਤੇ ਸਕੀਨਾ ਨੂੰ ਸਕ੍ਰੀਨ 'ਤੇ ਦੇਖਣ ਲਈ ਕਾਫੀ ਉਤਸ਼ਾਹਿਤ ਹਨ। ਹਾਲ ਹੀ 'ਚ ਇਹ ਜੋੜੀ ਜ਼ੀ ਸਿਨੇਮਾ ਦੇ ਮੰਚ 'ਤੇ ਵੀ ਨਜ਼ਰ ਆਈ ਸੀ। Read More

  7. Kohli Test Record: ਵਿਰਾਟ ਕੋਹਲੀ ਨੇ ਅਹਿਮਦਾਬਾਦ ਟੈਸਟ 'ਚ ਬਿਨਾਂ ਬੱਲੇ ਦੇ ਤੀਹਰਾ ਸੈਂਕੜਾ ਪੂਰਾ ਕੀਤਾ

    ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ 'ਚ ਫਾਰਮ ਨਾਲ ਜੂਝ ਰਹੇ ਵਿਰਾਟ ਕੋਹਲੀ ਨੇ ਅਹਿਮਦਾਬਾਦ ਟੈਸਟ ਦੇ ਦੂਜੇ ਦਿਨ ਬਿਨਾਂ ਬੱਲੇਬਾਜ਼ੀ ਦੇ ਅੰਤਰਰਾਸ਼ਟਰੀ ਕ੍ਰਿਕਟ 'ਚ ਖਾਸ ਤੀਹਰਾ ਸੈਂਕੜਾ ਪੂਰਾ ਕੀਤਾ। Read More

  8. ਅਹਿਮਦਾਬਾਦ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨੇ ਰੱਜ ਕੇ ਖੇਡੀ ਹੋਲੀ, ਕੈਪਟਨ ਰੋਹਿਤ ਨੇ ਸਭ ਨੂੰ ਲਾਇਆ ਰੰਗ, ਦੇਖੋ ਵੀਡੀਓ

    Holi Celebration In Indian Team: ਭਾਰਤੀ ਕ੍ਰਿਕਟ ਟੀਮ ਨੇ ਆਖਰੀ ਟੈਸਟ ਮੈਚ ਤੋਂ ਪਹਿਲਾਂ ਹੋਲੀ ਦਾ ਜਸ਼ਨ ਮਨਾਇਆ ਹੈ। ਬੀਸੀਸੀਆਈ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਰੋਹਿਤ ਸ਼ਰਮਾ ਸਾਰਿਆਂ ਨੂੰ ਕਾਫੀ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ Read More

  9. ਵਾਇਰਲ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ... ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਸੁਰੱਖਿਅਤ ਰੱਖੋ

    Tips To Protect Your Child From Viral Infection: ਬਦਲਦੇ ਮੌਸਮ 'ਚ ਬੱਚਿਆਂ ਨੂੰ ਇਨਫੈਕਸ਼ਨ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ, ਕਿਉਂਕਿ ਬੱਚਿਆਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ। Read More

  10. Motor Insurance: ਹੁਣ ਵਾਹਨਾਂ ਦੇ ਬੀਮੇ ਤੋਂ ਬਿਨਾਂ ਨਹੀਂ ਦਿੱਤਾ ਜਾਵੇਗਾ ਪੈਟਰੋਲ-ਡੀਜ਼ਲ? ਜਾਣੋ ਕਿਉਂ ਉੱਠ ਰਹੀ ਹੈ ਅਜਿਹੀ ਮੰਗ

    Insurance Industry: ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਜੇ ਇਹ ਪ੍ਰਸਤਾਵ ਮੰਨ ਲਿਆ ਜਾਂਦਾ ਹੈ ਤਾਂ ਬੀਮਾ ਨਾ ਕਰਵਾਉਣ ਵਾਲਿਆਂ ਨੂੰ ਪੈਟਰੋਲ ਡੀਜ਼ਲ ਨਹੀਂ ਮਿਲੇਗਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget