1. ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Rahim: ਆਦਮਪੁਰ ਚੋਣਾਂ ਨਾਲ ਜੁੜ ਰਹੀ ਹੈ ਰਾਮ ਰਹੀਮ ਦੀ ਰਿਹਾਈ, ਜੇਲ੍ਹ ਮੰਤਰੀ ਨੇ ਕਿਹਾ, ਪੇਰੋਲ ਲੈਣੀ ਰਾਮ ਰਹੀਮ ਦਾ ਅਧਿਕਾਰ

    ਉਨ੍ਹਾਂ ਨੇ ਦੱਸਿਆ ਕਿ ਪੇਰੋਲ ਤੋਂ ਬਾਅਦ ਉਹ ਕਿੱਥੇ ਜਾਣਗੇ ਇਸ ਬਾਰੇ ਉਨ੍ਹਾਂ ਦਾ ਫ਼ੈਸਲਾ ਆਖ਼ਰੀ ਹੋਵੇਗਾ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਨਜ਼ਰੀਏ ਤੋਂ ਇਹ ਫ਼ੈਸਲਾ ਕਰਕੇ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ Read More

  4. ਭਾਰਤ ਨੇ ਕੈਨੇਡਾ ਕੋਲ ਉਠਾਇਆ ਖਾਲਿਸਤਾਨ ਦਾ ਮੁੱਦਾ, ਲੋਕਤੰਤਰਿਕ ਸਮਾਜ 'ਚ ਮਿਲੀ ਆਜ਼ਾਦੀ ਦੀ ਗਲਤ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ: ਜੈਸ਼ੰਕਰ

    India Canada: ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ Read More

  5. Ninja Baby Boy: ਪੰਜਾਬੀ ਸਿੰਗਰ ਨਿੰਜਾ ਨੇ ਬੇਟੇ ਨਿਸ਼ਾਨ ਦੀ ਤਸਵੀਰ ਕੀਤੀ ਸ਼ੇਅਰ, ਦੇਖੋ ਨਿਸ਼ਾਨ ਦਾ ਕਿਊਟ ਅੰਦਾਜ਼

    Punjabi Singer Ninja Baby: ਨਿੰਜਾ (Ninja) ਇੰਨ੍ਹੀਂ ਦਿਨੀ ਆਪਣੇ ਨਵਜੰਮ੍ਹੇ ਪੁੱਤਰ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ। ਜਿਸਦੀਆਂ ਤਸਵੀਰਾਂ ਉਹ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਵੀ ਸਾਂਝੀਆਂ ਕਰ ਰਹੇ ਹਨ Read More

  6. ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ, ਗੁਆਂਢੀ ਨੇ ਕੀਤਾ ਸੀ ਮਾਣਹਾਨੀ ਦਾ ਕੇਸ

    Salman Khan Case: ਸਲਮਾਨ ਖਾਨ ਨੇ ਗੁਆਂਢੀ ਦੇ ਖਿਲਾਫ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਹਾਈ ਕੋਰਟ ਨੇ ਅਦਾਕਾਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. Mehndi Design : ਕਰਵਾ ਚੌਥ 'ਤੇ ਮਹਿੰਦੀ ਲਗਾਉਣ ਦਾ ਸਮਾਂ ਨਹੀਂ ਹੈ ਤਾਂ ਸਿਰਫ 5 ਮਿੰਟ 'ਚ ਘਰ 'ਚ ਹੀ ਕਰੋ ਤਿਆਰ, ਜਾਣੋ Jaggery Mehndi ਬਣਾਉਣ ਦਾ ਤਰੀਕਾ

    ਇਸ ਤਿਉਹਾਰ 'ਤੇ ਮਹਿੰਦੀ ਲਗਾਉਣ ਦਾ ਖਾਸ ਰੁਝਾਨ ਹੈ। ਮਹਿੰਦੀ ਨਾ ਸਿਰਫ ਔਰਤਾਂ ਦੀ ਖੂਬਸੂਰਤੀ ਨੂੰ ਵਧਾਉਂਦੀ ਹੈ ਸਗੋਂ ਇਸ ਨੂੰ ਸ਼ੁਭ ਵੀ ਮੰਨਿਆ ਜਾਂਦਾ ਹੈ। ਹਾਲਾਂਕਿ, ਕਈ ਵਾਰ ਮਹਿੰਦੀ ਲਗਾਉਣ ਲਈ ਘੰਟਿਆਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ।  Read More

  10. Petrol Diesel Rate : ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਕੀ ਤੁਹਾਨੂੰ ਮਿਲੇਗਾ ਸਸਤਾ ਤੇਲ ? ਪੜ੍ਹੋ ਪੂਰੀ ਡਿਟੇਲ 

    Petrol Diesel Rate : ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੱਚਾ ਤੇਲ ਕੱਲ੍ਹ ਦੀ ਦਰ ਨਾਲੋਂ ਹੇਠਲੇ ਪੱਧਰ 'ਤੇ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟ ਕੰਪਨੀਆਂ ਨੇ ਪੈਟਰੋਲ, ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। Read More