ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 10 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Vehicles Price Hike : ਜੇਕਰ ਤੁਸੀਂ ਕਾਰ ਖਰੀਦਣਾ ਚਾਹੁੰਦੇ ਹੋ ਤਾਂ ਜਲਦੀ ਯੋਜਨਾ ਬਣਾਓ , ਅਪ੍ਰੈਲ ਤੋਂ ਫਿਰ ਤੋਂ ਵੱਧਣਗੀਆਂ ਕੀਮਤਾਂ
Vehicle Price Hike From April 2023 : ਜੇਕਰ ਤੁਸੀਂ ਨਵਾਂ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਜਲਦੀ ਕਰੋ ਕਿਉਂਕਿ ਅਪ੍ਰੈਲ 2023 ਤੋਂ ਸਾਰੇ ਯਾਤਰੀ ਅਤੇ ਵਪਾਰਕ ਵਾਹਨਾਂ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। Read More
Rain in Delhi : ਬਾਰਸ਼ ਨੇ ਤੋੜੇ ਸਾਰੇ ਰਿਕਾਰਡ , 2007 ਮਗਰੋਂ ਵਰ੍ਹਿਆ ਇੰਨਾ ਮੀਂਹ
Rain in Delhi : ਦਿੱਲੀ ਵਿੱਚ ਬਾਰਸ਼ ਨੇ 2007 ਦਾ ਰਿਕਾਰਡ ਤੋੜਿਆ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਦੱਸਿਆ ਕਿ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ ਸਵੇਰੇ 8.30 ਵਜੇ ਤੱਕ 2007 ਤੋਂ ਬਾਅਦ ਦੂਜੀ ਸਭ ਤੋਂ ਵੱਧ ਬਾਰਸ਼ ਹੋਈ ਹੈ। Read More
ਕ੍ਰੀਮੀਆ ਪੁਲ਼ 'ਤੇ ਹਮਲੇ ਤੋਂ ਬਾਅਦ ਰੂਸ ਨੇ ਯੁਕਰੇਨ 'ਤੇ ਦਾਗ਼ੀਆਂ 75 ਮਿਜ਼ਾਇਲਾਂ, ਖ਼ੁਫੀਆ ਏਜੰਸੀ ਦੇ ਹੈੱਡਕੁਆਰਟਰ ਨੂੰ ਵੀ ਬਣਾਇਆ ਨਿਸ਼ਾਨਾ
Russian Attack in Ukraine: ਰੂਸ ਨੇ ਯੂਕਰੇਨ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਮਿਜ਼ਾਈਲ ਹਮਲੇ ਕੀਤੇ ਹਨ। ਯੂਕਰੇਨ ਦੀ ਖੁਫੀਆ ਏਜੰਸੀ SBU ਦੇ ਹੈੱਡਕੁਆਰਟਰ ਨੂੰ ਵੀ ਰੂਸ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਖਬਰ ਹੈ। Read More
ਜੈਨੀ ਜੌਹਲ ਦਾ ਗਾਣਾ ਯੂਟਿਊਬ ਤੋਂ ਹਟਾਏ ਜਾਣ ਤੇ ਭਖਿਆ ਸਿਆਸੀ ਅਖਾੜਾ, ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਕਿਹਾ- ਬਦਲੇ ਦੀ ਸਿਆਸਤ ਕਰ ਰਹੀ ਪੰਜਾਬ ਸਰਕਾਰ
Sukhpal Khaira: ਸੁਖਪਾਲ ਖਹਿਰਾ ਨੇ ਟਵਿੱਟਰ ਤੇ ਪੋਸਟ ਪਾ ਕੇ ਜੈਨੀ ਜੌਹਲ ਦਾ ਗੀਤ ਹਟਾਏ ਜਾਣ ਦਾ ਵਿਰੋਧ ਕੀਤਾ। ਉਨ੍ਹਾਂ ਆਪਣੀ ਪੋਸਟ `ਚ ਲਿਖਿਆ, "ਜੈਨੀ ਦੇ ਪਿਆਰੇ ਤੇ ਅਰਥ ਭਰਪੂਰ ਗੀਤ ਨੂੰ ਇਸ ਤਰ੍ਹਾਂ ਹਟਾਏ ਜਾਣ ਦਾ ਮੈਂ ਵਿਰੋਧ ਕਰਦਾ ਹਾਂ Read More
Gul Panag: ਗੁਲ ਪਨਾਗ ਦੀ ਭਵਿੱਖਵਾਣੀ! ਫ਼ਿਲਮ ਇੰਡਸਟਰੀ ਦੀਆਂ 2 ਵੱਡੀ ਅਭਿਨੇਤਰੀਆਂ ਰੱਖਣਗੀਆਂ ਸਿਆਸਤ `ਚ ਕਦਮ
Gul Panag Politics Statement: ਗੁਲ ਪਨਾਗ ਨੇ ਕਈ ਮੁੱਦਿਆਂ 'ਤੇ ਆਪਣੀ ਰਾਏ ਖੁੱਲ੍ਹ ਕੇ ਪ੍ਰਗਟ ਕੀਤੀ ਹੈ। ਪਨਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਉਹ ਕਿਹੜੀਆਂ ਅਭਿਨੇਤਰੀਆਂ ਵਿੱਚ ਰਾਜਨੀਤਿਕ ਭਵਿੱਖ ਵੇਖਦੀ ਹੈ। Read More
National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video
ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More
National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ
ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More
Viral Post : ਕਸਟਮਰ ਨੂੰ Domino’s Pizza 'ਚ ਮਿਲੇ ਕੱਚ ਦੇ ਟੁਕੜੇ, ਕੰਪਨੀ ਨੇ ਦਿੱਤੇ ਜਾਂਚ ਦੇ ਹੁਕਮ
ਫਾਸਟ ਫੂਡ ਦੇ ਆਉਟਲੈਟਸ 'ਤੇ ਹਰ ਰੋਜ਼ ਲੋਕਾਂ ਦੀ ਭੀੜ ਦੇਖਣ ਨੂੰ ਮਿਲਦੀ ਹੈ, ਇੱਥੋਂ ਤੱਕ ਕਿ ਕੁਝ ਲੋਕ ਆਨਲਾਈਨ ਆਰਡਰ ਦੇ ਕੇ ਫਾਸਟ ਫੂਡ ਦਾ ਘਰ ਬੈਠੇ ਹੀ ਆਰਡਰ ਕਰਦੇ ਹਨ। ਕੁਝ ਫੂਡ ਬ੍ਰਾਂਡ ਇੰਨੇ ਮਸ਼ਹੂਰ ਅਤੇ ਨਾਮੀ ਹਨ ਕਿ ਉ Read More
Petrol Diesel Rate : ਦੇਸ਼ ਦੀਆਂ ਤਿੰਨ ਵੱਡੀਆਂ ਕੰਪਨੀਆਂ ਨੇ ਜਾਰੀ ਕੀਤੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹੈ ਰੇਟ
Petrol Diesel Rate: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਸਵੇਰੇ ਪੈਟਰੋਲ ਤੇ ਡੀਜ਼ਲ ਦੇ ਨਵੀਨਤਮ ਰੇਟ ਜਾਰੀ ਕੀਤੇ ਹਨ ਅਤੇ ਤੁਸੀਂ ਇੱਥੇ ਆਪਣੇ ਸ਼ਹਿਰ ਦੇ ਬਾਲਣ ਦੇ ਰੇਟ ਜਾਣ ਸਕਦੇ ਹੋ। Read More
ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
10 Oct 2022 09:09 PM (IST)
Check Top 10 ABP Sanjha Evening Headlines, 10 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
10 Oct 2022 09:09 PM (IST)
- - - - - - - - - Advertisement - - - - - - - - -