ਪੜਚੋਲ ਕਰੋ

ABP Sanjha Top 10, 10 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 10 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਕੁੱਤੇ ਨੇ ਖ਼ਰਾਬ ਕਰ ਦਿੱਤੀ ਟਰੈਕਟਰ ਦੀ ਸੀਟ, ਫਿਰ ਜਲਾਦ ਡਰਾਈਵਰ ਨੇ ਸ਼ਰੇਆਮ ਕੁੱਤੇ ਨੂੰ ਦਿੱਤੀ ਫਾਂਸੀ, ਦੇਖੋ ਖ਼ੌਫਨਾਕ ਵੀਡੀਓ

    ਇਸ ਕੁੱਤੇ ਦੀ ਗ਼ਲਤੀ ਸਿਰਫ ਇਹ ਸੀ ਕਿ ਇਸ ਨੇ ਬਜ਼ੁਰਗ ਦੇ ਟਰੈਕਟਰ ਦੀ ਸੀਟ ਨੂੰ ਨੁਕਸਾਨ ਪਹੁੰਚਾਇਆ ਸੀ। ਟਰੈਕਟਰ ਦੀ ਸੀਟ ਖਰਾਬ ਹੋਣ ਤੋਂ ਗੁੱਸੇ 'ਚ ਆ ਕੇ ਵਿਅਕਤੀ ਨੇ ਕੁੱਤੇ ਨੂੰ ਦਿੱਤੀ ਅਜਿਹੀ ਦਿਲ ਕੰਬਾਊ ਸਜ਼ਾ, ਜਿਸ ਨਾਲ ਤੁਹਾਡੀ ਰੂਹ ਤੱਕ ਕੰਬ ਜਾਵੇਗੀ। Read More

  2. ABP Sanjha Top 10, 10 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. G20 Summit India: PM ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਕੋਲ ਉਠਾਇਆ ਖਾਲਿਸਤਾਨ ਦਾ ਮੁੱਦਾ , ਜਸਟਿਨ ਟਰੂਡੋ ਨੇ ਕਿਹਾ- ਸਮਾਂ ਆ ਗਿਆ ਕਿ...

    PM Modi Justin Trudeau Meeting: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨੂੰ ਕੈਨੇਡਾ ਦਾ ਅਹਿਮ ਭਾਈਵਾਲ ਦੱਸਿਆ ਹੈ। ਉਨ੍ਹਾਂ ਖਾਲਿਸਤਾਨ ਦੇ ਮੁੱਦੇ 'ਤੇ ਵੀ ਗੱਲ ਕੀਤੀ। Read More

  4. Australia Study Visa: ਆਸਟ੍ਰੇਲੀਆ 'ਚ ਪੜ੍ਹਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ! ਸਰਕਾਰ ਨੇ ਕੀਤਾ ਅਹਿਮ ਐਲਾਨ

    Australia Study: ਆਸਟ੍ਰੇਲੀਆ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ ਨੇ ਵਿਦਿਆਰਥੀ ਵੀਜ਼ਾ ਲਈ ਪ੍ਰੋਸੈਸਿੰਗ ਸਮੇਂ ਵਿੱਚ ਮਹੱਤਵਪੂਰਨ ਸੁਧਾਰ ਦਾ ਐਲਾਨ ਕੀਤਾ ਹੈ.. Read More

  5. Neeru Bajwa: ਅਨਮੋਲ ਕਵਾਤਰਾ ਨੂੰ ਮਿਲੀ ਨੀਰੂ ਬਾਜਵਾ, ਗਰੀਬ ਜ਼ਰੂਰਤਮੰਦਾਂ ਦੀ ਇੰਝ ਕੀਤੀ ਮਦਦ, ਵੀਡੀਓ ਹੋ ਰਿਹਾ ਵਾਇਰਲ

    Neeru Bajwa Anmol Kwatra: ਨੀਰੂ ਦੀ ਫਿਲਮ 'ਬੂਹੇ ਬਾਰੀਆਂ' 15 ਸਤੰਬਰ ਨੂੰ ਰਿਲੀਜ਼ ਲਈ ਤਿਆਰ ਹੈ। ਉਹ ਆਪਣੀ ਫਿਲਮ ਦਾ ਜ਼ੋਰ-ਸ਼ੋਰ ਨਾਲ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਨੀਰੂ ਬਾਜਵਾ ਇੱਕ ਬੇਹੱਦ ਸਪੈਸ਼ਲ ਇਨਸਾਨ ਨੂੰ ਮਿਲੀ। Read More

  6. Miss Pooja: ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਸਪੈਸ਼ਲ ਸਰਪ੍ਰਾਈਜ਼, ਕਰ ਦਿੱਤਾ ਨਵੇਂ ਗਾਣੇ ਦਾ ਐਲਾਨ, ਚੈੱਕ ਕਰੋ ਰਿਲੀਜ਼ ਡੇਟ

    Miss Pooja New Song: ਮਿਸ ਪੂਜਾ ਨੇ ਆਪਣੇ ਫੈਨਜ਼ ਨੂੰ ਸਪੈਸ਼ਲ ਸਰਪ੍ਰਾਈਜ਼ ਦਿੱਤਾ ਹੈ। ਉਸ ਨੇ ਆਪਣੇ ਨਵੇਂ ਗਾਣੇ 'ਫਾਲੋ ਕਰਦਾ' ਦਾ ਐਲਾਨ ਕਰ ਦਿੱਤਾ ਹੈ। ਮਿਸ ਪੂਜਾ ਨੇ ਗਾਣੇ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ... Read More

  7. US Open Women Champion: 19 ਸਾਲਾਂ ਟੈਨਿਸ ਖਿਡਾਰਨ Coco Gauff ਬਣੀ ਚੈਂਪੀਅਨ, ਜਿੱਤ ਤੋਂ ਬਾਅਦ ਪੈਸਿਆਂ ਦੀ ਹੋਈ ਬਰਸਾਤ

    US Open Women Champion 2023 Final: ਯੂਐਸ ਓਪਨ 2023 ਦੇ ਮਹਿਲਾ ਚੈਂਪੀਅਨਸ਼ਿਪ ਦਾ ਫਾਈਨਲ 9 ਸਤੰਬਰ ਸ਼ਨੀਵਾਰ ਨੂੰ ਅਮਰੀਕਾ ਦੀ 19 ਸਾਲ ਦੀ ਟੈਨਿਸ ਖਿਡਾਰਨ ਕੋਕੋ ਗੌਫ ਨੇ ਵੱਡੀ ਬਾਜ਼ੀ ਮਾਰੀ। Read More

  8. WWE ਦਿੱਗਜ John Cena ਪਹਿਲੀ ਵਾਰ ਪੁੱਜੇ ਭਾਰਤ, The Great Khali ਨੇ ਇੰਝ ਕੀਤਾ ਸਵਾਗਤ 

    John Cena With The Great Khali: ਡਬਲਯੂਡਬਲਯੂਈ ਲੀਜੈਂਡ ਜੌਨ ਸੀਨਾ ਇਨ੍ਹੀਂ ਦਿਨੀਂ ਭਾਰਤ ਦੌਰੇ ਤੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਜੌਨ ਸੀਨਾ ਪਹਿਲੀ ਵਾਰ ਭਾਰਤ ਆਏ ਹਨ। ਇਸ ਮੌਕੇ ਪ੍ਰਸ਼ੰਸਕਾਂ Read More

  9. World Suicide Prevention Day: ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਜਾਣੋ ਇਸ ਦਿਨ ਦੀ ਮਹੱਤਤਾ ਬਾਰੇ

    World Suicide Prevention Day: ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਤਣਾਅ ਅਤੇ ਡਿਪਰੈਸ਼ਨ ਨਾਲ ਜੂਝ ਰਹੇ ਹਨ। Read More

  10. Mahindra Group First EV: 1999 'ਚ ਹੀ ਆ ਗਈ ਸੀ ਮਹਿੰਦਰਾ ਦੀ ਪਹਿਲੀ ਇਲੈਕਟ੍ਰਿਕ ਗੱਡੀ, ਆਨੰਦ ਮਹਿੰਦਰਾ ਨੇ ਸ਼ੇਅਰ ਕੀਤੀ ਦਿਲਚਸਪ ਕਹਾਣੀ

    Anand Mahindra: ਉੱਘੇ ਉਦਯੋਗਪਤੀ ਆਨੰਦ ਮਹਿੰਦਰਾ ਨੇ ਮਹਿੰਦਰਾ ਗਰੁੱਪ ਦੀ ਪਹਿਲੀ ਈਵੀ ਦੀ ਕਹਾਣੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ ਅਤੇ ਦੱਸਿਆ ਹੈ ਕਿ ਇਹ ਸਮੇਂ ਤੋਂ ਪਹਿਲਾਂ ਬਣਾਈ ਗਈ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget