ਪੜਚੋਲ ਕਰੋ

ABP Sanjha Top 10, 11 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 11 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. CAA ਲਾਗੂ ਹੋਣ ਤੋਂ ਬਾਅਦ ਦਿੱਲੀ 'ਚ ਵਧਾਈ ਸੁਰੱਖਿਆ, ਸ਼ਾਹੀਨ ਬਾਗ 'ਚ ਸੁਰੱਖਿਆ ਬਲਾਂ ਦਾ ਫਲੈਗ ਮਾਰਚ

    CAA Rules Notification: ਲੋਕ ਸਭਾ ਚੋਣਾਂ ਤੋਂ ਪਹਿਲਾਂ, ਸਰਕਾਰ ਨੇ ਨਾਗਰਿਕਤਾ (ਸੋਧ) ਐਕਟ 2019 ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਦਿੱਲੀ ਦੇ ਕਈ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। Read More

  4. Pakistan First Lady: ਬੇਨਜ਼ੀਰ ਭੁੱਟੋ ਦੇ ਪਤੀ ਆਸਿਫ਼ ਅਲੀ ਜ਼ਰਦਾਰੀ ਬਣੇ ਰਾਸ਼ਟਰਪਤੀ, ਜਾਣੋ ਕੌਣ ਹੋਵੇਗੀ ਪਾਕਿਸਤਾਨ ਦੀ ਫਰਸਟ ਲੇਡੀ?

    Pakistan First Lady: ਆਮ ਤੌਰ 'ਤੇ ਪਹਿਲੀ ਔਰਤ ਦਾ ਪਤਨੀ ਨੂੰ ਦਰਜਾ ਦਿੱਤਾ ਜਾਂਦਾ ਹੈ ਪਰ ਪਾਕਿਸਤਾਨ 'ਚ ਬੇਟੀ ਨੂੰ ਪਹਿਲੀ ਔਰਤ ਦਾ ਦਰਜਾ ਦਿੱਤਾ ਜਾ ਰਿਹਾ ਹੈ। Read More

  5. Shaitaan: ਅਜੇ ਦੇਵਗਨ ਤੇ R ਮਾਧਵਨ ਦੀ 'ਸ਼ੈਤਾਨ' ਨੇ ਮਚਾਇਆ ਤਹਿਲਕਾ, 3 ਦਿਨਾਂ 'ਚ ਹੀ ਕਮਾ ਲਏ ਇੰਨੇਂ ਕਰੋੜ, ਤੋੜੇ ਇਹ ਰਿਕਾਰਡ

    Shaitaan Box Office Collection Day 3: ਆਰ ਮਾਧਵਨ ਅਜੇ ਦੇਵਗਨ ਸਟਾਰਰ ਫਿਲਮ 'ਸ਼ੈਤਾਨ' 'ਚ ਇੱਕ 'ਸ਼ੈਤਾਨੀ' ਅਵਤਾਰ ਵਿੱਚ ਨਜ਼ਰ ਆਏ ਹਨ। ਫਿਲਮ ਨੂੰ ਦਰਸ਼ਕਾਂ ਦਾ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ ਅਤੇ ਰਿਕਾਰਡ ਤੋੜ ਕਾਰੋਬਾਰ ਕਰ ਰਹੀ ਹੈ। Read More

  6. Oscar 2024: Oscar ਦੀ ਸਟੇਜ ‘ਤੇ ਬਿਨਾਂ ਕੱਪੜਿਆਂ ਦੇ ਪਹੁੰਚੇ John Cena, ਵੀਡੀਓ ਹੋਇਆ ਵਾਇਰਲ

    ਐਵਾਰਡ ਸਮਾਰੋਹ ਦੌਰਾਨ ਉਸ ਸਮੇਂ ਅਜੀਬ ਮੋੜ ਆਇਆ ਜਦੋਂ ਪਹਿਲਵਾਨ ਅਤੇ ਹਾਲੀਵੁੱਡ ਐਕਟਰ ਜਾਨ ਸੀਨਾ ਬੈਸਟ ਕਾਸਟਿਊਮ ਐਵਾਰਡ ਦੇਣ ਲਈ ਨੰਗੇ ਹੋ ਕੇ ਸਟੇਜ 'ਤੇ ਪਹੁੰਚੇ। Read More

  7. Virat Kohli: ਨੀਤਾ ਅੰਬਾਨੀ ਤੋਂ ਵੀ ਮਹਿੰਗਾ ਪਾਣੀ ਪੀਂਦੇ ਵਿਰਾਟ ਕੋਹਲੀ, ਇੱਕ ਲੀਟਰ ਦੀ ਕੀਮਤ 4200 ਰੁਪਏ 

    ਫਿੱਟ ਰਹਿਣ ਲਈ ਕੋਹਲੀ ਆਪਣੀ ਡਾਈਟ 'ਤੇ ਕਾਫੀ ਧਿਆਨ ਦਿੰਦੇ ਹਨ ਪਰ ਉਨ੍ਹਾਂ ਦੀ ਖੁਰਾਕ ਤੋਂ ਇਲਾਵਾ ਉਨ੍ਹਾਂ ਦਾ ਪਾਣੀ ਵੀ ਕਾਫ਼ੀ ਵੱਖਰਾ ਹੈ। ਫਿਟਨੈੱਸ ਵਿੱਚ ਪਾਣੀ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। Read More

  8. Mohammed Shami: ਟੀ20 ਵਰਲਡ ਕੱਪ ;ਚ ਨਹੀਂ ਖੇਡਣਗੇ ਸ਼ਮੀ, ਰਿਸ਼ਭ ਪੰਤ ਲਈ ਖੁੱਲ੍ਹੇ ਹਨ ਦਰਵਾਜ਼ੇ, ਜੈਅ ਸ਼ਾਹ ਨੇ ਕੀਤਾ ਕਨਫਰਮ

    T20 World Cup 2024: 2024 ਟੀ-20 ਵਿਸ਼ਵ ਕੱਪ ਇਸ ਸਾਲ ਜੂਨ 'ਚ ਖੇਡਿਆ ਜਾਣਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਪੁਸ਼ਟੀ ਕੀਤੀ ਹੈ ਕਿ ਤੇਜ਼ ਗੇਂਦਬਾਜ਼ ਸ਼ਮੀ ਇਸ ਟੂਰਨਾਮੈਂਟ ਵਿੱਚ ਹਿੱਸਾ ਨਹੀਂ ਲੈ ਸਕਣਗੇ। Read More

  9. Relationship: ਪਾਰਟਨਰ ਪਰਫੈਕਟ ਹੈ ਜਾਂ ਨਹੀਂ, ਇਨ੍ਹਾਂ ਸੰਕੇਤਾਂ ਨੂੰ ਪਛਾਣ ਜਾਣੋ ਆਪਣੇ ਰਿਸ਼ਤੇ ਦੀ ਸੱਚਾਈ

    life partner: ਸਹੀ ਪਾਰਟਨਰ ਤੁਹਾਡੀ ਜ਼ਿੰਦਗੀ ਨੂੰ ਖੁਸ਼ਹਾਲ ਅਤੇ ਸਕੂਨ ਵਾਲੀ ਬਣਾ ਦਿੰਦਾ ਹੈ। ਪਰ ਜੇਕਰ ਗਲਤ ਸਾਥੀ ਤੁਹਾਡੀ ਜ਼ਿੰਦਗੀ 'ਚ ਆ ਜਾਵੇ ਤਾਂ ਤੁਹਾਡੀ ਪੂਰੀ ਜ਼ਿੰਦਗੀ ਖਰਾਬ ਹੋ ਸਕਦੀ ਹੈ। ਆਓ ਜਾਣਦੇ ਹਾਂ ਕੁੱਝ ਗੱਲਾਂ ਜਿਸ ਰਾਹੀਂ ਤੁਸੀਂ Read More

  10. Electoral Bond Case 'ਚ SBI ਨੇ ਮੰਗਿਆ ਹੋਰ ਸਮਾਂ, SC ਨੇ ਕਿਹਾ- ਲਿਫ਼ਾਫ਼ਾ ਖੋਲ੍ਹੋ ਤੇ ਡੇਟਾ ਦਿਓ

    Electoral Bond Case: ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਐਸਬੀਆਈ ਨੂੰ ਕਿਹਾ ਕਿ ਬੈਂਕ ਕੋਲ ਸੀਲਬੰਦ ਲਿਫ਼ਾਫ਼ੇ ਵਿੱਚ ਸਾਰੀ ਜਾਣਕਾਰੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Embed widget