1. ABP Sanjha Top 10, 11 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Anti Sikh Riots Case: ....ਤਾਂ ਮੈਂ ਖ਼ੁਦ ਨੂੰ ਫ਼ਾਂਸੀ 'ਤੇ ਚੜ੍ਹਾਉਣ ਲਈ ਤਿਆਰ ਹਾਂ-ਜਗਦੀਸ਼ ਟਾਈਟਲਰ

    Jagdish Tytler Voice Sample: ਜਗਦੀਸ਼ ਟਾਈਟਲਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਸੀਬੀਆਈ ਨੂੰ ਆਪਣੀ ਆਵਾਜ਼ ਦਾ ਨਮੂਨਾ ਦੇਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਉਸ ਨੇ ਕੁਝ ਨਹੀਂ ਕੀਤਾ। Read More

  4. India G-20 Presidency: ਪਹਿਲੀ ਵਾਰ ਕਸ਼ਮੀਰ 'ਚ ਹੋਵੇਗੀ ਜੀ-20 ਬੈਠਕ, ਭਾਰਤ ‘ਤੇ ਇਸ ਫੈਸਲੇ 'ਤੇ ਪਾਕਿਸਤਾਨ ਨੇ ਨਾਰਾਜ਼ਗੀ ਕੀਤੀ ਜ਼ਾਹਰ

    India G-20 Presidency: ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਆਪਣੇ ਸੁਆਰਥੀ ਏਜੰਡੇ ਨੂੰ ਅੱਗੇ ਵਧਾਉਣ ਲਈ ਇੱਕ ਮਹੱਤਵਪੂਰਨ ਅੰਤਰਰਾਸ਼ਟਰੀ ਸਮੂਹ ਦੀ ਮੈਂਬਰਸ਼ਿਪ ਦਾ ਫ਼ਾਇਦਾ ਚੁੱਕ ਰਿਹਾ ਹੈ। Read More

  5. Salman Khan: ਸਲਮਾਨ ਖਾਨ ਨੇ ਸ਼ਹਿਨਾਜ਼ ਗਿੱਲ ਨੂੰ ਦਿੱਤੀ ਸਲਾਹ, ਬੋਲੇ 'ਹੁਣ ਜ਼ਿੰਦਗੀ 'ਚ ਅੱਗੇ ਵਧੋ', ਦੇਖੋ ਸ਼ਹਿਨਾਜ਼ ਦਾ ਰਿਐਕਸ਼ਨ

    Salman Khan Shehnaaz Gill: ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਟ੍ਰੇਲਰ ਲਾਂਚ ਹੋ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਲਵ ਲਾਈਫ ਬਾਰੇ ਗੱਲ ਕਰ ਰਹੀ ਹੈ Read More

  6. Aditya Narayan Digital Break: ਆਦਿਤਿਆ ਨਾਰਾਇਣ ਨੇ ਸੋਸ਼ਲ ਮੀਡੀਆ ਤੋਂ ਲਿਆ ਬ੍ਰੇਕ, ਸਾਰੀਆਂ ਤਸਵੀਰਾਂ ਡਿਲੀਟ ਕਰਕੇ ਦੱਸਿਆ ਕਾਰਨ

    Aditya Narayan Digital Break: ਗਾਇਕ ਆਦਿਤਿਆ ਨਰਾਇਣ ਨੇ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਲਿਆ ਹੈ। ਅਲਵਿਦਾ ਕਹਿਣ ਤੋਂ ਪਹਿਲਾਂ ਸਿੰਗਰ ਨੇ ਆਪਣੀਆਂ ਸਾਰੀਆਂ ਤਸਵੀਰਾਂ ਵੀ ਡਿਲੀਟ ਕਰ ਦਿੱਤੀਆਂ ਹਨ। Read More

  7. ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

    ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More

  8. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  9. ਬੀਅਰ ਦੀ ਛੋਟੀ ਬੋਤਲ ਨੂੰ ਕਿਉਂ ਕਹਿੰਦੇ ਹਨ ਪਿੰਟ? ਜਾਣੋ ਇਸ ਦੇ ਪਿੱਛੇ ਦਾ ਕਾਰਨ

    Beer bottle pint: ਅਸਲ ਵਿੱਚ, ਪਿੰਟ ਵਾਲਊਮ ਨੂੰ ਮਾਪਣ ਦੀ ਇੱਕ ਇਕਾਈ ਹੁੰਦੀ ਹੈ। ਜਿਸ ਦੀ ਵਰਤੋਂ ਬਰਤਾਨਵੀ ਦੇਸ਼ਾਂ ਅਤੇ ਅਮਰੀਕਾ ਵਿੱਚ ਹੁੰਦੀ ਸੀ। ਆਓ ਸਮਝੀਏ ਕਿ ਇਸ ਦਾ ਬੀਅਰ ਦੀ ਬੋਤਲ ਨਾਲ ਕੀ ਸਬੰਧ ਹੈ। Read More

  10. Education Loan : ਬੱਚੇ ਦੇ ਸੁਨਹਿਰੀ ਭਵਿੱਖ ਲਈ ਲੈ ਰਹੇ ਹੋ ਐਜੂਕੇਸ਼ਨ ਲੋਨ? ਜਾਣੋ ਕਿਸ ਨੂੰ ਮਿਲਦੈ ਫਾਇਦਾ ਤੇ ਵਿਆਜ

    ਗਰੀਬ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਛੋਟਾਂ ਦਿੱਤੀਆਂ ਜਾਂਦੀਆਂ ਹਨ। ਜਿਵੇਂ ਕਿ ਹਿਮਾਚਲ ਸਰਕਾਰ ਨੇ ਸਿੱਖਿਆ ਕਰਜ਼ੇ 'ਤੇ 1 ਫੀਸਦੀ ਵਿਆਜ ਲਗਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ, ਪਰ ਇਹ ਹਰ ਕਿਸਮ ਦੇ ਵਿਦਿਆਰਥੀਆਂ ਨੂੰ ਕਵਰ ਨਹੀਂ ਕਰਦੀ। Read More