ਪੜਚੋਲ ਕਰੋ

ABP Sanjha Top 10, 12 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 12 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Viral Video: ਨਹੀਂ ਮਿਲੀ ਐਂਬੂਲੈਂਸ, ਬਿਮਾਰ ਪਤਨੀ ਨੂੰ ਮੋਢਿਆਂ 'ਤੇ ਚੁੱਕ ਹਸਪਤਾਲ ਪਹੁੰਚਿਆ ਪਤੀ, ਵੀਡੀਓ ਵਾਇਰਲ

    no ambulance: ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਗਰੀਬ ਆਦਮੀ ਆਪਣੀ ਪਤਨੀ ਨੂੰ ਮੋਢੇ ਉੱਤੇ ਚੁੱਕੇ ਕੇ ਇਲਾਜ ਕਰਵਾਉਣ ਦੇ ਲਈ ਹਸਪਤਾਲ ਪਹੁੰਚਿਆ। Read More

  4. Nuclear War: ਪਰਮਾਣੂ ਜੰਗ ਦੀ ਤਿਆਰੀ! ਰੂਸੀ ਵਿਗਿਆਨੀ ਦਾ ਹੈਰਾਨ ਕਰਨ ਵਾਲਾ ਦਾਅਵਾ

    Nuclear War: ਇੱਕ ਰਾਜਨੀਤਿਕ ਵਿਗਿਆਨੀ ਦੇ ਅਨੁਸਾਰ ਰੂਸ ਪ੍ਰਮਾਣੂ ਹਮਲਿਆਂ ਨਾਲ ਲਗਭਗ 25 ਕਰੋੜ ਯੂਰਪੀਅਨਾਂ ਦਾ ਸਫਾਇਆ ਕਰਨ ਜਾ ਰਿਹਾ ਹੈ। ਰੂਸੀ ਪ੍ਰੋਫ਼ੈਸਰ ਦਮਿਤਰੀ ਇਵਸਟਾਫ਼ੀਏਵ ਨੇ ਟੀਵੀ ਚੈਨਲ 'ਤੇ ਇੱਕ ਬਿਆਨ ਜਾਰੀ ਕੀਤਾ Read More

  5. Chamkila: ਪੰਜਾਬੀ ਗਾਇਕ ਚਮਕੀਲਾ ਨੇ ਠੁਕਰਾ ਦਿੱਤੀ ਸੀ ਸ਼੍ਰੀਦੇਵੀ ਨਾਲ ਫਿਲਮ, ਕਿਹਾ- 'ਮੇਰਾ 10 ਲੱਖ ਦਾ ਨੁਕਸਾਨ ਹੋ ਜਾਵੇਗਾ'

    Amar Singh Chamkila: ਚਮਕੀਲਾ ਦਾ 1988 'ਚ ਸਿਰਫ 27 ਸਾਲ ਦੀ ਉਮਰ 'ਚ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਭੇਤ ਅੱਜ ਤੱਕ ਨਹੀਂ ਸੁਲਝਿਆ ਹੈ। Read More

  6. Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕੀਤੀ ਚੋਰੀ, ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੰਗੀ ਮੁਆਫੀ

    Baani Sandhu Video: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਮੁਆਫੀ ਵੀ ਮੰਗੀ ਹੈ। ਉਸ ਦੇ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਗੁਆਂਢੀਆਂ ਦੇ ਘਰ ਦੁਪਹਿਰ ਵੇਲੇ ਗਈ ਅਤੇ ਚੋਰੀ ਚੁਪਕੇ... Read More

  7. T20 World Cup 2024: ਵਿਸ਼ਵ ਕੱਪ 'ਚ ਕੌਣ ਹੋਵੇਗਾ ਰੋਹਿਤ ਦਾ ਜੋੜੀਦਾਰ ? ਮੁਸ਼ਕਲ 'ਚ ਆਏ ਚੋਣਕਾਰ

    T20 World Cup 2024: T20 ਵਿਸ਼ਵ ਕੱਪ IPL 2024 ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ। ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਹੈ, ਪਰ ਇਹ ਅਜੇ ਵੀ ਵੱਡਾ ਸਵਾਲ ਹੈ ਕਿ ਉਸ ਦਾ ਓਪਨਿੰਗ ਸਾਥੀ ਕੌਣ ਹੋਵੇਗਾ। Read More

  8. ਜੇ ਅੱਜ ਦੌੜਾਂ ਨਾ ਬਣਾਈਆਂ ਤਾਂ ਇਸ ਖਿਡਾਰੀ ਦਾ IPL 2024 'ਚ ਹੋ ਸਕਦਾ ਆਖ਼ਰੀ ਮੈਚ, ਜਾਣ ਕਿਸ ਨੇ ਦਿੱਤੀ ਚਿਤਾਵਨੀ

    IPL 2024 ਦਾ ਸਫ਼ਰ ਲਖਨਊ ਸੁਪਰ ਜਾਇੰਟਸ ਲਈ ਹੁਣ ਤੱਕ ਚੰਗਾ ਰਿਹਾ ਹੈ। ਟੀਮ ਚਾਰ ਵਿੱਚੋਂ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਜੇਕਰ ਅੱਜ LSG ਦਿੱਲੀ ਨੂੰ ਹਰਾਉਣ 'ਚ ਕਾਮਯਾਬ ਹੁੰਦੀ ਹੈ ਤਾਂ ਉਹ ਨੰਬਰ-1 ਵੀ ਬਣ ਸਕਦੀ ਹੈ। Read More

  9. Marriage Life: ਵਿਆਹ ਤੋਂ ਬਾਅਦ ਰਿਸ਼ਤਾ ​​ਬਣਾਉਣਾ ਚਾਹੁੰਦੇ ਹੋ ਮਜ਼ਬੂਤ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

    Marriage Life:ਵਿਆਹ ਤੋਂ ਬਾਅਦ ਰਿਸ਼ਤਿਆਂ ਦਾ ਟੁੱਟਣਾ ਅੱਜ-ਕੱਲ ਆਮ ਹੋ ਗਿਆ ਹੈ। ਅਸੀਂ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਦੱਸਦੇ ਹਾਂ, ਜੇਕਰ ਇਨ੍ਹਾਂ ਗੱਲਾਂ ਦਾ ਧਿਆਨ ਰੱਖਿਆ ਜਾਵੇ ਤਾਂ ਤੁਹਾਡਾ ਰਿਸ਼ਤਾ ਮਜ਼ਬੂਤ ​​ਹੋਵੇਗਾ । Read More

  10. Electoral Bonds: SBI ਨੇ RTI ਐਕਟ ਦੇ ਤਹਿਤ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਤੋਂ ਇਨਕਾਰ, ਦੱਸੀ ਇਹ ਵਜ੍ਹਾ

    Electoral Bonds' Details Under RTI Act: SBI ਨੇ RTI 'ਤੇ ਇਲੈਕਟੋਰਲ ਬਾਂਡ ਦੀ ਡਿਟੇਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਅਜਿਹਾ ਕਰਨ ਪਿੱਛੇ ਭਾਰਤੀ ਸਟੇਟ ਬੈਂਕ ਵਜ੍ਹਾ ਵੀ ਦੱਸੀ ਹੈ। ਆਓ ਜਾਣਦੇ ਹਾਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Shambhu Border | ਆਹਮੋ-ਸਾਹਮਣੇ ਦੇਸ਼ ਦੇ ਜਵਾਨ ਤੇ ਕਿਸਾਨ, ਸਥਾਨਕ ਲੋਕ ਪ੍ਰੇਸ਼ਾਨRaja Warring |'ਮੁੱਖ ਮੰਤਰੀ ਸਾਹਿਬ ਹੁਣ ਚਾਹੇ ਸੁਖਬੀਰ ਬਾਦਲ ਨੂੰ ਜੁਆਇਨ ਕਰਵਾ ਲਓ ਪਰ ਗੱਲ ਨੀ ਬਣਨੀ'ਜ਼ਿਮਨੀ ਚੋਣਾਂ ਤੋਂ ਪਹਿਲਾਂ Amritpal Singh ਗਰੁੱਪ ਦੋ ਹਿੱਸਿਆਂ ਵਿੱਚ ਵੰਡਿਆ ?ਪਿਤਾ ਦਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget