ਪੜਚੋਲ ਕਰੋ

ABP Sanjha Top 10, 11 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 11 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Seema Haider: ਆਪਣੇ ਪਿਆਰ ਸਚਿਨ ਲਈ ਸਰਹੱਦ ਪਾਰ ਕਰ ਭਾਰਤ ਆਈ ਸੀਮਾ ਹੈਦਰ ਦਾ ਕੱਟ ਗਿਆ ਪਾਕਿਸਤਾਨ ਦਾ ਟਿਕਟ, ਜਾਣੋ ਕਿਉਂ?

    ਆਪਣੇ ਪਿਆਰ ਸਚਿਨ ਲਈ ਪਾਕਿਸਤਾਨ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਆਈ ਸੀਮਾ ਹੈਦਰ 'ਤੇ ਹਾਲ ਹੀ 'ਚ ਫਿਲਮ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਸੀਮਾ ਹੈਦਰ ਦੀ ਪਾਕਿਸਤਾਨ ਜਾਣ ਵਾਲੀ ਟਿਕਟ ਕੱਟ ਦਿੱਤੀ ਗਈ ਹੈ । Read More

  3. Lok Sabha : ਲੋਕ ਸਭਾ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਕੀਤਾ ਮੁਲਤਵੀ, ਮਾਨਸੂਨ ਸੈਸ਼ਨ ਚ 20 ਬਿੱਲ ਪੇਸ਼ ਅਤੇ 22 ਬਿੱਲ ਕੀਤੇ

    Monsoon Sessionਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ Read More

  4. UK: ਬ੍ਰਿਟੇਨ 'ਚ ਦੋਸਤਾਂ ਨਾਲ ਖੇਡਦੇ ਹੋਏ ਸਮੁੰਦਰ 'ਚ ਰੁੜ੍ਹੀ ਕੁੜੀ, ਵਿਅਕਤੀ ਨੇ ਇਸ ਤਰ੍ਹਾਂ ਬਚਾਈ ਜਾਨ

    United Kingdom: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿਚ ਦਿਖਾਇਆ ਗਿਆ ਹੈ ਕਿ ਇਕ ਕੁੜੀ ਸਮੁੰਦਰ ਵਿਚ ਰੁੜ੍ਹ ਗਈ। ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਦੀ ਜਾਨ ਬਚਾਈ। Read More

  5. Tanu Grewal: ਪੰਜਾਬੀ ਫਿਲਮ 'ਮੁੰਡਾ ਸਾਊਥਹਾਲ ਦਾ' ਕੌਣ ਕਰ ਰਿਹਾ ਵਿਰੋਧ? ਫਿਲਮ ਦੇ ਪੋਸਟਰ 'ਤੇ ਚਲਾਈਆਂ ਕੈਂਚੀਆਂ, ਪਾੜ ਕੇ ਸੁੱਟੇ

    Munda Southall Da: ਇਸ ਫਿਲਮ 'ਚ ਪੰਜਾਬੀ ਮਾਡਲ ਤੇ ਅਦਾਕਾਰਾ ਤਨੂ ਗਰੇਵਾਲ ਤੇ ਅਰਮਾਨ ਬੇਦੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਹਨ। ਇਸ ਫਿਲਮ ਦਾ ਪੋਸਟਰ ਕਿਸੇ ਨਫਰਤ ਕਰਨ ਵਾਲੇ ਨੇ ਕੈਂਚੀਆਂ ਤੇ ਬਲੇਡਾਂ ਨਾਲ ਪਾੜ ਦਿੱਤਾ। Read More

  6. Gadar 2: ਸੰਨੀ ਦਿਓਲ ਨੇ ਬਿਨਾਂ ਹੈਂਡਪੰਪ ਉਖਾੜੇ ਹੀ ਪਾਕਸਿਤਾਨ 'ਚ ਮਚਾ ਦਿੱਤਾ 'ਗਦਰ', ਮਜ਼ਾ ਆ ਜਾਵੇਗਾ ਫਿਲਮ ਦੇਖ ਕੇ, ਪੜ੍ਹੋ ਰਿਵਿਊ

    Gadar 2 Review: ਸੰਨੀ ਦਿਓਲ ਦੀ ਫਿਲਮ 'ਗਦਰ 2' ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਜੇਕਰ ਤੁਸੀਂ ਫਿਲਮ ਦੇਖਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਇਸ ਦਾ ਰਿਵਿਊ ਜਾਣੋ। Read More

  7. Asia Cup 2023: ਏਸ਼ੀਆ ਕੱਪ 'ਚ ਥਾਂ ਨਹੀਂ ਮਿਲੀ ਤਾਂ ਇਸ ਕ੍ਰਿਕੇਟਰ ਨੇ ਟਵੀਟ ਕਰ ਕੱਢੀ ਭੜਾਸ, ਬੋਰਡ ਲੈ ਸਕਦਾ ਹੈ ਵੱਡਾ ਐਕਸ਼ਨ

    Pakistan Team: ਏਸ਼ੀਆ ਕੱਪ ਅਤੇ ਅਫਗਾਨਿਸਤਾਨ ਖਿਲਾਫ ਸੀਰੀਜ਼ ਲਈ ਪਾਕਿਸਤਾਨ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਉਸ ਨੇ ਹੁਣ ਤੇਜ਼ ਗੇਂਦਬਾਜ਼ ਸ਼ਾਹਨਵਾਜ਼ ਦਾਹਨੀ ਨੂੰ ਇਸ 'ਚ ਜਗ੍ਹਾ ਨਾ ਮਿਲਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। Read More

  8. World Cup 2023: ਵਰਲਡ ਕੱਪ 'ਚ ਟੀਮ ਇੰਡੀਆ ਦਾ ਨਵਾਂ ਸ਼ਡਿਊਲ, ਜਾਣੋ ਕਦੋਂ ਤੇ ਕਿਸ ਨਾਲ ਹੋਵੇਗੀ ਟੱਕਰ

    ICC ODI World Cup 2023: 2023 ODI ਵਿਸ਼ਵ ਕੱਪ ਵਿੱਚ, ਟੀਮ ਇੰਡੀਆ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟ੍ਰੇਲੀਆ ਦੇ ਖਿਲਾਫ ਖੇਡੇਗੀ। ਭਾਰਤੀ ਟੀਮ ਟੂਰਨਾਮੈਂਟ ਵਿੱਚ ਕੁੱਲ 9 ਮੈਚ ਖੇਡੇਗੀ। Read More

  9. Bathing in Fever: ਕੀ ਬੁਖ਼ਾਰ ਵਿੱਚ ਨਹਾਇਆ ਜਾ ਸਕਦਾ ਹੈ ਜਾਂ ਨਹੀਂ? ਮਾਹਰ ਤੋਂ ਜਾਣੋ ਜਵਾਬ

    ਬੁਖਾਰ ਦੇ ਦੌਰਾਨ ਸਰੀਰ ਵਿੱਚ ਬਹੁਤ ਦਰਦ ਹੁੰਦਾ ਹੈ ਅਤੇ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਲੋਕਾਂ ਨੂੰ ਇਸ ਸਮੇਂ ਦੌਰਾਨ ਨਹਾਉਣਾ ਪਸੰਦ ਨਹੀਂ ਹੁੰਦਾ। Read More

  10. GST Bill: ਆਨਲਾਈਨ ਗੇਮਾਂ 'ਤੇ 28% ਟੈਕਸ ਦਾ ਰਸਤਾ ਸਾਫ, 2 GST ਸੋਧ ਬਿੱਲ ਲੋਕ ਸਭਾ 'ਚ ਪਾਸ

    GST Amendment Bill: ਲੋਕ ਸਭਾ ਵਿੱਚ ਗੁਡਜ਼ ਐਂਡ ਸਰਵਿਸਿਜ਼ ਟੈਕਸ ਨਾਲ ਸਬੰਧਤ ਦੋ ਸੋਧ ਬਿੱਲ ਪਾਸ ਕੀਤੇ ਗਏ ਹਨ। ਇਸ ਨਾਲ ਜੀਐਸਟੀ ਕਾਨੂੰਨਾਂ ਵਿੱਚ ਜ਼ਰੂਰੀ ਤਬਦੀਲੀਆਂ ਦਾ ਰਾਹ ਸਾਫ਼ ਹੋ ਗਿਆ ਹੈ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
Embed widget