ਪੜਚੋਲ ਕਰੋ

ABP Sanjha Top 10, 12 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 12 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Karnataka: ਕਰਨਾਟਕ ਰਾਜ ਭਵਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਹਰ ਪਾਸੇ ਦਹਿਸ਼ਤ ਦਾ ਮਾਹੌਲ

    Karnataka Raj bhavan bomb threat: ਕਰਨਾਟਕ 'ਚ ਰਾਜ ਭਵਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਹੈ। ਬੰਬ ਨਿਰੋਧਕ ਦਸਤੇ ਨੂੰ ਕਾਹਲੀ ਨਾਲ ਤਾਇਨਾਤ ਕੀਤਾ ਗਿਆ। Read More

  4. Pakistan news: ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 23 ਲੋਕਾਂ ਦੀ ਮੌਤ, ਪੁਲਿਸ ਸਟੇਸ਼ਨ ਦੀ ਡਿੱਗੀ ਇਮਾਰਤ, ਮਲਬੇ 'ਚੋਂ ਕੱਢੀਆਂ ਜਾ ਰਹੀਆਂ ਲਾਸ਼ਾਂ

    Pakistan Suicide Bomb Attack: ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ 'ਚ ਇਕ ਪੁਲਿਸ ਸਟੇਸ਼ਨ 'ਤੇ ਆਤਮਘਾਤੀ ਹਮਲਾ ਹੋਇਆ ਹੈ। ਹਮਲੇ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। Read More

  5. Kapil Sharma: ਕਾਮੇਡੀ ਕਿੰਗ ਕਪਿਲ ਸ਼ਰਮਾ ਮਨਾ ਰਹੇ ਵਿਆਹ ਦੀ 5ਵੀਂ ਵਰ੍ਹੇਗੰਢ, ਪੋਸਟ ਸ਼ੇਅਰ ਕਰ ਪਤਨੀ 'ਤੇ ਲੁੁਟਾਇਆ ਖੂਬ ਪਿਆਰ

    Kapil Sharma Wedding Anniversary: ਕਾਮੇਡੀਅਨ ਅਤੇ ਐਕਟਰ ਕਪਿਲ ਸ਼ਰਮਾ ਅੱਜ ਆਪਣੀ ਪੰਜਵੀਂ ਬਰਸੀ ਮਨਾ ਰਹੇ ਹਨ। ਇਸ ਮੌਕੇ 'ਤੇ ਕਪਿਲ ਸ਼ਰਮਾ ਨੇ ਆਪਣੀ ਪਤਨੀ 'ਤੇ ਆਪਣੇ ਪਿਆਰ ਦੀ ਵਰਖਾ ਕਰਦੇ ਹੋਏ ਇਕ ਪੋਸਟ ਵੀ ਸ਼ੇਅਰ ਕੀਤੀ ਹੈ। Read More

  6. Sidhu Moose Wala: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ 21 ਦੋਸ਼ੀਆਂ ਦੀ ਅਦਾਲਤ 'ਚ ਪੇਸ਼ੀ, ਕੋਰਟ ਨੇ 5 ਜਨਵਰੀ ਤੱਕ ਟਾਲੀ ਸੁਣਵਾਈ, ਜਾਣੋ ਵਜ੍ਹਾ

    Justice For Sidhu Moose Wala: 21 ਮੁਲਜ਼ਮਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਤੇ ਬਾਕੀ ਦੇ ਤਿੰਨ ਦੋਸ਼ੀ ਖੁਦ ਅਦਾਲਤ ;ਚ ਪੇਸ਼ ਹੋਏ। ਜਦਕਿ ਅਹਿਮ ਦੋਸ਼ੀਆਂ 'ਚੋਂ ਇੱਕ ਮਨੂ ਡਾਂਗਰ ਨੂੰ ਕਿਸੇ ਵੀ ਤਰ੍ਹਾਂ ਅਦਾਲਤ 'ਚ ਪੇਸ਼ ਨਹੀਂ ਜਾ ਸਕਿਆ। Read More

  7. Virat Kohli: ਵਿਰਾਟ ਕੋਹਲੀ ਲਈ ਬੇਹੱਦ ਖਾਸ ਰਿਹਾ ਸਾਲ 2023, ਤੋੜਿਆ ਸਚਿਨ ਦਾ 50 ਸੈਂਕੜਿਆਂ ਦਾ ਰਿਕਾਰਡ, ਬਣਾਏ ਕਈ ਰਿਕਾਰਡ

    Virat Kohli: ਵਿਰਾਟ ਕੋਹਲੀ ਲਈ ਵਨਡੇ ਕ੍ਰਿਕਟ 'ਚ ਪ੍ਰਦਰਸ਼ਨ ਦੇ ਲਿਹਾਜ਼ ਨਾਲ ਇਹ ਸਾਲ ਉਨ੍ਹਾਂ ਦੇ ਕਰੀਅਰ ਦਾ ਦੂਜਾ ਸਰਵੋਤਮ ਸਾਲ ਰਿਹਾ। ਉਸ ਨੇ ਇਸ ਸਾਲ ਵਨਡੇ ਕ੍ਰਿਕਟ ਵਿੱਚ ਕੁੱਲ 1377 ਦੌੜਾਂ ਬਣਾਈਆਂ। Read More

  8. World Cup: ICC ਨੇ ਕੀਤਾ ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, 20 ਜਨਵਰੀ ਨੂੰ ਟੀਮ ਇੰਡੀਆ ਖੇਡੇਗੀ ਆਪਣਾ ਪਹਿਲਾ ਮੈਚ

    U19 Men's World Cup 2024: ICC ਨੇ ਪੁਰਸ਼ ਅੰਡਰ-19 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ ਕੀਤਾ ਹੈ। ਇਹ 19 ਜਨਵਰੀ ਤੋਂ ਸ਼ੁਰੂ ਹੋ ਕੇ 11 ਫਰਵਰੀ ਤੱਕ ਖੇਡਿਆ ਜਾਵੇਗਾ। Read More

  9. Diabetic: ਸ਼ੂਗਰ ਦੇ ਮਰੀਜ਼ ਨੂੰ ਇੱਕ ਦਿਨ ਵਿੱਚ ਕਿੰਨੀ ਖੰਡ ਖਾਣੀ ਚਾਹੀਦੀ? ਜਾਣ ਲਓ ਨਹੀਂ ਤਾਂ ਵਿਗੜ ਸਕਦੀ ਸਿਹਤ

    Health News: ਸ਼ੂਗਰ ਦੇ ਮਰੀਜ਼ ਨੂੰ ਕਿੰਨੀ ਖੰਡ ਖਾਣੀ ਚਾਹੀਦੀ ਹੈ ਜਾਂ ਇਸ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ? ਜਾਣੋ ਸਿਹਤ ਮਾਹਿਰ ਤੋਂ ਸਹੀ ਜਵਾਬ। Read More

  10. Onion Price: ਜਲਦ ਹੀ 40 ਰੁਪਏ ਕਿਲੋ ਵਿਕੇਗਾ ਪਿਆਜ਼, ਹੁਣ ਕੇਂਦਰ ਸਰਕਾਰ ਦੀ ਪਾਬੰਦੀ ਤੋਂ ਕਿਸਾਨ ਔਖੇ 

    central government: ਐਨਸੀਪੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਵੀ ਮੰਗ ਕੀਤੀ ਹੈ ਕਿ ਪਿਆਜ਼ ਦੀ ਬਰਾਮਦ ’ਤੇ ਰੋਕ ਹਟਾਈ ਜਾਏ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget