ਪੜਚੋਲ ਕਰੋ

ABP Sanjha Top 10, 10 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 10 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦੋ ਸੂਬਿਆਂ 'ਚ ਪਾਬੰਦੀ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ 'ਦਿ ਕੇਰਲ ਸਟੋਰੀ' ਦੇ ਨਿਰਮਾਤਾ, ਬੋਲੇ- ਹਰ ਦਿਨ ਹੋ ਰਿਹੈ ਨੁਕਸਾਨ

     ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਪੱਛਮੀ ਬੰਗਾਲ ਅਤੇ ਤਾਮਿਲਨਾਡੂ 'ਚ ਫਿਲਮ 'ਦਿ ਕੇਰਲਾ ਸਟੋਰੀ' ਦੀ ਸਕ੍ਰੀਨਿੰਗ 'ਤੇ ਪਾਬੰਦੀ ਦੇ ਖਿਲਾਫ਼ ਨਿਰਮਾਤਾਵਾਂ ਦੀ ਪਟੀਸ਼ਨ ਚੀਫ ਜਸਟਿਸ ਦੇ ਸਾਹਮਣੇ ਰੱਖੀ। Read More

  4. Pakistan Money Laundering: ਸਾਬਕਾ PM ਇਮਰਾਨ ਖਾਨ ਨੂੰ ਸ਼ਰੇਆਮ ਕੀਤਾ ਗ੍ਰਿਫਤਾਰ, ਪਰ ਮੌਜੂਦਾ PM ਸ਼ਹਿਬਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ NAB ਨੇ 'ਬੇਕਸੂਰ' ਦਿੱਤਾ ਕਰਾਰ

    Pakistan: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸੁਣਵਾਈ ਦੌਰਾਨ ਪਾਕਿਸਤਾਨ ਦੇ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (NAB) ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੀ ਰਿਸ਼ਤੇਦਾਰਾਂ ਨੂੰ ਸਜ਼ਾ ਨਹੀਂ ਮਿਲੇਗੀ? Read More

  5. Karan Deol: ਸੰਨੀ ਦਿਓਲ ਦਾ ਬੇਟਾ ਕਰਨ ਆਪਣੀ ਗਰਲ ਫਰੈਂਡ ਦ੍ਰੀਸ਼ਾ ਨਾਲ ਆਇਆ ਨਜ਼ਰ, ਦੋਵਾਂ ਦੀਆਂ ਤਸਵੀਰਾਂ ਵਾਇਰਲ

    Karan Deol-Drisha Acharya Photos: ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰੀਆ ਨੂੰ ਬੁੱਧਵਾਰ ਨੂੰ ਮੁੰਬਈ ਵਿੱਚ ਦੇਖਿਆ ਗਿਆ। ਜੋੜੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਤ ਹੋਈਆਂ ਹਨ। Read More

  6. Robert De Niro: 79 ਸਾਲਾ ਹਾਲੀਵੁੱਡ ਅਦਾਕਾਰ ਰੌਬਰਟ ਡੀ ਨੇਰੋ ਬਣੇ 7ਵੇਂ ਬੱਚੇ ਦੇ ਪਿਤਾ, ਫਿਲਮ ਪ੍ਰਮੋਸ਼ਨ ਦੌਰਾਨ ਖੁਲ੍ਹਿਆ ਰਾਜ਼

    Robert De Niro News: ਆਸਕਰ ਜੇਤੂ ਰੌਬਰਟ ਡੀ ਨੀਰੋ ਹਾਲ ਹੀ ਵਿੱਚ ਫਿਲਮ 'ਅਬਾਊਟ ਮਾਈ ਫਾਦਰ' ਦੇ ਪ੍ਰਮੋਸ਼ਨ ਲਈ ਪਹੁੰਚੇ। ਜਿੱਥੇ ਉਸ ਨੇ ਮਾਂ-ਬਾਪ ਬਣਨ ਨੂੰ ਲੈਕੇ ਕਈ ਗੱਲਾਂ ਸ਼ੇਅਰ ਕੀਤੀਆਂ Read More

  7. Asia Cup 2023: ਕੀ ਰੱਦ ਹੋ ਸਕਦਾ ਹੈ ਏਸ਼ੀਆ ਕੱਪ? ਸ਼੍ਰੀਲੰਕਾ ਤੇ ਬੰਗਲਾਦੇਸ਼ ਨੇ ਦੁਬਈ 'ਚ ਖੇਡਣ ਤੋਂ ਕੀਤਾ ਇਨਕਾਰ

    Asia Cup 2023, Pakistan: ਭਾਰਤ 'ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ਨੂੰ ਲੈ ਕੇ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ ਪਰ ਏਸ਼ੀਆ ਕੱਪ ਪਾਕਿਸਤਾਨ 'ਚ ਹੋਵੇਗਾ ਜਾਂ ਨਹੀਂ, ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ। Read More

  8. Shubman Gill: ਕ੍ਰਿਕੇਟ ਮੈਦਾਨ ਤੋਂ ਬਾਅਦ ਹੁਣ ਐਕਟਿੰਗ ਦੇ ਮੈਦਾਨ 'ਚ ਉੱਤਰੇਗਾ ਸ਼ੁਭਮਨ ਗਿੱਲ, ਇਸ ਸੁਪਰਹੀਰੋ ਦੀ ਬਣੇਗਾ ਆਵਾਜ਼

    IPL 2023: ਮੈਦਾਨ 'ਤੇ ਕ੍ਰਿਕਟ ਦਾ ਹੁਨਰ ਦਿਖਾਉਣ ਤੋਂ ਬਾਅਦ ਹੁਣ ਕ੍ਰਿਕਟਰ ਸ਼ੁਭਮਨ ਗਿੱਲ ਸੁਪਰਹੀਰੋਜ਼ ਦੀ ਦੁਨੀਆ 'ਚ ਕਦਮ ਰੱਖਣ ਵਾਲੇ ਹਨ। ਸ਼ੁਭਮਨ ਸਪਾਈਡਰਮੈਨ ਪਵਿੱਤਰਾ ਦੀ ਆਵਾਜ਼ ਹੋਵੇਗੀ। Read More

  9. ਅਜਿਹੀ ਮੌਤ ਜਦੋਂ ਇਨਸਾਨ ਮਰਨ ਤੋਂ ਪਹਿਲਾਂ ਮੁਸਕਾਉਣ ਲੱਗ ਜਾਂਦਾ..! ਜਾਣੋ Smiling Death ਕਦੋਂ ਤੇ ਕਿਵੇਂ ਹੁੰਦੀ?

    ਕੀ ਤੁਸੀਂ ਜਾਣਦੇ ਹੋ ਕਿ ਮੌਤ ਦਾ ਇੱਕ ਤਰੀਕਾ ਹੈ, ਜਿਸ ਵਿੱਚ ਮਰਨ ਵਾਲਾ ਵਿਅਕਤੀ ਮੌਤ ਤੋਂ ਪਹਿਲਾਂ ਹੀ ਮੁਸਕਰਾਉਣਾ ਸ਼ੁਰੂ ਕਰ ਦਿੰਦਾ ਹੈ? ਇਹ ਉਸ ਵੇਲੇ ਵਾਪਰਦਾ ਹੈ, ਜਦੋਂ ਮਲਬੇ ਹੇਠ ਦੱਬੇ ਵਿਅਕਤੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। Read More

  10. Go First Cancelled Flights: GoFirst ਦੀਆਂ ਸਾਰੀਆਂ ਉਡਾਣਾਂ 19 ਮਈ ਤੱਕ ਰੱਦ, ਏਅਰਲਾਈਨ ਨੇ ਰਿਫੰਡ ਨੂੰ ਲੈ ਕੇ ਕਹੀ ਇਹ ਗੱਲ

    Go First Flights Cancelled: GoFirst ਨੇ 19 ਮਈ ਤੱਕ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨਾਂ ਨੇ ਸੰਚਾਲਨ ਕਾਰਨਾਂ ਕਰਕੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget