ਪੜਚੋਲ ਕਰੋ

ABP Sanjha Top 10, 12 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 12 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ਆਮਿਰ ਦੀ `ਲਾਲ ਸਿੰਘ ਚੱਢਾ` ਤੇ ਅਕਸ਼ੇ ਦੀ `ਰਕਸ਼ਾ ਬੰਧਨ` ਆਨਲਾਈਨ ਹੋਈ ਲੀਕ, ਫ਼ਿਲਮਾਂ ਦੀ ਕਮਾਈ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ

    Aamir & Akshay Film Leaked Online: ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਅਤੇ ਅਕਸ਼ੇ ਕੁਮਾਰ ਦੀ ਰਕਸ਼ਾਬੰਧਨ ਦੇ ਦਿਨ ਇੱਕੋ ਦਿਨ ਰਿਲੀਜ਼ ਹੋ ਗਈ ਹੈ। ਬਾਕਸ ਆਫਿਸ ਕਲੈਸ਼ ਤੋਂ ਬਾਅਦ ਹੁਣ ਖਬਰ ਹੈ ਕਿ ਦੋਵੇਂ ਫਿਲਮਾਂ ਆਨਲਾਈਨ ਲੀਕ ਹੋ ਗਈਆਂ Read More

  3. ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16 ਹਜ਼ਾਰ ਤੋਂ ਵੱਧ ਮਾਮਲੇ ਦਰਜ, ਐਕਟਿਵ ਮਰੀਜ਼ 1.23 ਲੱਖ ਤੋਂ ਪਾਰ

    Coronavirus update : ਪਿਛਲੇ 24 ਘੰਟਿਆਂ ਵਿੱਚ 18,053 ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ ਅਤੇ 1,23,535 ਸਰਗਰਮ ਮਾਮਲੇ ਦਰਜ ਕੀਤੇ ਗਏ ਹਨ। Read More

  4. Pakistan : ਪਾਕਿਸਤਾਨ 'ਚ ਮੰਦਰ 'ਚੋਂ 8 ਮੂਰਤੀਆਂ ਤੇ ਗਦਾ ਚੋਰੀ, ਕਬਾੜ 'ਚ ਵੇਚਿਆ, 4 ਗ੍ਰਿਫਤਾਰ

    ਪੁਲਿਸ ਨੇ ਦੱਸਿਆ ਕਿ ਲਗਭਗ ਅੱਠ ਮੂਰਤੀਆਂ, ਭਗਵਾਨ ਹਨੂੰਮਾਨ ਦੀ ਗਦਾ ਅਤੇ ਪੂਜਾ ਦੀਆਂ ਹੋਰ ਚੀਜ਼ਾਂ ਚੋਰੀ ਹੋ ਗਈਆਂ ਹਨ। ਪੁਲਿਸ ਨੇ ਚੋਰੀ ਹੋਏ ਸਮਾਨ ਦੇ ਦੋ ਖਰੀਦਦਾਰ ਸੈਫੂਦੀਨ ਅਤੇ ਜ਼ਕਰੀਆ ਅਨਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ Read More

  5. ਪੰਜਾਬੀ ਗਾਇਕ ਬੱਬੂ ਮਾਨ ਨੇ ਮੰਗੀ ਬੰਦੀ ਸਿੰਘਾਂ ਦੀ ਰਿਹਾਈ, ਸੋਸ਼ਲ ਮੀਡੀਆ `ਤੇ ਪਾਈ ਪੋਸਟ

    ਬੱਬੂ ਮਾਨ (Babbu Maan) ਨੇ ਤਾਜ਼ਾ ਪੋਸਟ ਇੰਸਟਾਗ੍ਰਾਮ `ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਮਾਨ ਨੇ ਖੁੱਲ੍ਹ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।  Read More

  6. Raju Srivastav Health Update: ਰਾਜੂ ਸ਼੍ਰੀਵਾਸਤਵ ਦੇ ਦਿਮਾਗ਼ ਨੇ ਕੰਮ ਕਰਨਾ ਕੀਤਾ ਬੰਦ, ਦਿਲ `ਚ ਪਾਇਆ ਗਿਆ ਨਵਾਂ ਸਟੈਂਟ

    Raju Srivastav: ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਉਨ੍ਹਾਂ ਦਾ ਦਿਮਾਗ ਜਵਾਬ ਨਹੀਂ ਦੇ ਰਿਹਾ। Read More

  7. Asia Cup: ਭਾਰਤ ਖਿਲਾਫ਼ ਮੈਚ ਤੋਂ ਪਹਿਲਾਂ ਪਾਕਿਸਤਾਨ ਨੂੰ ਲੱਗਿਆ ਝਟਕਾ, ਫਿੱਟ ਨਹੀਂ ਹੈ ਸ਼ਾਹੀਨ ਅਫ਼ਰੀਦੀ

    Asia Cup 2022: ਸ਼ਾਹੀਨ ਅਫਰੀਦੀ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹੋਏ ਹਨ। ਅਫਰੀਦੀ ਲਈ ਭਾਰਤ ਖਿਲਾਫ ਮੈਚ 'ਚ ਖੇਡਣਾ ਮੁਸ਼ਕਿਲ ਹੈ। Read More

  8. ਲੈਜੇਂਡ ਕ੍ਰਿਕੇਟ ਲੀਗ `ਚ ਪਾਕਿ ਖਿਡਾਰੀਆਂ ਦੇ ਖੇਡਣ `ਤੇ ਸਵਾਲੀਆ ਨਿਸ਼ਾਨ, ਵੀਜ਼ਾ `ਤੇ ਅੜ ਗਈ ਗਰਾਰੀ

    ਪਾਕਿਸਤਾਨੀ ਕ੍ਰਿਕਟਰਾਂ ਲਈ ਲੀਜੈਂਡਜ਼ ਲੀਗ ਕ੍ਰਿਕਟ ਵਿੱਚ ਹਿੱਸਾ ਲੈਣਾ ਬਹੁਤ ਮੁਸ਼ਕਲ ਹੈ। ਇਨ੍ਹਾਂ ਖਿਡਾਰੀਆਂ ਦੇ ਵੀਜ਼ਿਆਂ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। Read More

  9. Unwanted Facial Hair : ਫੇਸ਼ੀਅਲ ਹੇਅਰ ਹਟਾਉਣ ਲਈ ਇਸਤੇਮਾਲ ਕਰੋ ਹੋਮਮੇਡ ਵੈਕਸ, ਜਾਣੋ ਬਣਾਉਣ ਦਾ ਆਸਾਨ ਤਰੀਕਾ

    ਜ਼ਿਆਦਾਤਰ ਔਰਤਾਂ ਸੁੰਦਰ ਦਿਖਣ ਲਈ ਕਈ ਤਰੀਕੇ ਅਪਣਾਉਂਦੀਆਂ ਹਨ। ਇਨ੍ਹਾਂ ਤਰੀਕਿਆਂ ਵਿੱਚ ਵੈਕਸ ਵੀ ਸ਼ਾਮਲ ਹੈ। ਸਰੀਰ ਦੇ ਅਣਚਾਹੇ ਵਾਲਾਂ ਨੂੰ ਵੈਕਸਿੰਗ ਰਾਹੀਂ ਹਟਾਇਆ ਜਾ ਸਕਦਾ ਹੈ, ਪਰ ਇਹ ਤੁਹਾਡੇ ਸਰੀਰ ਨੂੰ ਕੁਝ ਨੁਕਸਾਨ ਵੀ ਪਹੁੰਚਾ ਸਕਦਾ ਹੈ। Read More

  10. Petrol Diesel Rate: ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਨਹੀਂ ਮਿਲੀ ਰਾਹਤ, ਜਾਣੋ ਤੇਲ ਦੀਆਂ ਤਾਜ਼ਾ ਕੀਮਤਾਂ

    Petrol Diesel Rate Today 12 August: ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
Advertisement
ABP Premium

ਵੀਡੀਓਜ਼

ਨਸ਼ਾ ਗੁਜਰਾਤ ਤੋਂ ਆਉਂਦਾ, ਗੈਂਗਸਟਰਵਾਦ ਹਰਿਆਣਾ ‘ਚ ਵਧਿਆ, ਫਿਰ ਬਦਨਾਮ ਪੰਜਾਬ ਕਿਉਂ ?Bishnoi ਸਮਾਜ ਨੇ ਦਿੱਤੀ Law*rence Bish*noi ਨੂੰ ਵੱਡੀ ਜਿੰਮੇਵਾਰੀBarnala | Gurdeep Bath| ਪਾਰਟੀ ਤੋਂ ਬਾਹਰ, ਬਗ਼ਾਵਤ ਕਰਨ ਦਾ ਮਿਲਿਆ ਇਨਾਮ !Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ Viral

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Embed widget