ਪੜਚੋਲ ਕਰੋ

ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 11 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. K Kavitha Arrested: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਕੇ. ਕਵਿਤਾ ਗ੍ਰਿਫਤਾਰ

    K Kavitha Arrested: ਸੀਬੀਆਈ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ ਕਵਿਤਾ ਉੱਤੇ ਵੱਡਾ ਐਕਸ਼ਨ ਕਰਦੇ ਹੋਏ ਗ੍ਰਿਫਤਾਰ ਕਰ ਲਿਆ ਹੈ। Read More

  4. Hardeep Nijjar Case: ਟਰੂਡੋ ਨੇ ਮੁੜ ਭਾਰਤ 'ਤੇ ਕੀਤਾ ਤਿੱਖਾ ਹਮਲਾ, ਮੋਦੀ ਸਰਕਾਰ 'ਤੇ ਫਿਰ ਖੜ੍ਹੇ ਕੀਤੇ ਸਵਾਲ

    Hardeep Nijjar Case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਇੱਕ ਵਾਰ ਫਿਰ ਭਾਰਤ ਨੂੰ ਲੈ ਕੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕੀਤੀ... Read More

  5. Vir Das: ਮਸ਼ਹੂਰ ਕਮੇਡੀਅਨ ਦੇ ਘਰ ਵੜਿਆ ਸੱਪ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਡਰਾਉਣੀ ਵੀਡੀਓ, ਮਿੰਟਾਂ 'ਚ ਹੋਈ ਵਾਇਰਲ

    Vir Das Bathroom Video: ਆਪਣੇ ਬਿਆਨਾਂ ਅਤੇ ਸ਼ਾਨਦਾਰ ਕਾਮੇਡੀ ਲਈ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਵੀਰ ਦਾਸ ਨੇ ਆਪਣੇ ਬਾਥਰੂਮ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  6. Badshah: ਰੈਪਰ ਬਾਦਸ਼ਾਹ ਨੇ ਲਾਈਵ ਸ਼ੋਅ ਦੌਰਾਨ ਗਾਇਕ ਅਰਿਜੀਤ ਸਿੰਘ ਦੇ ਲਾਏ ਪੈਰੀਂ ਹੱਥ, ਲਿਆ ਆਸ਼ੀਰਵਾਦ, ਵੀਡੀਓ ਵਾਇਰਲ

    Badshah Touches Arjit Singh Feet: ਮਸ਼ਹੂਰ ਬਾਲੀਵੁੱਡ ਰੈਪਰ ਨੇ ਸੰਗੀਤ ਸਮਾਰੋਹ ਦੌਰਾਨ ਅਰਿਜੀਤ ਸਿੰਘ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਗਾਇਕ ਭਰਤ ਮਿਲਾਪ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  7. Jasprit Bumrah: ਕੈਨੇਡਾ ਜਾਣਾ ਚਾਹੁੰਦਾ ਸੀ ਜਸਪ੍ਰੀਤ ਬੁਮਰਾਹ, ਜੇ IPL ਨਾ ਹੁੰਦਾ ਤਾਂ....

    IPL: ਜਸਪ੍ਰੀਤ ਬੁਮਰਾਹ ਦਾ ਕ੍ਰਿਕਟ ਕਰੀਅਰ ਆਸਾਨ ਨਹੀਂ ਰਿਹਾ। ਜਾਣੋ ਜੇIPL ਨਾ ਹੋਇਆ ਹੁੰਦਾ ਤਾਂ ਸ਼ਾਇਦ ਬੁਮਰਾਹ ਅੱਜ ਭਾਰਤੀ ਟੀਮ ਦੇ ਸਭ ਤੋਂ ਘਾਤਕ ਗੇਂਦਬਾਜ਼ ਨਾ ਬਣਦੇ। Read More

  8. ICC World Cup 2027: ਕ੍ਰਿਕੇਟ ਵਰਲਡ ਕੱਪ 2027 ਦਾ ਹੋ ਗਿਆ ਐਲਾਨ, ਜਾਣੋ ਕਿਸ ਦੇਸ਼ ਨੂੰ ਮਿਲੀ ਮੇਜ਼ਬਾਨੀ ਦੀ ਕਮਾਨ, ਕਿੱਥੇ-ਕਿੱਥੇ ਹੋਣਗੇ ਮੈਚ?

    ICC World Cup 2027: ਅਗਲਾ ਵਨਡੇ ਕ੍ਰਿਕਟ ਵਿਸ਼ਵ ਕੱਪ ਦੱਖਣੀ ਅਫਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾਵੇਗਾ। ਜਾਣੋ ਕਿਹੜੀਆਂ ਥਾਵਾਂ 'ਤੇ ਮੈਚ ਖੇਡੇ ਜਾਣਗੇ। Read More

  9. Long Life Secret: ਭਾਰਤ ਦੇ ਇਸ ਸੂਬੇ ਦੇ ਲੋਕ ਹਾਲੇ ਵੀ 100 ਸਾਲ ਦੀ ਤੋਂ ਵੱਧ ਜ਼ਿੰਦਗੀ ਜ਼ਿਉਂਦੇ, ਨਹੀਂ ਖਾਂਦੇ ਕਣਕ ਦੀ ਰੋਟੀ, ਬਾਕੀ ਡਾਈਟ ਦੇਖ ਰਹਿ ਜਾਵੋਗੇ ਹੈਰਾਨ

    Long Life Secret: ਪਹਿਲੇ ਸਮਿਆਂ ਵਿਚ ਲੋਕ 100 ਸਾਲ ਦੀ ਉਮਰ ਆਰਾਮ ਨਾਲ ਭੁਗਤ ਕੇ ਜਾਂਦੇ ਸਨ। ਪਰ ਅੱਜ ਇਹ ਔਸਤ 70 ਦੇ ਨੇੜੇ ਪਹੁੰਚ ਗਈ ਹੈ। ਲੋਕਾਂ ਨੂੰ ਆਪਣੀ ਜ਼ਿੰਦਗੀ ਵਿੱਚ ਕਈ ਵਾਰ ਡਾਕਟਰ ਕੋਲ ਜਾਣਾ ਪੈਂਦਾ ਹੈ। Read More

  10. Electoral Bonds: SBI ਨੇ RTI ਐਕਟ ਦੇ ਤਹਿਤ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਤੋਂ ਇਨਕਾਰ, ਦੱਸੀ ਇਹ ਵਜ੍ਹਾ

    Electoral Bonds' Details Under RTI Act: SBI ਨੇ RTI 'ਤੇ ਇਲੈਕਟੋਰਲ ਬਾਂਡ ਦੀ ਡਿਟੇਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਅਜਿਹਾ ਕਰਨ ਪਿੱਛੇ ਭਾਰਤੀ ਸਟੇਟ ਬੈਂਕ ਵਜ੍ਹਾ ਵੀ ਦੱਸੀ ਹੈ। ਆਓ ਜਾਣਦੇ ਹਾਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget