ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 10 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 10 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਟੀ-20 ਵਿਸ਼ਵ ਕੱਪ 'ਚ ਹਾਰ 'ਤੇ ਸ਼ਸ਼ੀ ਥਰੂਰ ਨੇ ਕਿਹਾ, 'ਭਾਰਤ ਦੀ ਹਾਰ ਦਾ ਮੈਨੂੰ ਬੁਰਾ ਨਹੀਂ ਲੱਗਾ, ਪਰ...'
Shashi Tharoor On Team India Defeat: ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਇੰਗਲੈਂਡ ਨੇ ਟੀਮ ਇੰਡੀਆ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਹਾਰ 'ਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਚੁਟਕੀ ਲਈ ਹੈ। Read More
Meta-Twitter Layoffs: H1B-Visa 'ਤੇ Facebook-Twitter 'ਤੇ ਕੰਮ ਕਰਨ ਵਾਲੇ ਭਾਰਤੀਆਂ ਲਈ ਮੁਸੀਬਤ! ਨਵੀਂ ਨੌਕਰੀ ਲੱਭਣ ਲਈ ਸਿਰਫ਼ 60 ਦਿਨ
H1B-Visa Holders: H1B-ਵੀਜ਼ਾ ਨਾਲ ਆਪਣੀਆਂ ਨੌਕਰੀਆਂ ਗੁਆ ਚੁੱਕੇ ਭਾਰਤੀਆਂ ਦੇ ਸਾਹਮਣੇ ਵੱਡੀ ਚੁਣੌਤੀ ਇਹ ਹੈ ਕਿ ਅਮਰੀਕਾ ਦੀਆਂ ਕਈ ਤਕਨੀਕੀ ਕੰਪਨੀਆਂ ਨੇ ਭਰਤੀ ਨੂੰ ਰੋਕ ਦਿੱਤਾ ਹੈ। ਅਜਿਹੇ 'ਚ 60 ਦਿਨਾਂ 'ਚ ਨਵੀਂ ਨੌਕਰੀ ਲੱਭਣਾ ਮੁਸ਼ਕਿਲ ਹੋ ਜਾਵੇਗਾ। Read More
Sidhu Moosewala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਇੰਦਰਜੀਤ ਨਿੱਕੂ, ਮੂਸੇਵਾਲਾ ਦੀ ਫੋਟੋ ਸ਼ੇਅਰ ਕਰ ਕਹੀ ਇਹ ਗੱਲ
Sidhu Moosewala Inderjit Nikku: ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੂਸੇਵਾਲਾ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਭਾਵੁਕ ਨੋਟ ਵੀ ਲਿਖਿਆ ਹੈ। Read More
Gippy Grewal: ਗਿੱਪੀ ਗਰੇਵਾਲ ਦੀ ਫ਼ਿਲਮ ‘ਹਨੀਮੂਨ’ ਪਾਕਿਸਤਾਨ ‘ਚ ਹੋਵੇਗੀ ਰਿਲੀਜ਼, ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਪਾਕਿਸਤਾਨੀ ਫ਼ੈਨਜ਼
Honeymoon Punjabi Movie: ਗਿੱਪੀ ਗਰੇਵਾਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਐਕਟਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਹ ਆਪਣੀ ਫ਼ਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕਰਨ ਜਾ ਰਹੇ ਹਨ Read More
IND vs ENG Semifinal: ਭਾਰਤ ਨੇ ਇੰਗਲੈਂਡ ਅੱਗੇ ਰੱਖਿਆ 169 ਦੌੜਾਂ ਦਾ ਟੀਚਾ, ਟਾਪ ਆਰਡਰ ਬੁਰੀ ਤਰ੍ਹਾਂ ਅਸਫਲ ਰਿਹਾ
ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਅੱਗੇ ਦੌੜਾਂ ਦਾ ਟੀਚਾ ਰੱਖਿਆ ਹੈ। Read More
IND vs ENG Semifinal: ਸ਼ੋਏਬ ਅਖ਼ਤਰ ਦੀ ਭਵਿੱਖਬਾਣੀ, 'ਭਾਰਤੀ ਟੀਮ ਨੂੰ ਤਬਾਹ ਕਰ ਦੇਵੇਗੀ ਇੰਗਲੈਂਡ'
ਟੀ-20 ਵਿਸ਼ਵ ਕੱਪ 2022 (T20 WC 2022) ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਦੇ ਸਾਹਮਣੇ ਇੰਗਲੈਂਡ ਦੀ ਚੁਣੌਤੀ ਹੈ। ਇਸ ਸ਼ਾਨਦਾਰ ਮੈਚ ਨੂੰ ਲੈ ਕੇ ਸਾਬਕਾ ਕ੍ਰਿਕਟਰ ਲਗਾਤਾਰ ਭਵਿੱਖਬਾਣੀਆਂ ਕਰ ਰਹੇ ਹਨ। Read More
Green Coffee For Skin : ਖ਼ੁਦ ਨਾਲ ਹੀ ਹੋ ਜਾਵੇਗਾ ਪਿਆਰ, ਬਸ ਗਰੀਨ ਕੌਫੀ ਗ੍ਰੀਨ ਕੌਫੀ ਨੂੰ ਆਪਣੀ ਸਕਿਨ ਕੇਅਰ ਰੂਟੀਨ 'ਚ ਇਸ ਤਰ੍ਹਾਂ ਕਰੋ ਸ਼ਾਮਿਲ
ਗ੍ਰੀਨ ਟੀ ਪੀਣ ਨਾਲ ਸਾਨੂੰ ਤਾਜ਼ਗੀ ਮਿਲਦੀ ਹੈ ਅਤੇ ਨਾਲ ਹੀ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਹੌਲੀ-ਹੌਲੀ ਇਹ ਸਾਡੀ ਵਿਗੜਦੀ ਸਿਹਤ ਨੂੰ ਕਈ ਤਰੀਕਿਆਂ ਨਾਲ ਸੁਧਾਰਦਾ ਹੈ। ਇਸ ਦੇ ਨਾਲ ਹੀ ਗ੍ਰੀਨ ਟੀ ਦੇ ਹੋਰ ਵੀ ਕਈ ਫਾਇਦੇ ਹਨ Read More
Meta, Spotify, Twitter ਤੇ ਹੋਰਾਂ ਦੁਆਰਾ ਕੱਢੇ ਗਏ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਹਰਸ਼ ਜੈਨ ਨੇ ਭਾਰਤੀ ਕਾਮਿਆਂ ਨੂੰ ਕਿਹਾ ਹੈ ਕਿ ਜੋ ਕਿ ਮੁੱਖ ਤੌਰ ਤੇ ਐਚ1ਬੀ ਵੀਜ਼ਾ ਤੇ ਵਿਦੇਸ਼ ਗਏ ਹਨ, ਕਿ ਉਹ ਵਾਪਸ ਮੁਲਕ ਆ ਜਾਣ ਤੇ ਉਨ੍ਹਾਂ ਦੀ ਕੰਪਨੀ ਨੌਕਰੀ ਦੇਣ ਨੂੰ ਤਿਆਰ ਹੈ। Read More
ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
10 Nov 2022 09:09 PM (IST)
Check Top 10 ABP Sanjha Evening Headlines, 10 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
10 Nov 2022 09:09 PM (IST)
- - - - - - - - - Advertisement - - - - - - - - -