1. ABP Sanjha Top 10, 12 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kolkata Metro: ਭਾਰਤੀਆਂ ਲਈ ਮਾਣ ਦੀ ਗੱਲ, ਗੰਗਾ ਨਦੀ ਦੇ ਹੇਠਾਂ ਚੱਲੀ ਪਹਿਲੀ ਮੈਟਰੋ ਟਰੇਨ

    Kolkata Metro: ਗੰਗਾ ਨਦੀ ਦੇ ਹੇਠਾਂ ਪਹਿਲੀ ਮੈਟਰੋ ਟਰੇਨ ਚਲਾ ਕੇ ਇਤਿਹਾਸ ਰਚਿਆ ਗਿਆ ਹੈ। Read More

  4. Maryam Nawaz Troll: ਮਰੀਅਮ ਨਵਾਜ਼ ਦੀ ਹਫਤੇ 'ਚ 2 ਵਾਰ ਬੇਇੱਜ਼ਤੀ, ਪਹਿਲਾਂ ਪਰਿਵਾਰ ਨੂੰ ਕਿਹਾ ਚੋਰ ਕਿਹਾ ਤੇ ਹੁਣ ਪੱਤਰਕਾਰ ਨੇ...

    Maryam Nawaz: ਪਾਕਿਸਤਾਨ 'ਚ ਨਵਾਜ਼ ਸ਼ਰੀਫ ਦੀ ਸਿਆਸੀ ਫੈਮਿਲੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਰਹਿੰਦੇ ਹਨ। ਨਵਾਜ਼ ਦੇ ਭਰਾ ਸ਼ਹਿਬਾਜ਼ ਸ਼ਰੀਫ ਉੱਥੇ ਦੇ ਪ੍ਰਧਾਨ ਮੰਤਰੀ ਹਨ ਅਤੇ ਨਵਾਜ਼ ਦੀ ਧੀ ਮਰੀਅਮ ਨਵਾਜ਼ ਵਾਰ-ਵਾਰ ਬੇਇੱਜ਼ਤੀ ਦਾ ਸ਼ਿਕਾਰ ਹੋ ਰਹੀ ਹੈ। Read More

  5. Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ

    Balkaur Singh Death Threat: ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। Read More

  6. Salman Khan: 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸ਼ਹਿਨਾਜ਼ ਗਿੱਲ ਨੂੰ ਮਿਲੀ ਸਭ ਤੋਂ ਘੱਟ ਫੀਸ, ਸਲਮਾਨ ਨੂੰ ਸਭ ਤੋਂ ਵੱਧ

    KKBKKJ Starcast Fees: ਸਲਮਾਨ ਖਾਨ ਨੇ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਲਈ ਸਭ ਤੋਂ ਵੱਧ ਫੀਸ ਲਈ ਹੈ। ਜਾਣੋ ਸ਼ਹਿਨਾਜ਼ ਗਿੱਲ ਤੋਂ ਲੈ ਕੇ ਪੂਜਾ ਹੇਗੜੇ ਤੱਕ ਦੀ ਫੀਸ। Read More

  7. ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

    ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More

  8. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  9. ਜਿਹੜਾ ਚਿਪਸ ਦਾ ਪੈਕੇਟ ਤੁਸੀਂ 20 ਰੁਪਏ 'ਚ ਖਰੀਦਦੇ ਹੋ, ਦੁਕਾਨਦਾਰ ਕਿੰਨੇ ਰੁਪਏ 'ਚ ਖਰੀਦਦਾ? ਜਾਣੋ

    ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਜਿਹੜਾ ਚਿਪਸ ਦਾ ਦੁਕਾਨਦਾਰ ਕੋਲੋਂ 5, 10 ਜਾਂ 20 ਰੁਪਏ ਵਿੱਚ ਖਰੀਦਦੇ ਹੋ, ਉਹ ਦੁਕਾਨਦਾਰ ਨੂੰ ਕਿੰਨੇ ਦਾ ਪੈਂਦਾ ਹੈ। ਹਾਲਾਂਕਿ, ਇਸ ਦੀ ਕੋਈ ਜ਼ਿਆਦਾ ਆਮਦਨ ਨਹੀਂ ਹੁੰਦੀ ਹੈ। Read More

  10. IT Raid: ਇਨਕਮ ਟੈਕਸ ਵਿਭਾਗ ਨੇ ਇਨ੍ਹਾਂ ਬੈਂਕਾਂ 'ਤੇ ਕੀਤੀ ਵੱਡੀ ਕਾਰਵਾਈ, ਛਾਪੇਮਾਰੀ 'ਚ 1000 ਕਰੋੜ ਦੀ ਹੇਰਾਫੇਰੀ ਦਾ ਖੁਲਾਸਾ

    Cooperative Bank IT Raids: ਇਨਕਮ ਟੈਕਸ ਵਿਭਾਗ ਨੇ ਇਸ ਰਾਜ ਦੇ ਕਈ ਬੈਂਕਾਂ 'ਤੇ ਛਾਪੇਮਾਰੀ ਕੀਤੀ ਹੈ। ਬੈਂਕਾਂ 'ਤੇ 1000 ਕਰੋੜ ਰੁਪਏ ਦੀ ਟੈਕਸ ਚੋਕੀ ਦਾ ਇਲਜ਼ਾਮ ਹੈ ਅਤੇ ਆਈ.ਟੀ ਵਿਭਾਗ ਨੇ ਫਰਜ਼ੀ ਖਰਚੇ ਦਾ ਖੁਲਾਸਾ ਕੀਤਾ ਹੈ। Read More