ਪੜਚੋਲ ਕਰੋ

ABP Sanjha Top 10, 11 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 11 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Parmish Verma: ਪਰਮੀਸ਼ ਵਰਮਾ ਨੇ ਜਿੰਮ `ਚ ਸ਼ਰਟਲੈੱਸ ਹੋ ਕੇ ਦਿਖਾਈ ਬੌਡੀ, ਫਿੱਟਨੈਸ ਦੇ ਮਾਮਲੇ `ਚ ਸਲਮਾਨ ਖਾਨ ਨੂੰ ਵੀ ਦਿੰਦੇ ਹਨ ਮਾਤ

    ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਵੀਡੀਓ `ਚ ਪਰਮੀਸ਼ ਜਿੰਮ `ਚ ਵਰਕਆਊਟ ਦੌਰਾਨ ਸ਼ਰਟਲੈੱਸ ਹੋ ਕੇ ਆਪਣੀ ਬੌਡੀ ਦਿਖਾਉਂਦੇ ਨਜ਼ਰ ਆ ਰਹੇ ਹਨ। Read More

  3. ਵੱਡੀ ਖਬਰ: ਮਾਸਕ ਨਾ ਪਾਉਣ 'ਤੇ ਹੁਣ ਫਿਰ ਲੱਗੇਗਾ 500 ਰੁਪਏ ਦਾ ਜ਼ੁਰਮਾਨਾ, ਸਰਕਾਰ ਨੇ ਲਾਈਆਂ ਪਾਬੰਦੀਆਂ

    ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। Read More

  4. ਚੀਨ 'ਚ ਮਿਲਿਆ Zoonotic Langya ਨਾਂ ਦਾ ਨਵਾਂ ਵਾਇਰਸ , ਹੁਣ ਤੱਕ 35 ਲੋਕ ਹੋਏ ਸੰਕਰਮਿਤ , ਜਾਣੋ ਪੂਰੀ ਜਾਣਕਾਰੀ

    Zoonotic Langya Virus : ਤਾਈਵਾਨ ਦੇ ਰੋਗ ਨਿਯੰਤਰਣ ਕੇਂਦਰ (ਸੀਡੀਸੀ) ਨੇ ਕਿਹਾ ਹੈ ਕਿ ਚੀਨ ਵਿੱਚ ਹੁਣ ਤੱਕ 35 ਲੋਕ ਜ਼ੂਨੋਟਿਕ ਲੰਗਿਆ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। Read More

  5. Priyanka Chopra Daughter Photo: ਪ੍ਰਿਯੰਕਾ ਚੋਪੜਾ ਨੇ ਪਹਿਲੀ ਵਾਰ ਦਿਖਾਇਆ ਬੇਟੀ ਮਾਲਤੀ ਦਾ ਚਿਹਰਾ, ਸਾਹਮਣੇ ਆਈ ਪਹਿਲੀ ਤਸਵੀਰ

    Priyanka Chopra Daughter Malti:ਜਦੋਂ ਤੋਂ ਪ੍ਰਿਯੰਕਾ ਮਾਂ ਬਣੀ ਹੈ, ਉਨ੍ਹਾਂ ਦੇ ਪ੍ਰਸ਼ੰਸਕ ਬੇਟੀ ਦਾ ਚਿਹਰਾ ਦੇਖਣ ਲਈ ਕਾਫੀ ਉਤਸੁਕ ਹਨ। ਹਾਲਾਂਕਿ ਹੁਣ ਅਦਾਕਾਰਾ ਨੇ ਆਪਣੀ ਬੇਟੀ ਦਾ ਚਿਹਰਾ ਸਾਹਮਣੇ ਲਿਆ ਦਿੱਤਾ ਹੈ। Read More

  6. Raksha Bandhan 2022: ਸੋਨਮ ਕਪੂਰ ਤੋਂ ਪਰਨਿਤੀ ਚੋਪੜਾ ਤੱਕ, ਬਾਲੀਵੁੱਡ ਸਿਤਾਰਿਆਂ ਨੇ ਇੰਜ ਮਨਾਈ ਰੱਖੜੀ

    Bollywood Celebs Rakhi Post: ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਸਿਤਾਰੇ ਵੀ ਇਸ ਨੂੰ ਆਪਣੇ ਭੈਣ-ਭਰਾ ਨਾਲ ਖਾਸ ਤਰੀਕੇ ਨਾਲ ਮਨਾ ਰਹੇ ਹਨ। ਦੇਖੋ ਕੁਝ ਖੂਬਸੂਰਤ ਝਲਕੀਆਂ.. Read More

  7. Sri Lanka Crisis : ਆਸਟ੍ਰੇਲੀਆਈ ਕ੍ਰਿਕਟਰਾਂ ਨੇ ਦਿਖਾਇਆ ਵੱਡਾ ਦਿਲ, ਇਨਾਮੀ ਰਾਸ਼ੀ ਸ਼੍ਰੀਲੰਕਾ ਦੇ ਬੱਚਿਆਂ ਨੂੰ ਕੀਤੀ ਦਾਨ  

    ਆਸਟ੍ਰੇਲੀਆਈ ਟੀਮ ਨੇ ਹਾਲ ਹੀ 'ਚ ਸ਼੍ਰੀਲੰਕਾ ਦੇ ਆਪਣੇ ਦੌਰੇ 'ਤੇ ਜਿੱਤੀ ਇਨਾਮੀ ਰਾਸ਼ੀ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। Read More

  8. Raksha Bandhan Special: ਭੈਣਾਂ ਕਰਕੇ ਭਾਰਤੀ ਕ੍ਰਿਕੇਟ ਦੇ ਸਟਾਰ ਬਣੇ ਇਹ ਕ੍ਰਿਕੇਟਰ, ਜਾਣੋ ਇਨ੍ਹਾਂ ਦੀ ਕਹਾਣੀ

    ਅੱਜ ਦੇਸ਼ ਭਰ 'ਚ ਭੈਣ-ਭਰਾ ਦਾ ਪਵਿੱਤਰ ਤਿਉਹਾਰ ਰਕਸ਼ਾ ਬੰਧਨ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕ੍ਰਿਕਟਰ ਵੀ ਇਸ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾ ਰਹੇ ਹਨ। Read More

  9. Hair Care : ਸਿਰ 'ਚ ਰਹਿੰਦੀ ਹੈ ਖੁਜਲੀ, ਹੋ ਸਕਦੀ ਹੈ ਡਰਾਈ ਸਕੈਲਪ ਦੀ ਸਮੱਸਿਆ, ਆਓ ਜਾਣੀਏ ਇਸਦੀ ਰੋਕਥਾਮ ਦੇ ਘਰੇਲੂ ਨੁਸਖੇ

    ਸਿਰ ਦੇ ਉੱਪਰ ਦੀ ਚਮੜੀ ਨੂੰ ਖੋਪੜੀ ਕਿਹਾ ਜਾਂਦਾ ਹੈ। ਕਈ ਵਾਰ ਖੋਪੜੀ ਬਹੁਤ ਖੁਸ਼ਕ ਹੋ ਜਾਂਦੀ ਹੈ, ਜਿਸ ਕਾਰਨ ਸਿਰ ਵਿੱਚ ਖੁਜਲੀ ਸ਼ੁਰੂ ਹੋ ਜਾਂਦੀ ਹੈ। ਖੁਸ਼ਕੀ ਦੇ ਕਾਰਨ ਚਮੜੀ ਖੁਸ਼ਕ ਹੋ ਜਾਂਦੀ ਹੈ, ਜਿਸ ਨੂੰ ਲੋਕ ਇਸ ਨੂੰ ਡੈਂਡਰਫ ਸਮਝਦੇ ਹਨ। Read More

  10. Stock Market Opening : ਬਾਜ਼ਾਰ 'ਚ ਸ਼ਾਨਦਾਰ ਉਛਾਲ, ਸੈਂਸੈਕਸ 500 ਅੰਕ ਚੜ੍ਹ ਕੇ 59,320 'ਤੇ ਖੁੱਲ੍ਹਿਆ, ਨਿਫਟੀ 17,700 ਦੇ ਪਾਰ

    Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਕਾਰੋਬਾਰ ਦੀ ਸ਼ੁਰੂਆਤ ਜ਼ਬਰਦਸਤ ਉਛਾਲ ਨਾਲ ਹੋਈ ਹੈ। ਆਈਟੀ ਸਟਾਕ 'ਚ ਕਰੀਬ 2 ਫੀਸਦੀ ਦੇ ਵਾਧੇ ਨੇ ਘਰੇਲੂ ਸ਼ੇਅਰ ਬਾਜ਼ਾਰ ਨੂੰ ਆਪਣੇ ਵੱਲ ਖਿੱਚਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Advertisement
ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
Embed widget