ਪੜਚੋਲ ਕਰੋ

ABP Sanjha Top 10, 11 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 11 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rajiv Gandhi Assassination : ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ 'ਤੇ ਕਾਂਗਰਸ ਬੋਲੀ , ਫੈਸਲਾ ਅਸਵੀਕਾਰਨਯੋਗ ਅਤੇ ਪੂਰੀ ਤਰ੍ਹਾਂ ਗਲਤ

    Rajiv Gandhi Assination Case : ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀਆਂ ਦੀ ਰਿਹਾਈ ਸਬੰਧੀ ਹੁਕਮਾਂ 'ਤੇ ਨਾਰਾਜ਼ਗੀ ਜਤਾਈ ਹੈ। Read More

  4. Twitter ਅਤੇ meta 'ਚ ਛਾਂਟੀ ਤੋਂ ਬਾਅਦ ਹੁਣ Amazon ਕਰਮਚਾਰੀਆਂ 'ਤੇ ਲਟਕ ਰਹੀ ਹੈ ਤਲਵਾਰ! ਕੱਢੇ ਜਾ ਰਹੇ ਨੇ ਲੋਕ

    layoffs 2022: ਇੱਕ ਅੰਦਰੂਨੀ ਮੇਮੋ ਦੇ ਅਨੁਸਾਰ, ਕੰਪਨੀ ਨੇ ਪਿਛਲੇ ਹਫ਼ਤੇ ਹੀ ਭਰਤੀ ਨੂੰ ਫ੍ਰੀਜ਼ ਕਰਨ ਦਾ ਐਲਾਨ ਕੀਤਾ ਸੀ। ਅਜਿਹੀਆਂ ਅਟਕਲਾਂ ਹਨ ਕਿ ਕੰਪਨੀ ਆਪਣੇ ਕਰਮਚਾਰੀਆਂ ਦੀ ਗਿਣਤੀ ਵੀ ਘਟਾ ਸਕਦੀ ਹੈ। Read More

  5. Gurinder Dimpy: ਗੁਰਿੰਦਰ ਡਿੰਪੀ ਦਾ ਭੋਗ ਤੇ ਅੰਤਿਮ ਅਰਦਾਸ 13 ਨਵੰਬਰ ਨੂੰ, ਬਿਨੂੰ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

    Gurinder Dimpy Passed Away: ਗੁਰਿੰਦਰ ਡਿੰਪੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਪਟਿਆਲਾ ਵਿਖੇ 13 ਨਵੰਬਰ ਨੂੰ ਪਵੇਗਾ। ਇਸ ਬਾਰੇ ਬਿੰਨੂ ਢਿੱਲੋਂ ਨੇ ਜਾਣਕਾਰੀ ਸਾਂਝੀ ਕੀਤੀ ਹੈ Read More

  6. Alia Bhatt: ਆਲੀਆ ਭੱਟ-ਰਣਬੀਰ ਕਪੂਰ ਨੇ ਧੀ ਦੀ ਸੁਰੱਖਿਆ ਲਈ ਚੁੱਕਿਆ ਇਹ ਕਦਮ, ਦੋਸਤਾਂ ‘ਤੇ ਲਾਈ ਇਹ ਪਾਬੰਦੀ

    Alia Bhatt Daughter: ਬੇਟੀ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਕੁਝ ਨਿਯਮ ਬਣਾਏ ਹਨ, ਜਿਨ੍ਹਾਂ ਦੀ ਪਾਲਣਾ ਉਨ੍ਹਾਂ ਦੇ ਕਰੀਬੀ ਦੋਸਤਾਂ ਨੂੰ ਹਰ ਕੀਮਤ 'ਤੇ ਕਰਨੀ ਹੋਵੇਗੀ। Read More

  7. IND vs ENG Semifinal: ਭਾਰਤ ਨੇ ਇੰਗਲੈਂਡ ਅੱਗੇ ਰੱਖਿਆ 169 ਦੌੜਾਂ ਦਾ ਟੀਚਾ, ਟਾਪ ਆਰਡਰ ਬੁਰੀ ਤਰ੍ਹਾਂ ਅਸਫਲ ਰਿਹਾ

    ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਅੱਗੇ ਦੌੜਾਂ ਦਾ ਟੀਚਾ ਰੱਖਿਆ ਹੈ।  Read More

  8. IND vs ENG Semifinal: ਸ਼ੋਏਬ ਅਖ਼ਤਰ ਦੀ ਭਵਿੱਖਬਾਣੀ, 'ਭਾਰਤੀ ਟੀਮ ਨੂੰ ਤਬਾਹ ਕਰ ਦੇਵੇਗੀ ਇੰਗਲੈਂਡ'

    ਟੀ-20 ਵਿਸ਼ਵ ਕੱਪ 2022 (T20 WC 2022) ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਦੇ ਸਾਹਮਣੇ ਇੰਗਲੈਂਡ ਦੀ ਚੁਣੌਤੀ ਹੈ। ਇਸ ਸ਼ਾਨਦਾਰ ਮੈਚ ਨੂੰ ਲੈ ਕੇ ਸਾਬਕਾ ਕ੍ਰਿਕਟਰ ਲਗਾਤਾਰ ਭਵਿੱਖਬਾਣੀਆਂ ਕਰ ਰਹੇ ਹਨ। Read More

  9. Cleaning Tips : ਜੇਕਰ ਵਾਪਸ ਪਾਉਣਾ ਚਾਹੁੰਦੇ ਹੋ ਪਿੱਤਲ ਦੇ ਭਾਂਡਿਆਂ ਦੀ ਗੁਆਚੀ ਹੋਈ ਚਮਕ ਤਾਂ ਅਜ਼ਮਾਓ ਇਹ ਜਾਦੂਈ ਸੁਝਾਅ

    ਅੱਜ ਕੱਲ੍ਹ ਹਰ ਘਰ ਦੀ ਰਸੋਈ ਵਿੱਚ ਸਟੀਲ ਦੇ ਭਾਂਡਿਆਂ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਪਿੱਤਲ ਅਤੇ ਤਾਂਬੇ ਵਰਗੀਆਂ ਧਾਤਾਂ ਦੀ ਵਰਤੋਂ ਨਾਂਹ ਦੇ ਬਰਾਬਰ ਹੈ, ਕਿਉਂਕਿ ਇਨ੍ਹਾਂ ਦੀ ਸਾਂਭ-ਸੰਭਾਲ ਇੰਨੀ ਆਸਾਨ ਨਹੀਂ ਹੈ। ਅਜਿਹੇ 'ਚ ਇਨ੍ਹਾਂ Read More

  10. Multibagger Stock: ਇਸ ਸਟਾਕ 'ਚ 33,000 ਦਾ ਨਿਵੇਸ਼ ਕਰਨ ਵਾਲੇ ਵੀ ਬਣੇ ਕਰੋੜਪਤੀ, ਤਿਮਾਹੀ ਨਤੀਜਿਆਂ ਤੋਂ ਬਾਅਦ ਆਈ ਜ਼ਬਰਦਸਤ ਉਛਾਲ

    Multibagger Stock: ਸ਼ੇਅਰ ਬਜ਼ਾਰ ਦੀ ਕਹਾਵਤ ਹੈ ਕਿ ਇੱਥੇ ਪੈਸਾ ਸ਼ੇਅਰਾਂ ਦੀ ਖਰੀਦੋ-ਫਰੋਖਤ ਨਾਲ ਨਹੀਂ, ਸਗੋਂ ਉਡੀਕ ਕਰਨ ਨਾਲ ਬਣਦਾ ਹੈ। ਬ੍ਰਿਟਾਨੀਆ ਦੇ ਸਟਾਕ ਨੇ ਇਸ ਕਹਾਵਤ ਨੂੰ ਸੱਚ ਸਾਬਤ ਕਰ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Embed widget